cabinet minister raja waring Archives - Ludhiana Live

ਬਾਦਲ ਤੇ ਕੈਪਟਨ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ – ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਕਾਂਗਰਸੀ ਆਗੂਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਜਿਸ ਕਰਕੇ ਪੰਜਾਬ ’ਚ ਲਗਾਤਾਰ ਸਿਆਸਤ ਗਰਮਾਈ ਹੋਈ ਹੈ। ਨਵਜੋਤ ਸਿੱਧੂ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਲਗਾਤਾਰ ਟਵੀਟ ਕਰਕੇ ਉਨ੍ਹਾਂ ’ਤੇ ਨਿਸ਼ਾਨੇ ਸਾਧ ਰਹੇ ਹਨ।

ਅੱਜ ਕੀਤੀ ਟਵੀਟ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਤੇ ਕੈਪਟਨ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਅਸੀਂ ਪੰਜਾਬੀ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦੀ ਆਰਥਿਕਤਾ ਨੂੰ ਝੱਲਣਾ ਪਿਆ ਕਿਉਂਕਿ ਇਹ ਸਿਆਸੀ ਪਰਿਵਾਰਾਂ ਦੇ ਕੁਲੀਨ ਪ੍ਰਬੰਧਨ ਵਾਲਾ ਵਪਾਰਕ ਉੱਦਮ ਸੀ ਅਤੇ ਉਨ੍ਹਾਂ ਦੇ ਗੈਂਗ ਮੈਂਬਰ ਆਮ ਜਨਤਾ ਦੀ ਜੇਬ ’ਤੇ ਡਾਕਾ ਮਾਰ ਰਹੇ ਸਨ।

ਹੁਣ ਪੰਜਾਬ ਸਰਕਾਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਸਮੇਂ ਦੇ ਵਿਰੁੱਧ ਰਹੀ ਹੈ। ਅਸੀਂ ਇਕ ਟੱੁਟੇ ਹੋਏ ਸਿਸਟਮ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਲੋਕਾਂ ਦੀਆਂ ਜੇਬਾਂ ਤੇ ਸਰਕਾਰੀ ਖ਼ਜ਼ਾਨੇ ਨੂੰ ਭਰਨ ਦੀ ਅਣਥੱਕ ਕੋਸ਼ਿਸ਼ ਕਰ ਰਹੇ ਹਾਂ।

The post ਬਾਦਲ ਤੇ ਕੈਪਟਨ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ – ਰਾਜਾ ਵੜਿੰਗ appeared first on Ludhiana Live.