carry on jattan-3 Archives - Ludhiana Live

100 ਕਰੋੜ ਦੀ ਪਹਿਲੀ ਪੰਜਾਬੀ ਫਿਲਮ ਕੈਰੀ ਆਨ ਜੱਟਾ 3, ਜਲਦ ਹੀ ਚੌਪਾਲ ‘ਤੇ ਹੋਵੇਗੀ ਰੀਲੀਜ਼
ਬਾਕਸ ਆਫਿਸ ‘ਤੇ ਜ਼ਬਰਦਸਤ ਸਫ਼ਲਤਾ ਤੋਂ ਬਾਅਦ, ਕੈਰੀ ਆਨ ਜੱਟਾ 3 ਸਭ ਤੋਂ ਵੱਧ ਕਮਾਈ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਗਈ ਹੈ। 100 ਕਰੋੜ ਦੇ ਕਲੱਬ ਵਿੱਚ ਆਪਣੀ ਥਾਂ ਬਣਾਉਣ ਵਾਲੀ ਇਸ ਫਿਲਮ ਨੇ ਦੁਨੀਆ ਭਰ ਵਿੱਚ ਧਮਾਲ ਮਚਾ ਦਿੱਤੀ ਹੈ।

2012 ਵਿੱਚ ਰੀਲੀਜ਼ ਹੋਈ ਕੈਰੀ ਆਨ ਜੱਟਾ 1, 2018 ਵਿੱਚ ਕੈਰੀ ਆਨ ਜੱਟਾ 2 ਅਤੇ 2023 ਵਿੱਚ ਆਈ ਕੈਰੀ ਆਨ ਜੱਟਾ 3 ਤੋਂ ਬਾਅਦ ਇਹ ਫ਼ਿਲਮਾਂ ਹੁਣ ਆਪਣੇ ਆਪ ਵਿੱਚ ਇੱਕ ਬ੍ਰਾਂਡ ਬਣ ਗਈਆਂ ਹਨ। ਇਹਨਾਂ ਫਿਲਮਾਂ ਨੇ ਪੰਜਾਬੀ ਮਨੋਰੰਜਨ ਇੰਡਸਟਰੀ ਨੂੰ ਇਕ ਨਵੇਂ ਪੱਧਰ ‘ਤੇ ਲੈ ਕੇ ਆਉਣ ਦਾ ਕੰਮ ਕੀਤਾ ਹੈ।

ਇਸ ਕਾਮੇਡੀ ਫ਼ਿਲਮ ਦਾ ਨਾਮ ਅੱਜ ਕੱਲ੍ਹ ਹਰ ਕਿਸੇ ਦੇ ਬੁੱਲਾਂ ‘ਤੇ ਹੈ ਅਤੇ ਜਿਨ੍ਹਾਂ ਨੇ ਇਹ ਫ਼ਿਲਮ ਅਜੇ ਤੱਕ ਨਹੀਂ ਦੇਖੀ, ਉਹਨਾਂ ਦੇ ਮਨ ਵਿੱਚ ਇਸ ਨੂੰ ਲੈ ਕੇ ਇੱਕ ਫੈਮੋ ਬਣਿਆ ਹੋਇਆ ਹੈ ਅਤੇ ਚੌਪਾਲ ਉਸ ਨੂੰ ਖ਼ਤਮ ਕਰਨ ਲਈ ਆ ਰਿਹਾ ਹੈ। ਸਭ ਤੋਂ ਵੱਡੀ ਪੰਜਾਬੀ ਫਿਲਮ ਹੁਣ ਜਲਦੀ ਹੀ 7 ਸਤੰਬਰ ਤੋਂ ਤੁਹਾਡੇ ਆਪਣੇ OTT ਪਲੇਟਫਾਰਮ ਚੌਪਾਲ ‘ਤੇ ਆਉਣ ਜਾ ਰਹੀ ਹੈ। ਇਸਨੂੰ ਚੌਪਾਲ ‘ਤੇ ਦੇਖਣ ਦਾ ਇਕ ਹੋਰ ਕਾਰਨ ਇਸਦੀ ਸ਼ਾਨਦਾਰ ਸਟਾਰ ਕਾਸਟ ਹੈ ਜੋ ਤੁਹਾਨੂੰ ਇਹ ਫ਼ਿਲਮ ਵੇਖਣ ਲਈ ਲੁਭਾਉਂਦੀ ਹੈ।

ਚੋਪਾਲ ਇੱਕ ਪਰਿਵਾਰਕ ਤੇ ਮਨੋਰੰਜਕ ਪਲੇਟਫਾਰਮ ਹੈ, ਜੋ ਤੁਹਾਡੇ ਲਈ ਤੁਹਾਡੇ ਫ਼ੋਨ ਅਤੇ ਟੀਵੀ ‘ਤੇ ਵਧੀਆ ਕੰਟੈਂਟ ਲਿਆਉਣ ਲਈ ਹਾਜ਼ਰ ਹੈ। ਚੌਪਾਲ ਤੁਹਾਡੇ ਲਈ ਅਜਿਹਾ ਹੀ ਹੋਰ ਵਿਸ਼ਵ ਪੱਧਰੀ ਕੰਟੈਂਟ ਲੈ ਕੇ ਆਉਣ ਦਾ ਵਾਅਦਾ ਕਰਦਾ ਹੈ। ਚੌਪਾਲ ਸਾਰੀਆਂ ਨਵੀਆਂ ਅਤੇ ਪ੍ਰਸਿੱਧ ਫ਼ਿਲਮਾਂ ਤੇ ਵੈੱਬ ਸੀਰੀਜ਼ ਨੂੰ ਤਿੰਨ ਭਾਸ਼ਾਵਾਂ ਪੰਜਾਬੀ, ਹਰਿਆਣਵੀ ਅਤੇ ਭੋਜਪੁਰੀ ਵਿੱਚ ਲੈ ਕੇ ਆਉਣ ਵਾਲ਼ਾ ਇੱਕੋ ਹੀ ਪਲੇਟਫਾਰਮ ਹੈ। ਨਵੇਂ ਆ ਰਹੇ ਕੰਟੈਂਟ ਵਿੱਚ ਸ਼ਿਕਾਰੀ, ਕਲੀ ਜੋਟਾ, ਪੰਛੀ, ਆਊਟਲਾਅ, ਕੈਰੀ ਆਨ ਜੱਟਾ 3 ਅਤੇ ਹੋਰ ਕਈ ਫ਼ਿਲਮਾਂ ਸ਼ਾਮਿਲ ਹਨ।

The post 100 ਕਰੋੜ ਦੀ ਪਹਿਲੀ ਪੰਜਾਬੀ ਫਿਲਮ ਕੈਰੀ ਆਨ ਜੱਟਾ 3, ਜਲਦ ਹੀ ਚੌਪਾਲ ‘ਤੇ ਹੋਵੇਗੀ ਰੀਲੀਜ਼ appeared first on Ludhiana Live.

‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਫ਼ਿਲਮ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, ‘ਕੈਰੀ ਆਨ ਜੱਟਾ 3’ 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲੀ ਗੱਲ ਹੈ ਕਿ ‘ਕੈਰੀ ਆਨ ਜੱਟਾ 3’ ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ।

ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ ‘ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’, ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਲਗਾਤਾਰ ਭਰਵਾਂ ਹੁੰਗਾਰਾ ਤੇ ਪਿਆਰ ਮਿਲ ਰਿਹਾ ਹੈ। ਚੌਥੇ ਹਫ਼ਤੇ ‘ਚ ਇਸ ਫ਼ਿਲਮ ਦੇ ਸਿਨੇਮਾਘਰਾਂ ’ਚ ਅਜੇ ਵੀ ਅਣਗਿਣਤ ਸ਼ੋਅਜ਼ ਦੇਖਣ ਨੂੰ ਮਿਲ ਰਹੇ ਹਨ।

ਦੱਸ ਦਈਏ ਕਿ ਫ਼ਿਲਮ ‘ਕੈਰੀ ਆਨ ਜੱਟਾ 3’’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਫ਼ਿਲਮ appeared first on Ludhiana Live.

ਤੀਜੇ ਹਫ਼ਤੇ ’ਚ ਸ਼ਾਮਲ ਹੋਈ ‘ਕੈਰੀ ਆਨ ਜੱਟਾ 3’, ਹੁਣ ਤਕ ਕਮਾਏ 91.73 ਕਰੋੜ
ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਸਫਲਤਾਪੂਰਵਕ ਤੀਜੇ ਹਫ਼ਤੇ ’ਚ ਸ਼ਾਮਲ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਤੇ ਪਿਆਰ ਮਿਲ ਰਿਹਾ ਹੈ। ਫ਼ਿਲਮ ਦੇ ਸਿਨੇਮਾਘਰਾਂ ’ਚ ਅਜੇ ਵੀ ਅਣਗਿਣਤ ਸ਼ੋਅਜ਼ ਦੇਖਣ ਨੂੰ ਮਿਲ ਰਹੇ ਹਨ।

ਫ਼ਿਲਮ ਨੇ 13 ਜੁਲਾਈ ਤਕ 91.73 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ, ਜੋ ਕਮਾਈ ਦੇ ਮਾਮਲੇ ’ਚ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਬਣ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਹੀ ਦਿਨਾਂ ’ਚ ਇਹ ਫ਼ਿਲਮ 100 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਅਜਿਹਾ ਕਰਨ ਵਾਲੀ ‘ਕੈਰੀ ਆਨ ਜੱਟਾ 3’ ਪਹਿਲੀ ਫ਼ਿਲਮ ਹੋਵੇਗੀ।

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।

The post ਤੀਜੇ ਹਫ਼ਤੇ ’ਚ ਸ਼ਾਮਲ ਹੋਈ ‘ਕੈਰੀ ਆਨ ਜੱਟਾ 3’, ਹੁਣ ਤਕ ਕਮਾਏ 91.73 ਕਰੋੜ appeared first on Ludhiana Live.