campaign door to door Archives - Ludhiana Live

ਵਿਧਾਨ ਸਭਾ ਚੋਣਾਂ ਦੌਰਾਨ ਤੀਜੀ ਵਾਰ ਜਿੱਤ ਕੇ ਇਤਿਹਾਸ ਸਿਰਜਾਗੇ – ਬੈਂਸ
ਲੁਧਿਆਣਾ  :  ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਹੋਰ ਆਗੂ ਇਹ ਸੁਪਨਾ ਦੇਖ ਰਹੇ ਸਨ ਕਿ ਹੁਣ 25 ਸਾਲਾਂ ਤੱਕ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਰਹੇਗੀ, ਪਰ ਪੰਜਾਬ ਦੇ ਲੋਕਾਂ ਨੇ ਪਹਿਲੇ ਸੱਟੇ ਹੀ ਅਕਾਲੀ ਦਲ ਨੂੰ ਸ਼ੀਸ਼ਾ ਦਿਖਾਉਦੇ ਹੋਏ ਲਾਹ ਕੇ ਮਾਰਿਆ ਅਤੇ ਅਕਾਲੀ ਦਲ ਸਿਰਫ 15 ਸੀਟਾਂ ਤੱਕ ਸਿਮਟ ਗਿਆ।

ਜਿਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਅਕਾਲੀ ਦਲ ਦੇ ਆਗੂਆਂ ਵਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦੇ, ਝੂਠੇ ਮਾਮਲੇ ਦਰਜ ਕਰਵਾਉਣ ਅਤੇ ਪੰਜਾਬ ਨੂੰ ਨਸ਼ਿਆਂ ਦੀ ਦਲ ਦਲ ਵਿਚ ਧਕੇਲਣਾ ਮੰਨਿਆਂ ਜਾ ਰਿਹਾ ਹੈ। ਵਿਧਾਇਕ ਬੈਂਸ ਅੱਜ ਹਲਕਾ ਆਤਮ ਨਗਰ ਵਿਖੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਆਗੂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਤੀਜੀ ਵਾਰ ਜਿੱਤ ਕੇ ਇਤਿਹਾਸ ਸਿਰਜਣਗੇ ਅਤੇ 11 ਮਾਰਚ ਦੁਪਹਿਰ ਤੱਕ ਵਿਰੋਧੀਆਂ ਦੀ ਬੋਲਤੀ ਬੰਦ ਹੋ ਜਾਵੇਗੀ।

ਇਸ ਮੌਕੇ ਜਗਦੇਵ ਸਿੰਘ ਪ੍ਰਧਾਨ, ਹਰਪਾਲ ਸਿੰਘ ਕੋਹਲੀ, ਬਲਦੇਵ ਸਿੰਘ ਸਵੱਦੀ, ਅਮਰੀਕ ਸਿੰਘ ਗਰੇਵਾਲ, ਹਰਬੰਸ ਲਾਲ, ਅਵਤਾਰ ਸਿੰਘ, ਜਗਤਾਰ ਸਿੰਘ, ਅਸ਼ੋਕ ਸਿਢਾਣਾ, ਬਲਰਾਮ ਕਾਲੜਾ, ਰੁਪਿੰਦਰ ਸਿੰਘ, ਬਲਦੇਵ ਰਾਜ, ਗਗਨਦੀਪ, ਚਚਲ ਸਿੰਘ, ਅਜਮੇਰ ਸਿੰਘ, ਹਰਜੀਤ ਸਿੰਘ ਸੈਣੀ ਸਮੇਤ ਹੋਰ ਵੀ ਹਾਜ਼ਰ ਸਨ।

The post ਵਿਧਾਨ ਸਭਾ ਚੋਣਾਂ ਦੌਰਾਨ ਤੀਜੀ ਵਾਰ ਜਿੱਤ ਕੇ ਇਤਿਹਾਸ ਸਿਰਜਾਗੇ – ਬੈਂਸ appeared first on Ludhiana Live.

ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਕੀਤਾ ਚੋਣ ਪ੍ਰਚਾਰ
ਖੰਨਾ :   ਹਲਕਾ ਖੰਨਾ ਦੇ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ‘ਤੇ ਰੋਕ ਤੋਂ ਬਾਅਦ ਗੁਰਕੀਰਤ ਸਿੰਘ ਦਾ ਸਾਰਾ ਪਰਿਵਾਰ ਦਿਨ-ਰਾਤ ਪਿੰਡਾਂ ਅਤੇ ਵਾਰਡਾਂ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਿਹਾ ਹੈ।

ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਆਪਣੇ ਵਾਰਡਾਂ ਵਿਚ ਹੋਏ ਬੇਮਿਸਾਲ ਵਿਕਾਸ ਨੂੰ ਦੇਖ ਕੇ ਉੱਥੋਂ ਦੇ ਨਿਵਾਸੀ ਇਸ ਵਾਰ ਵੀ ਗੁਰਕੀਰਤ ਸਿੰਘ ਨੂੰ ਹੀ ਵੋਟ ਦੇਣ ਦਾ ਭਰੋਸਾ ਦੇ ਰਹੇ ਹਨ। ਗੁਰਕੀਰਤ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਇਸ ਵਾਰ ਜਿੱਤ ਕੇ ਅੱਗੇ ਨਾਲ਼ੋਂ 10 ਗੁਣਾ ਵਧੇਰੇ ਕੰਮ ਕਰਾਂਗੇ, ਲੋਕਾ ਦੇ ਹੱਕਾਂ ਲਈ ਡਟ ਕੇ ਖੜਾਂਗੇ ਅਤੇ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵਾਂਗੇ।

ਉਨ੍ਹਾਂ ਨੇ ਵਾਰਡ ਨੰ. 13, 16, 20 ਅਤੇ 27 ਵਿਚ ਘਰ-ਘਰ ਜਾ ਕੇ ਅਤੇ ਮੀਟਿੰਗ ਕਰਕੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਗਿੰਨੀ ਵਿਜਾਨ, ਸੰਨੀ ਸ਼ਰਮਾ, ਮਨੀ ਸ਼ਰਮਾ, ਨਵਦੀਪ ਸ਼ਰਮਾ, ਐਡ. ਜੀਵਨ ਖੰਨਾ, ਤੇਜਿੰਦਰ ਪਾਲ, ਰਾਜੀਵ ਰਾਏ ਮਹਿਤਾ, ਵਿਕਾਸ ਮਹਿਤਾ ਸੁਨੀਲ ਸ਼ਰਮਾ, ਸਾਬਕਾ ਪ੍ਰਧਾਨ ਸੰਤਰਾਮ ਸਰਹੱਦੀ ਗੁਰਮੀਤ ਨਾਗਪਾਲ, ਤਰੁਣ ਲੰੂਬਾ ਅਤੇ ਹੋਰ ਸੱਜਣ ਮੌਜੂਦ ਸਨ।

The post ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਵਿਚ ਕੀਤਾ ਚੋਣ ਪ੍ਰਚਾਰ appeared first on Ludhiana Live.