case registred Archives - Ludhiana Live

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼
ਲੁਧਿਆਣਾ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਕੌਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਵਲੋਂ   ‘ ਚਿਮਟਾ ਯੋਗੀ ਦਾ ‘  ਫੇਸਬੁੱਕ ਆਈ.ਡੀ. ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਵੀਡੀਓ ਪੋਸਟ ਕੀਤੀ ਗਈ ਸੀ ਜਿਸ ਨਾਲ ਬਾਬਾ ਬਾਲਕ ਨਾਥ ਜੀ ਨੂੰ ਮੰਨਣ ਵਾਲੇ ਸ਼ਰਧਾਲੂਆਂ ਵਿੱਚ ਕਾਫੀ ਰੋਸ਼ ਪਾਇਆ ਗਿਆ ਹੈ।

The post ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼ appeared first on Ludhiana Live.

ਲੁਧਿਆਣਾ ‘ਚ ਵਾਹਨਾਂ ਦੇ ਜਾਅਲੀ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦਾ ਪਰਦਾਫਾਸ਼, ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

ਇਸ ਕੇਸ ਸਬੰਧੀ ਮੁਲਜ਼ਮ ਤੇਲੂ ਰਾਮ ਵਾਸੀ ਪਿੰਡ ਊਧਨਵਾਲ, ਐੱਸਬੀਐੱਸ ਨਗਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 72/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਉਪਰੋਕਤ ਪ੍ਰਾਈਵੇਟ ਫਰਮ ਦੇ ਮਾਲਕਾਂ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਸਰਕਾਰੀ ਅਧਿਕਾਰੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਐੱਫਆਈਆਰ ਨੰਬਰ 11 ਮਿਤੀ 16-08-2022 ਨੂੰ ਲੁਧਿਆਣਾ ਵਿਖੇ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਪਾਇਆ ਗਿਆ ਹੈ ਕਿ ਸਾਲ 2020-21 ਲਈ ਲੁਧਿਆਣਾ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਦੇ ਕੰਮਾਂ ਸਬੰਧੀ ਟੈਂਡਰ ਜਮ੍ਹਾਂ ਕਰਵਾਉਣ ਸਮੇਂ ਉਪਰੋਕਤ ਠੇਕੇਦਾਰਾਂ ਵੱਲੋਂ ਜਿਨ੍ਹਾਂ ਵਾਹਨਾਂ ਦੀਆਂ ਸੂਚੀਆਂ ਮਹਿਕਮੇ ਨੂੰ ਪੇਸ਼ ਕੀਤੀਆਂ ਗਈਆਂ ਸਨ ਉਨ੍ਹਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰਾਂ/ਮੋਟਰਸਾਈਕਲਾਂ/ਕਾਰਾਂ ਆਦਿ ਵਾਲੇ ਸਨ, ਜਿਸਦੀ ਕਿ ਜ਼ਿਲ੍ਹਾ ਟੈਂਡਰ ਕਮੇਟੀ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇੱਕ ਦੂਜੇ ਨਾਲ ਅਪਰਾਧਿਕ ਮਿਲੀਭੁਗਤ ਕਾਰਨ ਤਸਦੀਕ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਨੀਤੀ ਅਨੁਸਾਰ ਉਪਰੋਕਤ ਕਾਰਨਾਂ ਕਰਕੇ ਕਮੇਟੀ ਵੱਲੋਂ ਤਕਨੀਕੀ ਬੋਲੀ ਨੂੰ ਰੱਦ ਕਰਨਾ ਲਾਜ਼ਮੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਨਾਜ ਦੀ ਲੋਡਿੰਗ/ਅਨਲੋਡਿੰਗ ਨਾਲ ਸਬੰਧਤ ਗੇਟ ਪਾਸਾਂ ਵਿੱਚ ਢੋਆ-ਢੁਆਈ ਲਈ ਵਰਤੇ ਗਏ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਸਕੂਟਰ/ਮੋਟਰਸਾਈਕਲ/ਕਾਰਾਂ ਆਦਿ ਦੇ ਪਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੇ ਵੇਰਵਿਆਂ ਦੇ ਨਾਲ-ਨਾਲ ਇਨ੍ਹਾਂ ਦਾ ਗੇਟ ਪਾਸਾਂ ਵਿੱਚ ਦਰਜ ਵਸਤਾਂ ਦੀ ਮਾਤਰਾ ਦਾ ਮਾਮਲਾ ਪਹਿਲੀ ਨਜ਼ਰੇ ਇਨ੍ਹਾਂ ਗੇਟ ਪਾਸਾਂ ਵਿੱਚ ਦਰਜ ਅਨਾਜ ਦੀ ਫਰਜ਼ੀ ਰਿਪੋਰਟਿੰਗ ਅਤੇ ਹੇਰਾਫੇਰੀ ਦਾ ਜਾਪਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਗੇਟ ਪਾਸਾਂ ਦੇ ਆਧਾਰ ’ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਨਾਂ ਤਸਦੀਕ ਕੀਤੇ ਤੇਲੂ ਰਾਮ ਠੇਕੇਦਾਰ, ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲ ਜਗਰੂਪ ਸਿੰਘ ਅਤੇ ਠੇਕੇਦਾਰ ਸੰਦੀਪ ਭਾਟੀਆ ਨੂੰ ਅਦਾਇਗੀਆਂ ਵੀ ਕੀਤੀਆਂ ਗਈਆਂ ਹਨ।

The post ਲੁਧਿਆਣਾ ‘ਚ ਵਾਹਨਾਂ ਦੇ ਜਾਅਲੀ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦਾ ਪਰਦਾਫਾਸ਼, ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ appeared first on Ludhiana Live.

ਨਗਰ ਸੁਧਾਰ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ  ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ, ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਲੁਧਿਆਣਾ ਵਿਖੇ ਉਸ ਨੂੰ ਟਰੱਸਟ ਵੱਲੋਂ ਅਲਾਟ ਕੀਤੇ ਗਏ ਬੂਥ ਦੀ ਡਿਫਾਲਟ ਅਦਾਇਗੀ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਤਹਿਤ ਉਸ ਦੇ ਕੇਸ ਦੀ ਪ੍ਰਕਿਰਿਆ ਅਤੇ ਅੰਤਿਮ ਰੂਪ ਦੇਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ।

ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰ ਲੁਧਿਆਣਾ ਦੀਆਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਕੁਲਜੀਤ ਕੌਰ ਵੀ ਰਿਸ਼ਵਤ ਲੈਂਦਿਆਂ ਦੋਸ਼ੀ ਜੂਨੀਅਰ ਸਹਾਇਕ ਦੇ ਨਾਲ ਮੌਜੂਦ ਸੀ, ਇਸ ਲਈ ਉਸਨੂੰ ਵੀ ਹਰਮੀਤ ਸਿੰਘ ਦੇ ਨਾਲ ਗ੍ਰਿਫਤਾਰ ਕੀਤਾ ਗਿਆ।

The post  ਨਗਰ ਸੁਧਾਰ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ appeared first on Ludhiana Live.

ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ‘ਸਿਮਰਜੀਤ ਬੈਂਸ’ ‘ਤੇ ਇਕ ਹੋਰ ਮਾਮਲਾ ਹੋਇਆ ਦਰਜ
ਲੁਧਿਆਣਾ : ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸੀ. ਜੇ. ਐੱਮ. ਸੁਮਿਤ ਮੱਕੜ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ 2018 ਵਿਚ ਥਾਣਾ ਸਰਾਭਾ ਨਗਰ ’ਚ ਸਰਕਾਰੀ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦਾ ਪਰਚਾ ਦਰਜ ਕੀਤਾ ਗਿਆ ਸੀ।

ਉਕਤ ਮਾਮਲੇ ’ਚ ਮੁਲਜ਼ਮ ਅਦਾਲਤ ਤੋਂ ਭਗੌੜਾ ਸੀ। ਇਸ ਲਈ ਹੁਣ ਸੀ. ਜੇ. ਐੱਮ. ਦੀ ਸ਼ਿਕਾਇਤ ’ਤੇ ਧਾਰਾ 174-ਏ ਤਹਿਤ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੇ ਬਾਕੀ ਦੋਸ਼ੀਆਂ ਸਮੇਤ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ। ਅੱਜ 3 ਦਿਨ ਦਾ ਰਿਮਾਂਡ ਖ਼ਤਮ ਹੋਣ ‘ਤੇ ਮੁੜ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

The post ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ‘ਸਿਮਰਜੀਤ ਬੈਂਸ’ ‘ਤੇ ਇਕ ਹੋਰ ਮਾਮਲਾ ਹੋਇਆ ਦਰਜ appeared first on Ludhiana Live.

ਫੈਕਟਰੀ ‘ਚੋਂ ਚੋਰੀ ਕਰਨ ਦੇ ਮਾਮਲੇ ‘ਚ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਸਥਾਨਕ ਪ੍ਰਤਾਪ ਨਗਰ ‘ਚ ਸਾਬਕਾ ਕੌਂਸਲਰ ਦੀ ਫ਼ੈਕਟਰੀ ਵਿਚ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਮਾਮਲੇ ‘ਚ ਪੁਲਿਸ ‘ਤੇ ਚਰਨਜੀਤ ਸਿੰਘ ਵਾਸੀ ਆਜ਼ਾਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੋਹਣ ਸਿੰਘ ਗੋਗਾ ਉਸ ਦਾ ਗੁਆਂਢੀ ਹੈ ਤੇ ਕਥਿਤ ਦੋਸ਼ੀ ਉਸ ਦੀ ਫੈਕਟਰੀ ‘ਚੋਂ ਨਟ ਬੋਲਟ ਅਤੇ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ। ਦਵਿੰਦਰ ਕੁਮਾਰ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ।

The post ਫੈਕਟਰੀ ‘ਚੋਂ ਚੋਰੀ ਕਰਨ ਦੇ ਮਾਮਲੇ ‘ਚ ਨੌਜਵਾਨ ਖ਼ਿਲਾਫ਼ ਕੇਸ ਦਰਜ appeared first on Ludhiana Live.

ਵਿਦੇਸ਼ ਰਹਿੰਦੇ ਦੋਸਤ ਦਾ ਹਵਾਲਾ ਦੇ ਕੇ ਸਾਢੇ ਗਿਆਰਾਂ ਲੱਖ ਰੁਪਏ ਦੀ ਰਕਮ ਖਾਤੇ ਵਿਚ ਤਬਦੀਲ ਕਰਵਾਉਣ ਦੇ ਮਾਮਲੇ ‘ਚ ਕੇਸ ਦਰਜ
ਲੁਧਿਆਣਾ : ਵਿਦੇਸ਼ ਰਹਿੰਦੇ ਦੋਸਤ ਦਾ ਹਵਾਲਾ ਦੇ ਕੇ ਕਾਰੋਬਾਰੀ ਪਾਸੋਂ ਸਾਢੇ ਗਿਆਰਾਂ ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਰਹਿੰਦੇ ਬਲਵੰਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਨੇ ਆਬਿਦ ਵਾਸੀ ਬਿਹਾਰ, ਤਿਲਕ ਰਾਜ ਵਾਸੀ ਬਿਹਾਰ ਅਤੇ ਵਿੱਕੀ ਕੁਮਾਰ ਵਾਸੀ ਬਿਹਾਰ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਦੋਸਤ ਬਲਵਿੰਦਰ ਸਿੰਘ ਦੇ ਲੜਕੇ ਜੇ. ਬੀ. ਸਿੰਘ, ਜੋ ਕਿ ਕੈਨੇਡਾ ਵਿਚ ਰਹਿੰਦਾ ਹੈ, ਦੀ ਆਵਾਜ਼ ਵਿਚ ਕਥਿਤ ਦੋਸ਼ੀਆਂ ਨੇ ਉਸ ਨਾਲ ਫ਼ੋਨ ‘ਤੇ ਗੱਲ ਕੀਤੀ ਤੇ ਆਪਣੀ ਜ਼ਰੂਰਤ ਦੱਸ ਕੇ ਧੋਖੇ ਨਾਲ ਖਾਤਿਆਂ ਵਿਚ ਸਾਢੇ ਗਿਆਰਾਂ ਲੱਖ ਰੁਪਏ ਤਬਦੀਲ ਕਰਵਾ ਲਏ।

ਬਾਅਦ ਵਿਚ ਬਲਵੰਤ ਸਿੰਘ ਨੂੰ ਜਦੋਂ ਸਚਾਈ ਪਤਾ ਲੱਗੀ ਤਾਂ ਉਸ ਨੇ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

The post ਵਿਦੇਸ਼ ਰਹਿੰਦੇ ਦੋਸਤ ਦਾ ਹਵਾਲਾ ਦੇ ਕੇ ਸਾਢੇ ਗਿਆਰਾਂ ਲੱਖ ਰੁਪਏ ਦੀ ਰਕਮ ਖਾਤੇ ਵਿਚ ਤਬਦੀਲ ਕਰਵਾਉਣ ਦੇ ਮਾਮਲੇ ‘ਚ ਕੇਸ ਦਰਜ appeared first on Ludhiana Live.

ਲੁਧਿਆਣਾ ਜੇਲ੍ਹ ’ਚ ਨਹੀਂ ਰੁਕ ਰਿਹਾ ਮੋਬਾਈਲ ਮਿਲਣ ਦਾ ਸਿਲਸਿਲਾ, 9 ਹਵਾਲਾਤੀਆਂ ਤੋਂ 29 ਫੋਨ ਬਰਾਮਦ
ਲੁਧਿਆਣਾ : ਸੈਂਟਰਲ ਜੇਲ੍ਹ ’ਚ ਲਗਾਤਾਰ ਦੋ ਦਿਨ ਹੋਈ ਤਲਾਸ਼ੀ ਮੁਹਿੰਮ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਦੇ ਕਬਜ਼ੇ ’ਚੋਂ 29 ਮੋਬਾਈਲ ਬਰਾਮਦ ਹੋਏ ਹਨ। ਥਾਣਾ ਡਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ 9 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

ਏਐੱਸਆਈ ਸੁੁਨੀਲ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ ’ਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਗਗਨਦੀਪ ਸ਼ਰਮਾ ਦੀ ਸ਼ਿਕਾਇਤ ’ਤੇ ਸੈਂਟਰਲ ਜੇਲ੍ਹ ’ਚ ਬੰਦ ਅਕਾਸ਼ਦੀਪ, ਦੀਪੂ ਕੁਮਾਰ, ਦਵਿੰਦਰ ਕੁਮਾਰ ਤੇ ਰਣਜੀਤ ਖ਼ਿਲਾਫ਼ ਕੇਸ ਦਰਜ ਕੀਤਾ। ਆਪਣੇ ਬਿਆਨ ’ਚ ਉਨ੍ਹਾਂ ਦੱਸਿਆ ਕਿ ਪੁਲਿਸ, ਜੇਲ੍ਹ ਗਾਰਡ ਤੇ ਸੀਆਰ ਪੀਐੱਫ ਟੀਮ ਨੇ ਸੰਯੁਕਤ ਰੂਪ ਨਾਲ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ 4 ਮੋਬਾਈਲ ਬਰਾਮਦ ਹੋਏ, ਜਦੋਂਕਿ 7 ਮੋਬਾਈਲ ਲਾਵਾਰਸ ਹਾਲਤ ’ਚ ਪਏ ਹੋਏ ਮਿਲੇ।

ਦੂਸਰੇ ਮਾਮਲੇ ’ਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਤਨਾਮ ਸਿੰਘ ਦੀ ਸ਼ਿਕਾਇਤ ’ਤੇ ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਵਿਨੋਦ ਕੁਮਾਰ, ਗੁਰਜੀਤ ਸਿੰਘ ਤੇ ਦਿਨੇਸ਼ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ। ਆਪਣੇ ਬਿਆਨ ’ਚ ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਪੁਲਿਸ, ਜੇਲ੍ਹ ਗਾਰਡ ਤੇ ਸੀਆਰਪੀਐੱਫ ਟੀਮ ਨੇ ਸੰਯੁਕਤ ਰੂਪ ਨਾਲ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਦੋਸ਼ੀਆਂ ਦੇ ਕਬਜ਼ੇ ’ਚੋਂ 8 ਮੋਬਾਈਲ ਬਰਾਮਦ ਹੋਏ, ਜਦੋਂਕਿ 10 ਮੋਬਾਈਲ ਲਾਵਾਰਸ ਹਾਲਤ ’ਚ ਪਏ ਮਿਲੇ।

The post ਲੁਧਿਆਣਾ ਜੇਲ੍ਹ ’ਚ ਨਹੀਂ ਰੁਕ ਰਿਹਾ ਮੋਬਾਈਲ ਮਿਲਣ ਦਾ ਸਿਲਸਿਲਾ, 9 ਹਵਾਲਾਤੀਆਂ ਤੋਂ 29 ਫੋਨ ਬਰਾਮਦ appeared first on Ludhiana Live.

ਮੁਟਿਆਰ ਨੇ ਅਮਰੀਕਾ ਗਏ ਫਰਮ ਦੇ ਮਾਲਕ ਨੂੰ ਲਗਾਇਆ ਚੂਨਾ, ਖਾਤੇ ‘ਚ ਕਰਵਾਇਆ 33 ਲੱਖ ਟਰਾਂਸਫਰ, ਕੇਸ ਦਰਜ
ਲੁਧਿਆਣਾ : ਵਿਦੇਸ਼ ਗਈ ਫਰਮ ਦੇ ਮਾਲਕ ਵੱਲੋਂ ਬਣਾਏ ਗਏ ਟਰੱਸਟ ਦਾ ਨਾਜਾਇਜ਼ ਫਾਇਦਾ ਚੁੱਕਦੇ ਹੋਏ ਮੁਟਿਆਰ ਨੇ ਲੱਖਾਂ ਰੁਪਏ ਦਾ ਘਪਲਾ ਕੀਤਾ। ਇੰਨਾ ਹੀ ਨਹੀਂ ਉਸ ਨੇ ਫਰਜ਼ੀ ਐਗਰੀਮੈਂਟ ਤਿਆਰ ਕਰ ਕੇ ਖੁਦ ਫਰਮ ਮਾਲਕ ਤੋਂ ਆਪਣੀ ਤਨਖਾਹ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੈਅ ਕੀਤੀ। ਇਸ ਬਾਰੇ ਮਾਲਕ ਨੂੰ ਉਦੋਂ ਪਤਾ ਲੱਗਾ ਜਦੋਂ ਉਹ ਅਮਰੀਕਾ ਤੋਂ ਭਾਰਤ ਵਾਪਸ ਆਇਆ।

ਥਾਣਾ ਡਵੀਜ਼ਨ ਨੰ 6 ਦੀ ਪੁਲਸ ਨੇ ਉਸ ਦੇ ਖਿਲਾਫ ਧੋਖਾਦੇਹੀ ਅਤੇ ਧੋਖਾਦੇਹੀ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸ ਆਈ ਮਧੂ ਬਾਲਾ ਨੇ ਦੱਸਿਆ ਕਿ ਉਸ ਦੀ ਪਛਾਣ ਸਲੋਨੀ ਸ਼ਰਮਾ (22) ਵਜੋਂ ਹੋਈ ਹੈ, ਜੋ ਨਿਊ ਸ਼ਿਵਾਜੀ ਨਗਰ ਦੀ ਗਲੀ ਨੰਬਰ-6 ਦੀ ਰਹਿਣ ਵਾਲੀ ਸੀ। ਪੁਲਿਸ ਨੇ ਮਿਲਰਗੰਜ ਦੀ ਮੁੰਗਫਾਲੀ ਮੰਡੀ ਵਿੱਚ ਮੰਜੂ ਓਵਰਸੀਜ਼ ਦੇ ਮਾਲਕ ਰਾਜਿੰਦਰ ਸ਼ਰਮਾ ਦੀ ਸ਼ਿਕਾਇਤ ‘ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਆਪਣੇ ਬਿਆਨ ਵਿੱਚ ਉਸਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਉਹ ਅਮਰੀਕਾ ਚਲਾ ਗਿਆ। ਉਸ ਦੀ ਗੈਰ-ਮੌਜੂਦਗੀ ਵਿੱਚ ਉਹ ਫਰਮ ਦਾ ਕੰਮ ਦੇਖ ਰਹੀ ਸੀ। ਜਨਵਰੀ 2022 ਵਿਚ ਵਾਪਸ ਆਉਣ ਤੋਂ ਬਾਅਦ ਜਦੋਂ ਉਸ ਨੇ ਫਰਮ ਦਾ ਖਾਤਾ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਉਸ ਨੇ ਫਰਮ ਦੇ ਖਾਤੇ ਵਿਚੋਂ 20 ਲੱਖ ਰੁਪਏ ਅਤੇ ਰਜਿੰਦਰ ਸ਼ਰਮਾ ਦੇ ਖਾਤੇ ਵਿਚੋਂ 13 ਲੱਖ ਰੁਪਏ ਆਪਣੀ ਮਾਂ ਪੂਨਮ ਸ਼ਰਮਾ ਦੇ ਖਾਤੇ ਵਿਚ ਟਰਾਂਸਫਰ ਕੀਤੇ ਸਨ।

ਇਸ ਤੋਂ ਇਲਾਵਾ ਉਸ ਨੇ ਇਕ ਫਰਜ਼ੀ ਐਗਰੀਮੈਂਟ ਤਿਆਰ ਕਰ ਕੇ ਉਸ ‘ਤੇ ਆਪਣੀ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਲਿਖ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਉਸ ਵਿਰੁੱਧ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ। ਡੀ ਏ ਲੀਗਲ ਦੀ ਰਾਏ ਲੈਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

The post ਮੁਟਿਆਰ ਨੇ ਅਮਰੀਕਾ ਗਏ ਫਰਮ ਦੇ ਮਾਲਕ ਨੂੰ ਲਗਾਇਆ ਚੂਨਾ, ਖਾਤੇ ‘ਚ ਕਰਵਾਇਆ 33 ਲੱਖ ਟਰਾਂਸਫਰ, ਕੇਸ ਦਰਜ appeared first on Ludhiana Live.

ਗੁਰਸਿਮਰਨ ਮੰਡ ਖਿਲਾਫ਼ ਸਾਢੇ 3 ਸਾਲ ਬਾਅਦ ਕੇਸ ਦਰਜ, ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਕੀਤਾ ਸੀ ਸਾਫ਼
ਲੁਧਿਆਣਾ : ਕੱਟੜਪੰਥੀਆਂ ਖਿਲਾਫ਼ ਸੁਰਖੀਆਂ ਬਟੋਰਨ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਖਿਲਾਫ਼ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਇਹ ਅਪਰਾਧਿਕ ਮਾਮਲਾ ਸਾਢੇ ਤਿੰਨ ਸਾਲ ਪਹਿਲਾਂ ਵਾਪਰੀ ਇਕ ਘਟਨਾ ਵਿੱਚ ਦਰਜ ਕੀਤਾ ਗਿਆ ਹੈ। ਦਰਅਸਲ, ਮੰਡ ਨੇ ਆਪਣੀ ਪੱਗ ਲਾਹ ਕੇ ਸਲੇਮ ਟਾਬਰੀ ਦੇ ਇਕ ਪਾਰਕ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਵਿਛਾਈ ਗਈ ਸ਼ਾਹੀ ਨੂੰ ਸਾਫ਼ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖ ਮਰਿਆਦਾ ਬਾਰੇ ਅਪਮਾਨਜਨਕ ਸ਼ਬਦ ਬੋਲੇ ​​ਸਨ।

ਜ਼ਿਕਰਯੋਗ ਹੈ ਕਿ 25 ਦਸੰਬਰ 2018 ਨੂੰ ਤਤਕਾਲੀ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਆਪਣੇ ਸਾਥੀ ਨਾਲ ਮਿਲ ਕੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਗਾ ਦਿੱਤੀ ਸੀ ਤੇ ਉਥੋਂ ਚਲੇ ਗਏ ਸਨ। ਇਸ ਉਪਰੰਤ ਮੰਡ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਪੱਗ ਉਤਾਰ ਕੇ ਬੁੱਤ ਦੀ ਸਫ਼ਾਈ ਕੀਤੀ।

ਦੁੱਗਰੀ ਨਿਵਾਸੀ ਮਨਮੀਤ ਸਿੰਘ ਨੇ ਇਸ ਸਬੰਧੀ 12 ਜੁਲਾਈ 2021 ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਗੁਰਸਿਮਰਨ ਸਿੰਘ ਮੰਡ ਨੇ ਦਸਤਾਰ ਨਾਲ ਬੁੱਤ ਸਾਫ਼ ਕਰਕੇ ਰਾਜੀਵ ਗਾਂਧੀ ਨੂੰ ਗੁਰੂ ਸਾਹਿਬਾਨ ਤੋਂ ਉੱਪਰ ਦੱਸਿਆ ਸੀ। ਪੁਲਿਸ ਨੇ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਮੰਡ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

The post ਗੁਰਸਿਮਰਨ ਮੰਡ ਖਿਲਾਫ਼ ਸਾਢੇ 3 ਸਾਲ ਬਾਅਦ ਕੇਸ ਦਰਜ, ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਕੀਤਾ ਸੀ ਸਾਫ਼ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਤਾਪ ਸਿੰਘ ਵਾਲਾ ਦੀ ਰਹਿਣ ਵਾਲੀ ਦੀਪਾ ਵਾਸੀ ਪ੍ਰਤਾਪ ਸਿੰਘ ਵਾਲਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਰੋਹਿਤ ਵਾਸੀ ਮੇਰਠ, ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਇਆ ਸੀ। ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਕੱਢ ਦਿੱਤਾ, ਜਿਸ ‘ਤੇ ਦੀਪਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ appeared first on Ludhiana Live.