case against former chairman Archives - Ludhiana Live

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 6 ‘ਤੇ ਮਾਮਲਾ ਦਰਜ, PA ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ, ਇਸੇ ਅਧੀਨ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਣੀਅਮ ਸਣੇ 6 ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਵਿਜੀਲੈਂਸ ਵੱਲੋਂ ਬਾਲਾਸੁਬਰਾਮਣੀਅਮ ਤੋਂ ਇਲਾਵਾ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਗਗਨਦੀਪ ਕਲਰਕ ਤੇ ਸੰਦੀਪ ਸ਼ਰਮਾ ਦਾ ਪੀ.ਏ. ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਪੀਏ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ 7ਏ ਅਤੇ 120-ਬੀ ਆਈ.ਪੀ.ਸੀ. ਥਾਣਾ ਵੀ.ਬੀ. ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤਾ ਗਿਆ ਹੈ।

ਇਸ ਰਿਸ਼ਵਤ ਕਾਂਡ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਐਲ.ਆਈ.ਟੀ ਦੇ ਅਧਿਕਾਰੀਆਂ ਨੇ ਪਲਾਟ ਨੰ. 9-ਬੀ ਐਸ.ਬੀ.ਐਸ ਨਗਰ, ਪਲਾਟ ਨੰ. 102, 103, 104, 105, 106-ਡੀ ਰਿਸ਼ੀ ਨਗਰ ਵਿੱਚ ਅਤੇ ਪਲਾਟ ਨੰ. 366-ਬੀ, 140 ਸਰਾਭਾ ਨਗਰ ਵਿੱਚ ਜੋਕਿ ਲੋਕਲ ਡਿਸਪਲੇਸਡ ਪਰਸਨਜ਼ (ਐਲਡੀਪੀ) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਅਧੀਨ ਆਉਂਦੇ ਹਨ, ਅਣ-ਅਧਿਕਾਰਤ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਰਿਸ਼ਵਤ ਲੈ ਕੇ ਅਲਾਟ ਕੀਤੇ ਸਨ। ਕੁਝ ਅਲਾਟੀਆਂ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਪਲਾਟ ਕੁਝ ਅਣ-ਅਧਿਕਾਰਤ ਵਿਅਕਤੀਆਂ ਨੂੰ ਰਿਸ਼ਵਤ ਲੈ ਕੇ ਤੈਅ ਨਿਯਮਾਂ ਦੀ ਉਲੰਘਣਾ ਕਰਕੇ ਅਲਾਟ ਕੀਤੇ ਗਏ ਸਨ।

The post ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 6 ‘ਤੇ ਮਾਮਲਾ ਦਰਜ, PA ਗ੍ਰਿਫ਼ਤਾਰ appeared first on Ludhiana Live.