Car Thives arrested Archives - Ludhiana Live

ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਚੋਰੀਸ਼ੁਦਾ ਕਾਰਾਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐਸ.ਐਚ.ਓ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਇਕਬਾਲ ਸਿੰਘ ਉਰਫ਼ ਬੰਟੀ ਪੁੱਤਰ ਹਾਕਮ ਸਿੰਘ ਵਾਸੀ ਕੋਟ ਈਸੇ ਖਾਂ ਮੋਗਾ ਅਤੇ ਜਰਮਨ ਉਰਫ਼ ਜੌਨੀ ਵਾਸੀ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਟਵੇਰਾ ਕਾਰ ਅਤੇ ਇਕ ਆਈ ਟਵੰਟੀ ਕਾਰ ਬਰਾਮਦ ਕੀਤੀ ਹੈ, ਜੋ ਕਿ ਉਨ੍ਹਾਂ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੋਰੀ ਕੀਤੀਆਂ ਸਨ। ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਜ਼ਮਾਨਤ ‘ਤੇ ਰਿਹਾਅ ਹੋਣ, ਉਪਰੰਤ ਇਨ੍ਹਾਂ ਦੋਵਾਂ ਨੇ ਮੁੜ ਤੋਂ ਕਾਰ ਚੋਰੀ ਦੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ ਤੇ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ appeared first on Ludhiana Live.