Carry On Jatta 3 Archives - Ludhiana Live

ਫ਼ਿਲਮ‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, 7 ਦਿਨਾਂ ‘ਚ ਕਮਾਏ 62.92 ਕਰੋੜ ਰੁਪਏ
ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਇਤਿਹਾਸ ਰਚ ਦਿੱਤਾ ਹੈ। ਇਸ ਫ਼ਿਲਮ ਨੇ ਸਿਰਫ 7 ਦਿਨਾਂ ਅੰਦਰ 62.92 ਕਰੋੜ ਰੁਪਏ ਦੀ ਕਮਾਈ ਕਰਦਿਆਂ ਬਾਕਸ ਆਫਿਸ ’ਤੇ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਦਾ ਖ਼ਿਤਾਬ ਹਾਸਲ ਕਰ ਲਿਆ ਹੈ।

ਦੱਸ ਦੇਈਏ ਇਸ ਤੋਂ ਪਹਿਲਾਂ ਸਾਲ 2018 ’ਚ ਰਿਲੀਜ਼ ਹੋਈ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 2’ ਦੇ ਨਾਂ ਇਹ ਖ਼ਿਤਾਬ ਦਰਜ ਸੀ, ਜਿਸ ਦੀ ਕੁਲ ਕਮਾਈ 57.67 ਕਰੋੜ ਰੁਪਏ ਸੀ। ਹੁਣ ਆਪਣੀ ਫਰੈਂਚਾਇਜ਼ੀ ਦੀ ਪਿਛਲੀ ਫ਼ਿਲਮ ਦਾ ਰਿਕਾਰਡ ਤੋੜਦਿਆਂ ‘ਕੈਰੀ ਆਨ ਜੱਟਾ 3’ ਨੇ ਨਵਾਂ ਰਿਕਾਰਡ ਕਾਇਮ ਕਰ ਦਿੱਤਾ ਹੈ। ਜੇਕਰ ਇਸੇ ਤਰ੍ਹਾਂ ਫ਼ਿਲਮ ਦੀ ਕਮਾਈ ਚੱਲਦੀ ਰਹੀ ਤਾਂ ਕੁਝ ਹੀ ਦਿਨਾਂ ਅੰਦਰ ਇਹ ਫ਼ਿਲਮ 100 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ।

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ਫ਼ਿਲਮ‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, 7 ਦਿਨਾਂ ‘ਚ ਕਮਾਏ 62.92 ਕਰੋੜ ਰੁਪਏ appeared first on Ludhiana Live.

‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, ਬਣੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਇਤਿਹਾਸ ਰਚ ਦਿੱਤਾ ਹੈ। ਇਸ ਫ਼ਿਲਮ ਨੇ ਸਿਰਫ 6 ਦਿਨਾਂ ਅੰਦਰ 58.60 ਕਰੋੜ ਰੁਪਏ ਦੀ ਕਮਾਈ ਕਰਦਿਆਂ ਬਾਕਸ ਆਫਿਸ ’ਤੇ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਦਾ ਖ਼ਿਤਾਬ ਹਾਸਲ ਕਰ ਲਿਆ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਸਾਲ 2018 ’ਚ ਰਿਲੀਜ਼ ਹੋਈ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 2’ ਦੇ ਨਾਂ ਇਹ ਖ਼ਿਤਾਬ ਦਰਜ ਸੀ, ਜਿਸ ਦੀ ਕੁਲ ਕਮਾਈ 57.67 ਕਰੋੜ ਰੁਪਏ ਸੀ।

ਹੁਣ ਆਪਣੀ ਫਰੈਂਚਾਇਜ਼ੀ ਦੀ ਪਿਛਲੀ ਫ਼ਿਲਮ ਦਾ ਰਿਕਾਰਡ ਤੋੜਦਿਆਂ ‘ਕੈਰੀ ਆਨ ਜੱਟਾ 3’ ਨੇ ਨਵਾਂ ਰਿਕਾਰਡ ਕਾਇਮ ਕਰ ਦਿੱਤਾ ਹੈ। ਜੇਕਰ ਇਸੇ ਤਰ੍ਹਾਂ ਫ਼ਿਲਮ ਦੀ ਕਮਾਈ ਚੱਲਦੀ ਰਹੀ ਤਾਂ ਕੁਝ ਹੀ ਦਿਨਾਂ ਅੰਦਰ ਇਹ ਫ਼ਿਲਮ 100 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, ਬਣੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ appeared first on Ludhiana Live.

‘ਕੈਰੀ ਆਨ ਜੱਟਾ 3’ : 4 ਦਿਨਾਂ ’ਚ ਕਮਾਈ ਦੇ ਮਾਮਲੇ ’ਚ ਬਣੀ 6ਵੀਂ ਸਭ ਤੋਂ ਵੱਡੀ ਪੰਜਾਬੀ ਫ਼ਿਲਮ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਕਮਾਈ ਦੇ ਮਾਮਲੇ ’ਚ ਨਵਾਂ ਰਿਕਾਰਡ ਕਾਇਮ ਕਰ ਲਿਆ ਹੈ। 4 ਦਿਨਾਂ ’ਚ ਇਸ ਫ਼ਿਲਮ ਨੇ 46.56 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ‘ਕੈਰੀ ਆਨ ਜੱਟਾ 3’ ਕਮਾਈ ਦੇ ਮਾਮਲੇ ’ਚ 6ਵੀਂ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਬਣ ਗਈ ਹੈ।

‘ਕੈਰੀ ਆਨ ਜੱਟਾ 3’ ਨੇ 4 ਦਿਨਾਂ ਅੰਦਰ ਫ਼ਿਲਮ ‘ਚਾਰ ਸਾਹਿਬਜ਼ਾਦੇ’ ਨੂੰ ਪਛਾੜ ਦਿੱਤਾ ਹੈ। ‘ਚਾਰ ਸਾਹਿਬਜ਼ਾਦੇ’ ਫ਼ਿਲਮ ਨੇ 46.34 ਕਰੋੜ ਰੁਪਏ ਦੀ ਲਾਈਫਟਾਈਮ ਕਲੈਕਸ਼ਨ ਕੀਤੀ ਸੀ, ਜਿਸ ਦਾ ਰਿਕਾਰਡ ‘ਕੈਰੀ ਆਨ ਜੱਟਾ 3’ ਨੇ ਪਹਿਲੇ ਵੀਕੈਂਡ ’ਤੇ ਹੀ ਤੋੜ ਦਿੱਤਾ ਹੈ। ‘ਕੈਰੀ ਆਨ ਜੱਟਾ 3’ ਫ਼ਿਲਮ ਨੇ ਪਹਿਲੇ ਦਿਨ 10.12 ਕਰੋੜ, ਦੂਜੇ ਦਿਨ 10.72 ਕਰੋੜ, ਤੀਜੇ ਦਿਨ 12.32 ਕਰੋੜ ਤੇ ਚੌਥੇ ਦਿਨ 13.40 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ‘ਕੈਰੀ ਆਨ ਜੱਟਾ 3’ : 4 ਦਿਨਾਂ ’ਚ ਕਮਾਈ ਦੇ ਮਾਮਲੇ ’ਚ ਬਣੀ 6ਵੀਂ ਸਭ ਤੋਂ ਵੱਡੀ ਪੰਜਾਬੀ ਫ਼ਿਲਮ appeared first on Ludhiana Live.

ਸਲਮਾਨ ਖ਼ਾਨ ਦੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਪ੍ਰਮੋਸ਼ਨ ਵੱਡੇ ਪੱਧਰ ’ਤੇ ਹੋਈ ਹੈ। ਇਸ ਦਾ ਨਤੀਜਾ ਇਹ ਰਿਹਾ ਕਿ ਫ਼ਿਲਮ ਨੂੰ ਰੱਜ ਕੇ ਦਰਸ਼ਕ ਦੇਖਣ ਜਾ ਰਹੇ ਹਨ। ਹੁਣ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੂੰ ਸਲਮਾਨ ਖ਼ਾਨ ਨੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਦੇਖਿਆ ਜਾ ਸਕਦਾ ਹੈ। ਇਹ ਐਪੀਸੋਡ ਅੱਜ ਰਾਤ ਨੂੰ ਪ੍ਰਸਾਰਿਤ ਹੋਣ ਜਾ ਰਿਹਾ ਹੈ। ਤਸਵੀਰਾਂ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੇ ਸਲਮਾਨ ਖ਼ਾਨ ਤੋਂ ਇਲਾਵਾ ਕਾਮੇਡੀਅਨ ਕ੍ਰਿਸ਼ਣਾ ਅਭਿਸ਼ੇਕ ਵੀ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦਾ ਟਰੇਲਰ ਮਸ਼ਹੂਰ ਅਦਾਕਾਰ ਆਮਿਰ ਖ਼ਾਨ ਵਲੋਂ ਰਿਲੀਜ਼ ਕੀਤਾ ਗਿਆ ਸੀ। ਆਮਿਰ ਖ਼ਾਨ ਉਚੇਚੇ ਤੌਰ ’ਤੇ ਫ਼ਿਲਮ ਦੇ ਟਰੇਲਰ ਲਾਂਚ ’ਤੇ ਪਹੁੰਚੇ ਸਨ। ਹੁਣ ਨੈਸ਼ਨਲ ਲੈਵਲ ’ਤੇ ਫ਼ਿਲਮ ਦੀ ਪ੍ਰਮੋਸ਼ਨ ਕਰਦਿਆਂ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਲਮਾਨ ਖ਼ਾਨ ਨਾਲ ‘ਬਿੱਗ ਬੌਸ ਓ. ਟੀ. ਟੀ. 2’ ’ਚ ਨਜ਼ਰ ਆਉਣ ਵਾਲੇ ਹਨ, ਜੋ ਪੰਜਾਬੀ ਫ਼ਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ਸਲਮਾਨ ਖ਼ਾਨ ਦੇ ਸ਼ੋਅ ‘ਬਿੱਗ ਬੌਸ ਓ. ਟੀ. ਟੀ. 2’ ’ਚ ਪਹੁੰਚੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ appeared first on Ludhiana Live.

‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, ਪਹਿਲੇ ਦਿਨ ਕੀਤੀ ਰਿਕਾਰਡਤੋੜ ਕਮਾਈ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਆਪਣੀ ਰਿਲੀਜ਼ ਦੇ ਨਾਲ ਹੀ ਇਤਿਹਾਸ ਰਚ ਦਿੱਤਾ ਹੈ। ਪਹਿਲੇ ਦਿਨ ‘ਕੈਰੀ ਆਨ ਜੱਟਾ 3’ ਨੇ ਰਿਕਾਰਡਤੋੜ ਕਮਾਈ ਕੀਤੀ ਹੈ।ਫ਼ਿਲਮ ਨੇ ਭਾਰਤ ’ਚ 6 ਕਰੋੜ ਤੇ ਦੁਨੀਆ ਭਰ ਤੋਂ 4 ਕਰੋੜ 12 ਲੱਖ ਰੁਪਏ ਕਮਾਏ, ਜਿਸ ਨਾਲ ਫ਼ਿਲਮ ਦੀ ਕੁਲ ਕਮਾਈ 10.12 ਕਰੋੜ ਰੁਪਏ ਰਹੀ। ਕਮਾਈ ਦਾ ਇਹ ਅੰਕੜਾ ਗ੍ਰਾਸ ਕਲੈਕਸ਼ਨ ਦਾ ਹੈ।

ਦੱਸ ਦੇਈਏ ਕਿ ਫ਼ਿਲਮ ਦੀ ਪ੍ਰਮੋਸ਼ਨ ਵੀ ਵੱਡੇ ਪੱਧਰ ’ਤੇ ਹੋਈ ਹੈ। ਇਹ ਪਹਿਲੀ ਪੰਜਾਬੀ ਫ਼ਿਲਮ ਹੈ, ਜੋ ਦੁਨੀਆ ਭਰ ’ਚ 30 ਤੋਂ ਵੱਧ ਦੇਸ਼ਾਂ ’ਚ ਰਿਲੀਜ਼ ਹੋਈ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

The post ‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, ਪਹਿਲੇ ਦਿਨ ਕੀਤੀ ਰਿਕਾਰਡਤੋੜ ਕਮਾਈ appeared first on Ludhiana Live.

14 ਜੂਨ ਨੂੰ ਇਨ੍ਹਾਂ ਕਲਾਕਾਰਾਂ ਨਾਲ ਦਿੱਲੀ ਦੇ ਵੇਗਸ ਮਾਲ ਦਵਾਰਕਾ ਪਹੁੰਚ ਰਹੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਖ਼ੂਬ ਚਰਚਾ ’ਚ ਹੈ। ਇਹ ਫ਼ਿਲਮ ਇਸੇ ਮਹੀਨੇ 29 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਪ੍ਰਮੋਸ਼ਨ ਦੇ ਸਿਲਸਿਲੇ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ 14 ਜੂਨ ਨੂੰ ਦਿੱਲੀ ਦੇ ਵੇਗਸ ਮਾਲ ਦਵਾਰਕਾ ਵਿਖੇ ਪਹੁੰਚ ਰਹੇ ਹਨ। ‘ਕੈਰੀ ਆਨ ਜੱਟਾ ਦਿੱਲੀ ਨਾਈਟਸ’ ਦੇ ਇਸ ਪ੍ਰੋਗਰਾਮ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਤੋਂ ਇਲਾਵਾ ਫਾਜ਼ਿਲਪੁਰੀਆ, ਹਸ਼ਮਤ ਸੁਲਤਾਨਾ ਤੇ ਵੀਰ ਸੰਧੂ ਵੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਤੋਂ ਇਲਾਵਾ ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।

The post 14 ਜੂਨ ਨੂੰ ਇਨ੍ਹਾਂ ਕਲਾਕਾਰਾਂ ਨਾਲ ਦਿੱਲੀ ਦੇ ਵੇਗਸ ਮਾਲ ਦਵਾਰਕਾ ਪਹੁੰਚ ਰਹੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ appeared first on Ludhiana Live.

ਆਸਟਰੇਲੀਆ ਪਹੁੰਚੇ ਗਿੱਪੀ ਤੇ ਸੋਨਮ, ਲੋਕਲ ਰਵਾਇਤ ਮੁਤਾਬਕ ਸ਼ਾਨਦਾਰ ਸਵਾਗਤ
ਪੰਜਾਬੀ ਫਿਲਮ ਇੰਡਸਟਰੀ ਦੇ ਕਾਮਯਾਬ ਅਦਾਕਾਰ, ਪ੍ਰੋਡਿਊਸਰ ਅਤੇ ਡਾਇਰੈਕਟਰ ਗਿੱਪੀ ਗਰੇਵਾਲ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਅਦਾਕਾਰਾ ਸੋਨਮ ਬਾਜਵਾ ਅਤੇ ਭਾਨਾ ਸਿੱਧੂ ਵੀ ਪਹੁੰਚੇ ਹਨ। ਆਪਣੀ 29 ਜੂਨ ਨੂੰ ਰਲੀਜ਼ ਹੋਣ ਵਾਲੀ ਫਿਲਮ ਕੈਰੀ ਆਨ ਜੱਟਾ 3 ਦੀ ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਆਉਣ ਵਾਲਾ ਹਫ਼ਤਾ ਆਸਟਰੇਲੀਆ ਵਿਚ ਰਹਿਣਗੇ।

ਸਿਡਨੀ ਏਅਰਪੋਰਟ ‘ਤੇ ਉਨ੍ਹਾਂ ਦੇ ਭਰਾ ਸਿੱਪੀ ਗਰੇਵਾਲ ਅਤੇ ਦੋਸਤਾਂ ਮਿੱਤਰਾਂ ਵੱਲੋਂ ਸ਼ਾਨਦਾਰ ਤਰੀਕੇ ਨਾਲ ਸੁਆਗਤ ਕੀਤਾ ਗਿਆ। ਆਸਟਰੇਲੀਆ ਦੇ ਐਬੂਰਿਜਨਲਸ ਵੱਲੋਂ ਪੁਰਾਤਨ ਰਵਾਇਤ ਮੁਤਾਬਕ ਗਿੱਪੀ ਤੇ ਸੋਨਮ ਦਾ ਸਵਾਗਤ ਹੋਇਆ। ਐਬੂਰਿਜਨਲਸ ਨੇ ਰਵਾਇਤੀ ਸਾਜ਼ਾਂ ਅਤੇ ਪੰਜਾਬੀ ਭਾਸ਼ਾ ਵਿੱਚ ਸਤਿ ਸ੍ਰੀ ਅਕਾਲ ਅਤੇ ਜੀ ਆਇਆਂ ਨੂੰ ਆਖ ਕੇ ਸਟਾਰ ਕਾਸਟ ਦਾ ਸੁਆਗਤ ਕੀਤਾ।

ਜ਼ਿਕਰਯੋਗ ਹੈ ਕਿ ਕੈਰੀ ਆਨ ਜੱਟਾ ਦਾ ਸਿੱਕੁਅਲ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਹੈ। ਪਹਿਲੀ ਫਿਲਮ ਹਿੱਟ ਮਾਸਟਰ ਪੀਸ ਸਾਬਤ ਹੋਈ ਸੀ, ਦੂਜੀ ਨੇ ਚੰਗਾ ਕਾਰੋਬਾਰ ਕੀਤਾ ਸੀ ਤੇ ਤੀਜੀ ਉੱਪਰ ਖੁਦ ਗਿੱਪੀ ਨੇ ਕਾਫ਼ੀ ਖ਼ਰਚਾ ਕੀਤਾ ਹੈ। ਉਮੀਦ ਹੈ ਕਿ ਲੰਬੀ ਉਡੀਕ ਬਾਅਦ ਆਈ ਇਸ ਕਾਮੇਡੀ ਫਿਲਮ ਨੂੰ ਲੋਕ ਚੰਗਾ ਹੁੰਗਾਰਾ ਦੇਣਗੇ।

The post ਆਸਟਰੇਲੀਆ ਪਹੁੰਚੇ ਗਿੱਪੀ ਤੇ ਸੋਨਮ, ਲੋਕਲ ਰਵਾਇਤ ਮੁਤਾਬਕ ਸ਼ਾਨਦਾਰ ਸਵਾਗਤ appeared first on Ludhiana Live.

ਕੈਰੀ ਆਨ ਜੱਟਾ 3’ ਦੀ ਟੀਮ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਲਾਈਆਂ ਰੌਣਕਾਂ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹੈ। ਇਸ ਫ਼ਿਲਮ ਦਾ ਟਰੇਲਰ ਅੱਜ ਯਾਨੀ 30 ਮਈ ਨੂੰ ਸ਼ਾਮ 6 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਟਰੇਲਰ ਰਿਲੀਜ਼ ਤੋਂ ਪਹਿਲਾਂ ਫ਼ਿਲਮ ਦੀ ਟੀਮ ਦੀਆਂ ਕੁਝ ਬੇਹੱਦ ਖ਼ਾਸ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਫ਼ਿਲਮ ਦੀ ਟੀਮ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਨਜ਼ਰ ਆ ਰਹੀ ਹੈ।

ਤਸਵੀਰਾਂ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਸਮੀਪ ਕੰਗ, ਭਾਨਾ ਐੱਲ. ਏ., ਨਰੇਸ਼ ਕਥੂਰੀਆ ਤੇ ਸੋਨਮ ਬਾਜਵਾ ਨਜ਼ਰ ਆ ਰਹੇ ਹਨ। ਨਾਲ ਫ਼ਿਲਮ ਦੇ ਹੋਰ ਮੈਂਬਰ ਵੀ ਦੇਖੇ ਜਾ ਸਕਦੇ ਹਨ।

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦੀ ਟੀਮ ਨੇ ਕਪਿਲ ਸ਼ਰਮਾ ਨਾਲ ਆਪਣੇ ਕਾਮੇਡੀ ਸ਼ੋਅ ’ਚ ਇਕ ਖ਼ਾਸ ਐਪੀਸੋਡ ਸ਼ੂਟ ਕੀਤਾ ਹੈ, ਜੋ ਕੁਝ ਹੀ ਦਿਨਾਂ ’ਚ ਆਨ ਏਅਰ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ। ਦੁਨੀਆ ਭਰ ’ਚ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

The post ਕੈਰੀ ਆਨ ਜੱਟਾ 3’ ਦੀ ਟੀਮ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਲਾਈਆਂ ਰੌਣਕਾਂ appeared first on Ludhiana Live.

ਲੰਡਨ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਸ਼ੁਰੂ, ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਸਟਾਰ ਕਾਸਟ ਨਾਲ ਤਸਵੀਰਾਂ
ਪਿਛਲੇ ਕੁਝ ਸਮੇਂ ਪਹਿਲਾਂ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਐਲਾਨ ਹੋਇਆ ਸੀ, ਜੋ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਫ਼ਿਲਮ ‘ਤੇ ਇਹ ਸਸਪੈਂਸ ਰੱਖਿਆ ਗਿਆ ਸੀ ਕਿ ਕਿਹੜੀ ਅਦਾਕਾਰਾ ਫ਼ਿਲਮ ‘ਚ ਗਿੱਪੀ ਗਰੇਵਾਲ ਨਾਲ ਨਜ਼ਰ ਆਵੇਗੀ। ਹੁਣ ਇਸ ਦਾ ਖੁਲਾਸਾ ਹੋ ਗਿਆ ਹੈ। ਜੀ ਹਾਂ, ਫ਼ਿਲਮ ‘ਚ ਸੋਨਮ ਬਾਜਵਾ ਗਿੱਪੀ ਗਰੇਵਾਲ ਨਾਲ ਐਕਟਿੰਗ ਕਰਦੀ ਨਜ਼ਰ ਆਵੇਗੀ। ਇਸ ਸਬੰਧੀ ਫ਼ਿਲਮ ਦੀ ਸਟਾਰਕਾਸਟ ਵੱਲੋਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ ਤੇ ਨਰੇਸ਼ ਕਥੂਰੀਆ ਨਜ਼ਰ ਆ ਰਹੇ ਹਨ। ‘ਕੈਰੀ ਆਨ ਜੱਟਾ 3’ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ ‘ਚੋਂ ਇੱਕ ਹੈ। ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਫ਼ਿਲਮ ਦੇ ਪਹਿਲੇ ਭਾਗ ਯਾਨੀਕਿ ‘ਕੈਰੀ ਆਨ ਜੱਟਾ’ (2012) ‘ਚ ਗਿੱਪੀ ਗਰੇਵਾਲ ਜੱਸ ਢਿੱਲੋਂ ਦੇ ਕਿਰਦਾਰ ‘ਚ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਮਾਹੀ ਗਿੱਲ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਫ਼ਿਲਮ ਨੂੰ ਜ਼ਬਰਦਸਤ ਕਾਮਯਾਬੀ ਮਿਲੀ। ਇਸ ਫ਼ਿਲਮ ਨੇ ਉਸ ਸਮੇਂ ਲਗਭਗ 18 ਕਰੋੜ ਦੀ ਕਮਾਈ ਕੀਤੀ ਸੀ, ਜੋ ਕਿ ਉਸ ਸਮੇਂ ਪੰਜਾਬੀ ਸਿਨੇਮਾ ਲਈ ਰਿਕਾਰਡ ਸੀ।

‘ਕੈਰੀ ਆਨ ਜੱਟਾ’ ਦੀ ਸਫ਼ਲਤਾ ਤੋਂ ਬਾਅਦ 2018 ‘ਚ ‘ਕੈਰੀ ਆਨ ਜੱਟਾ 2’ ਬਣਾਈ ਗਈ। ਇਸ ਫ਼ਿਲਮ ‘ਚ ਵੀ ਗਿੱਪੀ ਗਰੇਵਾਲ ਨੇ ਜੱਸ ਢਿੱਲੋਂ ਦੀ ਭੂਮਿਕਾ ਨਿਭਾਈ ਸੀ ਪਰ ਇਸ ਵਾਰ ਗਿੱਪੀ ਗਰੇਵਾਲ ਨਾਲ ਸੋਨਮ ਬਾਜਵਾ ਸਕ੍ਰੀਨ ਤੇ ਰੋਮਾਂਸ ਕਰਦੇ ਨਜ਼ਰ ਆਈ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਫ਼ਿਲਮ ਦੇ ਤੀਜੇ ਭਾਗ ‘ਚ ਕਿਸ ਅਦਾਕਾਰਾ ਨੂੰ ਲਿਆ ਜਾਵੇਗਾ।

ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਫ਼ਿਲਮ ਦੀ ਸਟਾਰਕਾਸਟ ਨਜ਼ਰ ਆਈ। ਗਿੱਪੀ ਨੇ ਕੈਪਸ਼ਨ ‘ਚ ਲਿਖਿਆ, “ਐਂਡ ਦੇ ਆਂਰ ਬੈਕ ਅਗੇਨ” ਯਾਨੀਕਿ ਅਸੀਂ ਫ਼ਿਰ ਤੋਂ ਵਾਪਸ ਆ ਗਏ ਹਾਂ। ‘ਕੈਰੀ ਆਨ ਜੱਟਾ 3’ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਸ਼ੂਟਿੰਗ ਅਗਲੇ ਮਹੀਨੇ ਅਕਤੂਬਰ ‘ਚ ਸ਼ੁਰੂ ਹੋਵੇਗੀ।

The post ਲੰਡਨ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਸ਼ੁਰੂ, ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਸਟਾਰ ਕਾਸਟ ਨਾਲ ਤਸਵੀਰਾਂ appeared first on Ludhiana Live.