car agency manager Archives - Ludhiana Live

ਕਾਰ ਏਜੰਸੀ ਦੇ ਮੈਨੇਜਰ ਨੇ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ
ਲੁਧਿਆਣਾ : ਸਥਾਨਕ ਜਮਾਲਪੁਰ ਇਲਾਕੇ ਵਿਚ ਕਾਰ ਏਜੰਸੀ ਦੇ ਮੈਨੇਜਰ ਵਲੋਂ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਰਦੀਪ ਵਜੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਕਾਰ ਏਜੰਸੀ ਦੇ ਮੈਨੇਜਰ ਨੇ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ appeared first on Ludhiana Live.