candidate darshan shivalik Archives - Ludhiana Live

ਹਲਕਾ ਗਿੱਲ ਦੀ ਅਕਾਲੀ ਦਲ-ਬਸਪਾ ਗੱਠਜੋੜ ਦੀ ਰੈਲੀ ਇਤਿਹਾਸ ਸਿਰਜੇਗੀ- ਸ਼ਿਵਾਲਿਕ
ਡੇਹਲੋਂ/ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ ਵਿਧਾਨ ਸਭਾ ਹਲਕਾ ਗਿੱਲ ਅੰਦਰ 14 ਨਵੰਬਰ ਨੂੰ ਹੋਣ ਵਾਲੀ ਰੈਲੀ ਸੰਬੰਧੀ ਵਰਕਰਾਂ ਦੀ ਮੀਟਿੰਗ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਿਸ਼ੇਸ਼ ਕਰ ਕੇ ਪੁੱਜੇ।

ਇਸ ਸਮੇਂ ਸ਼ਿਵਾਲਿਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਰੈਲੀਆਂ ਦੀ ਤਹਿਤ ਵਿਧਾਨ ਸਭਾ ਹਲਕਾ ਗਿੱਲ ਅੰਦਰ 14 ਨਵੰਬਰ ਨੂੰ ਸਰੀਂਹ ਵਿਖੇ ਵਿਸ਼ਾਲ ਰੈਲੀ ਦੀ ਸਫਲਤਾ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।

ਸਾਬਕਾ ਵਿਧਾਇਕ ਸ਼ਿਵਾਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਨਿੱਜੀ ਹਿਤਾਂ ਦੀ ਪੂਰਤੀ ਲਈ ਰਾਜ ਕੀਤਾ ਗਿਆ ਹੈ, ਜਦਕਿ ਕਾਂਗਰਸ ਸਰਕਾਰ ਇਕ ਵੀ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ 2022 ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ ਹਨ।

The post ਹਲਕਾ ਗਿੱਲ ਦੀ ਅਕਾਲੀ ਦਲ-ਬਸਪਾ ਗੱਠਜੋੜ ਦੀ ਰੈਲੀ ਇਤਿਹਾਸ ਸਿਰਜੇਗੀ- ਸ਼ਿਵਾਲਿਕ appeared first on Ludhiana Live.