cancer screening camp Archives - Ludhiana Live

ਪੁਲਿਸ ਲਾਈਨ ਵਿੱਚ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਜਾਂਚ ਕੈਂਪ ਦਾ ਆਯੋਜਨ
ਕੈਂਸਰ ਖਾਸ ਕਰਕੇ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਪੁਲਿਸ ਲਾਈਨਜ਼, ਲੁਧਿਆਣਾ ਵਿਖੇ “ਆਓ ਕੈਂਸਰ ਬਾਰੇ ਗੱਲ ਕਰੀਏ” ਵਿਸ਼ੇ ‘ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇੱਕ ਮੁਫਤ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਦਾ ਸਕਰੀਨਿੰਗ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਡੀ.ਐਮ.ਸੀ.ਐਚ, ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ।

ਇਸ ਸਮਾਗਮ ਦੀ ਮੇਜ਼ਬਾਨੀ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਚਲਾਏ ਜਾ ਰਹੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਕੀਤੀ ਗਈ ਸੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਂਸਰ ਇੱਕ ਖ਼ਤਰਨਾਕ ਬਿਮਾਰੀ ਹੈ ਪਰ ਜੇਕਰ ਇਸ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ, ਡਾ: ਸੰਦੀਪ ਪੁਰੀ ਪਿ੍ੰਸੀਪਲ ਡੀ.ਐਮ.ਸੀ.ਐਚ ਨੇ  ਅਰੋੜਾ ਦੀ ਮਨੁੱਖਤਾ ਲਈ ਨਿਰਸਵਾਰਥ ਸੇਵਾਵਾਂ ਦੇਣ ਦੀ ਭਰਪੂਰ ਸ਼ਲਾਘਾ ਕੀਤੀ |

The post ਪੁਲਿਸ ਲਾਈਨ ਵਿੱਚ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਜਾਂਚ ਕੈਂਪ ਦਾ ਆਯੋਜਨ appeared first on Ludhiana Live.

ਮੁਫ਼ਤ ਜਾਗਰੂਕਤਾ ਅਤੇ ਕੈਂਸਰ ਜਾਂਚ ਕੈਂਪ ਭਲਕੇ
ਲੁਧਿਆਣਾ : ਸਵ: ਜਥੇਦਾਰ ਉਜਾਗਰ ਸਿੰਘ ਛਾਪਾ ਦੀ ਯਾਦ ਵਿਚ 10 ਜੂਨ 2023 ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਨਸੀਬ ਕੈਂਸਰ ਕੇਅਰ ਸੈਂਟਰ ਅਤੇ ਰਿਸਰਚ ਸੁਸਾਇਟੀ, ਦਸ਼ਮੇਸ਼ ਨਗਰ, ਲੁਧਿਆਣਾ ਵਿਖੇ ਮੁਫ਼ਤ ਜਾਗਰੂਕਤਾ ਅਤੇ ਕੈਂਸਰ ਜਾਂਚ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿਚ ਡਾ ਇੰਦਰਜੀਤ ਸਿੰਘ ਡਾਇਰੈਕਟਰ ਡਾ ਕੋਟਨਿਸ ਐਕੂਪੰਕਚਰ ਹਸਪਤਾਲ, ਡਾ ਬਲਵਿੰਦਰ ਸਿੰਘ ਆਪਣੀਆਂ ਮੁਫ਼ਤ ਸੇਵਾਵਾਂ ਪ੍ਰਦਾਨ ਕਰਨਗੇ ।

ਕੈਂਪ ਵਿਚ ਡਾ ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ ਹਾਜ਼ਰ ਸਨ। ਡਾ ਰਘਬੀਰ ਸਿੰਘ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣਗੇ। ਪੰਜਾਬ ‘ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਕੈਂਸਰ ਦੀ ਬੀਮਾਰੀ ਵਧਣ ਦੇ ਕਾਰਨਾਂ ਬਾਰੇ ਚਰਚਾ ਕੀਤੀ ਜਾਵੇਗੀ।

The post ਮੁਫ਼ਤ ਜਾਗਰੂਕਤਾ ਅਤੇ ਕੈਂਸਰ ਜਾਂਚ ਕੈਂਪ ਭਲਕੇ appeared first on Ludhiana Live.