case against son and father Archives - Ludhiana Live

ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ‘ਚ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਕਰੋੜਾਂ ਰੁਪਏ ਮੁੱਲ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰੁਪਿੰਦਰ ਕੌਰ ਗਰੇਵਾਲ ਵਾਸੀ ਪਿੰਡ ਭੱਟੀਆਂ ਬੇਟ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ. ਇਸ ਮਾਮਲੇ ‘ਚ ਪੁਲਿਸ ਨੇ ਦਇਆ ਸਿੰਘ ਤੇ ਉਸ ਦੇ ਪੁੱਤਰ ਨਰਿੰਦਰ ਜੀਤ ਸਿੰਘ ਵਾਸੀ ਪਿੰਡ ਭੱਟੀਆਂ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਉਸ ਦੇ ਹਿੱਸੇ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ‘ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

The post ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ‘ਚ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ appeared first on Ludhiana Live.