canada work permit Archives - Ludhiana Live

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 23 ਲੱਖ ਰੁਪਏ, ਪੰਚਕੂਲਾ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫਆਈਆਰ
ਲੁਧਿਆਣਾ : ਪੁਲਸ ਨੇ ਕੈਨੇਡਾ ਭੇਜਣ ਦੇ ਬਹਾਨੇ 23 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਪੰਚਕੂਲਾ ਦੇ ਮਨਸਾ ਕੰਪਲੈਕਸ ਦੇ ਸੈਕਟਰ 5 ਦੇ ਵਸਨੀਕ ਅਨਿਲ ਕੁਮਾਰ ਅਤੇ ਉਸ ਦੇ ਪਿਤਾ ਜਗਦੀਸ਼ ਕੁਮਾਰ ਵਜੋਂ ਹੋਈ ਹੈ।

ਪੁਲਸ ਨੇ ਉਨ੍ਹਾਂ ਖਿਲਾਫ ਇਹ ਮਾਮਲਾ ਹੈਬੋਵਾਲ ਦੇ ਜੱਸੀਆਂ ਰੋਡ ਤੇ ਜਗਤ ਨਗਰ ਦੇ ਰਹਿਣ ਵਾਲੇ ਦੀਪਕ ਖੰਨਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। 7 ਫਰਵਰੀ 2022 ਨੂੰ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦੇ ਬਹਾਨੇ ਉਸ ਤੋਂ 23 ਲੱਖ ਰੁਪਏ ਲੈ ਲਏ। ਪਰ ਬਾਅਦ ਵਿਚ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ। ਡੀ ਏ ਲੀਗਲ ਦੀ ਰਾਏ ਲੈਣ ਤੋਂ ਬਾਅਦ ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

The post ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 23 ਲੱਖ ਰੁਪਏ, ਪੰਚਕੂਲਾ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫਆਈਆਰ appeared first on Ludhiana Live.

ਲੁਧਿਆਣਾ ‘ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1.70 ਲੱਖ ਠੱਗੇ, ਈਸ਼ਰ ਨਗਰ ਦੀ ਨਵਦੀਪ ਕੌਰ ਖਿਲਾਫ ਕੇਸ ਦਰਜ
ਲੁਧਿਆਣਾ : ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਦਰ ਪੁਲਸ ਨੇ ਲੜਕੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏ ਐੱਸ ਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ, ਜੋ ਈਸ਼ਰ ਨਗਰ ਦੀ ਗਲੀ ਨੰ 5 ਵਿਚ ਕਾਲ ਟਰੈਵਲਜ ਚਲਾਉਂਦੀ ਹੈ। ਪੁਲਸ ਨੇ ਉਸ ਖਿਲਾਫ ਫਿਲੌਰ ਦੇ ਪਿੰਡ ਜੰਡ ਦੇ ਰਹਿਣ ਵਾਲੇ ਸੰਦੀਪ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ।

ਮਾਰਚ 2021 ਵਿਚ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਕਿਹਾ ਕਿ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 1.70 ਲੱਖ ਰੁਪਏ ਲਏ ਸਨ। ਪਰ ਬਾਅਦ ਵਿਚ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ।

The post ਲੁਧਿਆਣਾ ‘ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 1.70 ਲੱਖ ਠੱਗੇ, ਈਸ਼ਰ ਨਗਰ ਦੀ ਨਵਦੀਪ ਕੌਰ ਖਿਲਾਫ ਕੇਸ ਦਰਜ appeared first on Ludhiana Live.

ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ, ਮੁਕੱਦਮਾ ਦਰਜ
ਲੁਧਿਆਣਾ : ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਤੇ ਜਲੰਧਰ ਦੇ ਦੋ ਟਰੈਵਲ ਏਜੰਟਾਂ ਨੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਜ਼ੁਰਗ ਸੁਰਿੰਦਰ ਸਿੰਘ ਨਾਲ ਧੋਖਾਧੜੀ ਕੀਤੀ। ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਸੁਰਿੰਦਰ ਸਿੰਘ ਦੇ ਬਿਆਨ ਉੱਪਰ ਨਿਊ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਇਨਕਲੇਵ ਅੰਮ੍ਰਿਤਸਰ ਦੇ ਰਹਿਣ ਵਾਲੇ ਪੰਕਜ ਖੋਖਰ ਤੇ ਨੀਲਾ ਮਹਿਲ ਜਲੰਧਰ ਦੇ ਵਾਸੀ ਕੁਨਾਲ ਗਿੱਲ ਦੇ ਖ਼ਿਲਾਫ਼ ਧੋਖਾਧੜੀ, ਅਪਰਾਧਕ ਸਾਜ਼ਿਸ਼ ਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2021ਦੀ ਸ਼ੁਰੂਆਤ ਵਿੱਚ ਉਹ ਲੁਧਿਆਣਾ ਦੇ ਚੀਮਾ ਚੌਕ ਵਾਲੇ ਟ੍ਰੈਵਲ ਏਜੰਟ ਦੇ ਦਫ਼ਤਰ ਵਿੱਚ ਪੰਕਜ ਖੋਖਰ ਤੇ ਕੁਨਾਲ ਗਿੱਲ ਮਿਲੇ। ਜਿਨ੍ਹਾਂ ਨੇ ਸੁਰਿੰਦਰ ਸਿੰਘ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਰਕਮ ਦੀ ਮੰਗ ਕੀਤੀ। ਪੇਸ਼ਗੀ ਦੇ ਤੌਰ ‘ਤੇ ਦੋਵਾਂ ਨੂੰ 52 ਹਜ਼ਾਰ ਰੁਪਏ ਦਿੱਤੇ ਗਏ। ਪੈਸੇ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਸੁਰਿੰਦਰ ਸਿੰਘ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ।

ਮੁਲਜ਼ਮਾਂ ਨੇ ਨਾ ਤਾਂ ਸੁਰਿੰਦਰ ਸਿੰਘ ਨੂੰ ਵਰਕ ਪਰਮਿਟ ਦਿਵਾਇਆ ਤੇ ਨਾ ਹੀ ਨਕਦੀ ਵਾਪਸ ਕੀਤੀ। ਥੱਕ ਹਾਰ ਕੇ ਸੁਰਿੰਦਰ ਸਿੰਘ ਨੇ 23 ਜੂਨ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਚੱਲੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਪੰਕਜ ਖੋਖਰ ਤੇ ਕੁਨਾਲ ਗਿੱਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

The post ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ, ਮੁਕੱਦਮਾ ਦਰਜ appeared first on Ludhiana Live.