cash recovred Archives - Ludhiana Live

ਡਾਕੂ ਹਸੀਨਾ ਨੇ ਕੰਪਨੀ ਦੇ ਮੁਲਾਜ਼ਮ ਨਾਲ ਮਿਲ ਕੇ ਕੀਤੀ ਵਾਰਦਾਤ; 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ
ਲੁਧਿਆਣਾ : ਸੂਬੇ ਦੇ ਸਭ ਤੋਂ ਵੱਡੇ ਡਾਕੇ ਦੀ ਵਾਰਦਾਤ ਨੂੰ ਹੱਲ ਕਰਦਿਆਂ ਲੁਧਿਆਣਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਵਾਰਦਾਤ ਨੂੰ ਅੰਜਾਮ ਸੀਐਮਐਸ ਕੰਪਨੀ ਦੇ ਮੁਲਾਜ਼ਮ ਮਨਿੰਦਰ ਸਿੰਘ ਮਨੀ ਨੇ ਆਪਣੀ ਮਹਿਲਾ ਸਾਥਣ ਮਨਦੀਪ ਕੌਰ ਨਾਲ ਮਿਲ ਕੇ ਦਿੱਤਾ ਸੀ। ਪਿਛਲੇ ਚਾਰ ਸਾਲ ਤੋਂ ਕੰਪਨੀ ਵਿਚ ਕੰਮ ਕਰ ਰਹੇ ਮਨਿੰਦਰ ਨੂੰ ਪੂਰੀ ਜਾਣਕਾਰੀ ਸੀ ਕਿ ਕੈਸ਼ ਕਿੱਥੇ ਪਿਆ ਹੁੰਦਾ ਹੈ।

ਕੁਝ ਮਹੀਨਿਆਂ ਦੀ ਰੇਕੀ ਤੇ ਪੁਖਤਾ ਯੋਜਨਾ ਤੋਂ ਬਾਅਦ ਮਨਦੀਪ ਕੌਰ ਅਤੇ ਮਨਜਿੰਦਰ ਸਿੰਘ ਨੇ ਆਪਣੇ ਪੰਜ-ਪੰਜ ਸਾਥੀਆਂ ਨਾਲ ਮਿਲ ਕੇ ਰਾਜਗੁਰੂ ਨਗਰ ਸਥਿਤ ਕੰਪਨੀ ਦੇ ਦਫਤਰ ਵਿਚ ਧਾਵਾ ਬੋਲਿਆ ਅਤੇ ਸੈਂਸਰ ਕੱਟਣ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਤਕਨੀਕੀ ਢੰਗ ਨਾਲ ਮਾਮਲੇ ਨੂੰ ਟਰੇਸ ਕੀਤਾ।

ਜੀਪੀਐਸ ਦੇ ਜ਼ਰੀਏ ਲੁਕੇਸ਼ਨ ਟਰੇਸ ਕਰਕੇ ਪੁਲਿਸ ਕੈਸ਼ ਵਾਲੀ ਵੈਨ ਤੱਕ ਪਹੁੰਚੀ । ਇਸ ਮਾਮਲੇ ਵਿੱਚ ਪੁਲਿਸ ਨੇ ਮਨਜਿੰਦਰ ਸਿੰਘ ਸਮੇਤ 5 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਨਦੀਪ ਕੌਰ ਉਸ ਦੇ ਪਤੀ ਅਤੇ ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਨਦੀਪ ਕੌਰ ਅਤੇ ਉਸ ਦੇ ਪਤੀ ਨੂੰ ਗ੍ਰਿਫਤਾਰ ਕਰਨ ਲਈ ਐਲਓਸੀ ਜਾਰੀ ਕਰ ਦਿੱਤੀ ਗਈ ਹੈ।

The post ਡਾਕੂ ਹਸੀਨਾ ਨੇ ਕੰਪਨੀ ਦੇ ਮੁਲਾਜ਼ਮ ਨਾਲ ਮਿਲ ਕੇ ਕੀਤੀ ਵਾਰਦਾਤ; 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ appeared first on Ludhiana Live.

ਦੜਾ ਸੱਟਾ ਲਗਾਉਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, 1 ਲੱਖ 81 ਹਜ਼ਾਰ ਦੀ ਨਕਦੀ ਬਰਾਮਦ
ਲੁਧਿਆਣਾ : ਕ੍ਰਾਈਮ ਬਰਾਂਚ 2 ਦੀ ਟੀਮ ਨੇ ਕ੍ਰਿਕਟ ਮੈਚਾਂ ‘ਤੇ ਦੜਾ ਸੱਟਾ ਲਗਾ ਰਹੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਿਚਲੂ ਨਗਰ ਦੇ ਵਾਸੀ ਓਮ ਪ੍ਰਕਾਸ਼ ਅਤੇ ਜੋਸ਼ੀ ਨਗਰ ਹੈਬੋਵਾਲ ਦੇ ਰਹਿਣ ਵਾਲੇ ਅਭਿਸ਼ੇਕ ਖੰਨਾ ਵਜੋਂ ਹੋਈ ਹੈ। ਕ੍ਰਾਈਮ ਬਰਾਂਚ ਦੀ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਲੈਪਟਾਪ, ਚਾਰ ਮੋਬਾਈਲ ਫੋਨ ਅਤੇ 1 ਲੱਖ 81 ਹਜ਼ਾਰ500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਰੁਪਿੰਦਰ ਕੌਰ ਸਰਾਂ ਅਤੇ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਪ੍ਰੇਮ ਨਗਰ ਇਲਾਕੇ ਵਿਚ ਕਿਰਾਏ ਦਾ ਕਮਰਾ ਲੈ ਕੇ ਮੈਚਾਂ ‘ਤੇ ਦੜਾ ਸੱਟਾ ਲਗਾ ਰਹੇ ਹਨ। ਜਾਣਕਾਰੀ ਤੋਂ ਬਾਅਦ ਕ੍ਰਾਈਮ ਬਰਾਂਚ ਦੀ ਟੀਮ ਨੇ ਦੱਬਿਸ਼ ਦੇ ਕੇ ਮੁਲਜ਼ਮ ਹਿਰਾਸਤ ਵਿਚ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪੁਛਗਿੱਛ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।

The post ਦੜਾ ਸੱਟਾ ਲਗਾਉਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, 1 ਲੱਖ 81 ਹਜ਼ਾਰ ਦੀ ਨਕਦੀ ਬਰਾਮਦ appeared first on Ludhiana Live.

ਜੂਆ ਖੇਡਦੇ 10 ਨੌਜਵਾਨ ਸਾਢੇ 7 ਲੱਖ ਦੀ ਨਕਦੀ ਸਮੇਤ ਕਾਬੂ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਜੂਆ ਖੇਡਦੇ 10 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਸਾਢੇ 7 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਰਜੇਸ਼ ਕੁਮਾਰ, ਪਵਨ ਕੁਮਾਰ ਓਸਵਾਲ, ਉਪਕਾਰ ਸਿੰਘ, ਰਣਬੀਰ ਕੁਮਾਰ, ਸੰਜੀਵ ਕੁਮਾਰ, ਪਰਮਜੀਤ ਸਿੰਘ, ਸੰਜੀਵ ਗੋਇਲ, ਅਮਨ ਕਪੂਰ, ਅਜੇ ਗੋਇਲ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਹਨ |

ਕਥਿਤ ਦੋਸ਼ੀ ਮਹਾਰਾਜਾ ਰਣਜੀਤ ਸਿੰਘ ਨਗਰ ਦੀ ਮੁੱਖ ਸੜਕ ‘ਤੇ ਸਥਿਤ ਖਾਲੀ ਦੁਕਾਨਾਂ ‘ਚ ਸ਼ਰੇ੍ਹਆਮ ਜੂਆ ਖੇਡ ਰਹੇ ਸਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 7 ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ, ਇਨ੍ਹਾਂ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |

The post ਜੂਆ ਖੇਡਦੇ 10 ਨੌਜਵਾਨ ਸਾਢੇ 7 ਲੱਖ ਦੀ ਨਕਦੀ ਸਮੇਤ ਕਾਬੂ appeared first on Ludhiana Live.

ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਾਕਾਬੰਦੀ ਦੌਰਾਨ 60.89 ਲੱਖ ਦੀ ਨਕਦੀ ਸਣੇ 7 ਗ੍ਰਿਫ਼ਤਾਰ
ਖੰਨਾ /ਲੁਧਿਆਣਾ : ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 60 ਲੱਖ ਤੋਂ ਵੱਧ ਦੀ ਨਗਦੀ ਬਰਾਮਦ ਕੀਤੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਰੁਟੀਨ ਚੈਕਿੰਗ ਕਰਦੇ ਹੋਏ 7 ਵਿਅਕਤੀਆਂ ਕੋਲੋਂ ਇਹ ਨਕਦੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਇਨਕਮ ਟੈਕਸ ਵਿਭਾਗ ਨੂੰ ਸੌਂਪ ਦਿੱਤਾ ਹੈ। ਐੱਸਐੱਸਪੀ ਰਵੀ ਕੁਮਾਰ ਨੇ ਦੱਸਿਆ ਕਿ 24 ਘੰਟਿਆਂ ਦੌਰਾਨ ਕੁੱਲ 60 ਲੱਖ 89 ਹਜ਼ਾਰ 500 ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁਝ ਸੋਨੇ ਦੇ ਗਹਿਣੇ ਵੀ ਮਿਲੇ ਹਨ।

ਥਾਣਾ ਸਿਟੀ 2 ਦੀ ਪੁਲਸ ਨੇ ਤਿੰਨਾਂ ਮਾਮਲਿਆਂ ‘ਚ ਕਾਰਵਾਈ ਕੀਤੀ ਹੈ। ਪਹਿਲੇ ਮਾਮਲੇ ਵਿੱਚ ਪੁਲਿਸ ਨੇ ਸੁਖਦੇਵ ਸਿੰਘ, ਰਜਿੰਦਰ ਸਿੰਘ ਅਤੇ ਮਨਦੀਪ ਸਿੰਘ ਨੂੰ 11 ਲੱਖ 93 ਹਜ਼ਾਰ 500 ਰੁਪਏ ਅਤੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿੱਚ ਸਤਵੀਰ ਸਿੰਘ, ਸਿਮਰਨਜੀਤ ਸਿੰਘ ਅਤੇ ਰਣਜੋਤ ਸਿੰਘ ਨੂੰ 32 ਲੱਖ 96 ਹਜ਼ਾਰ ਰੁਪਏ ਸਮੇਤ ਕਾਬੂ ਕੀਤਾ ਗਿਆ।

ਤੀਜੇ ਮਾਮਲੇ ਵਿੱਚ ਮਨਿੰਦਰ ਸਿੰਘ ਕੋਲੋਂ 16 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਕੋਈ ਵੀ ਵਿਅਕਤੀ ਨਕਦੀ ਸਬੰਧੀ ਦਸਤਾਵੇਜ਼ ਨਹੀਂ ਦਿਖਾ ਸਕਿਆ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਵੀਡੀਓਗ੍ਰਾਫੀ ਕੀਤੀ ਗਈ। ਨਕਦੀ ਥਾਣਾ ਸਿਟੀ-2 ਦੇ ਮਲਖਾਨਾ ਵਿੱਚ ਰੱਖੀ ਹੋਈ ਹੈ।

The post ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਾਕਾਬੰਦੀ ਦੌਰਾਨ 60.89 ਲੱਖ ਦੀ ਨਕਦੀ ਸਣੇ 7 ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ ‘ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਸੱਟੇਬਾਜ਼ੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਸਾਢੇ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਵਿਨੋਦ ਕੁਮਾਰ ਪੁੱਤਰ ਹੇਮਰਾਜ, ਸੁਸ਼ੀਲ ਕੁਮਾਰ ਪੁੱਤਰ ਕਸ਼ਮੀਰੀ ਲਾਲ ਤੇ ਇੰਦਰਪਾਲ ਪੁੱਤਰ ਨਿਰਮਲ ਸਿੰਘ ਵਾਸੀ ਬੇਗੋਆਨਾ ਮੁਹੱਲਾ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਨੂੰ ਨਿਊ ਸ਼ਿਵਾਜੀ ਨਗਰ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦ ਕਿ ਸੱਟੇਬਾਜ਼ੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਸਾਢੇ 10 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨ ਗਿ੍ਫ਼ਤਾਰ appeared first on Ludhiana Live.

ਖੰਨਾ ਪੁਲਸ ਵੱਲੋਂ 27 ਲੱਖ ਤੋਂ ਜ਼ਿਆਦਾ ਦੀ ਰਕਮ ਸਮੇਤ ਕੱਪੜਾ ਵਪਾਰੀ ਗ੍ਰਿਫ਼ਤਾਰ
ਖੰਨਾ : ਖੰਨਾ ਪੁਲਸ ਨੇ ਸਹਾਰਨਪੁਰ ਦੇ ਇੱਕ ਕੱਪੜਾ ਵਪਾਰੀ ਨੂੰ 27 ਲੱਖ, 15 ਹਜ਼ਾਰ 500 ਰੁਪਏ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਵਪਾਰੀ ਕੈਂਟਰ ‘ਚ ਲਿਫਟ ਲੈ ਕੇ ਬੈਗ ਵਿੱਚ ਰੁਪਏ ਲੁਕੋ ਕੇ ਲਿਜਾ ਰਿਹਾ ਸੀ। ਪੁਲਸ ਨੇ ਨਾਕੇ ‘ਤੇ ਇਸ ਵਪਾਰੀ ਨੂੰ ਫੜ੍ਹਿਆ। ਮਾਮਲੇ ਦੀ ਅਗਲੀ ਜਾਂਚ ਆਮਦਨ ਟੈਕਸ ਵਿਭਾਗ ਨੂੰ ਸੌਂਪੀ ਗਈ ਹੈ।

ਪੁਲਸ ਪਾਰਟੀ ਪ੍ਰਿਸਟਾਈਨ ਮਾਲ ਕੋਲ ਨਾਕੇ ‘ਤੇ ਮੌਜੂਦ ਸੀ ਤਾਂ ਇੱਕ ਕੈਂਟਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਕੈਂਟਰ ‘ਚ ਸਹਾਰਨਪੁਰ ਦਾ ਕੱਪੜਾ ਵਪਾਰੀ ਤਾਨਿਮ ਬੈਠਾ ਸੀ, ਜਿਸ ਕੋਲ ਬੈਗ ਫੜ੍ਹਿਆ ਹੋਇਆ ਸੀ। ਬੈਗ ‘ਚੋਂ 27 ਲੱਖ, 15 ਹਜ਼ਾਰ, 500 ਰੁਪਏ ਬਰਾਮਦ ਹੋਏ। ਰਕਮ ਦੀ ਕੋਈ ਰਸੀਦ ਵਪਾਰੀ ਕੋਲ ਨਹੀਂ ਸੀ। ਪੁਲਸ ਨੇ ਰਕਮ ਕਬਜ਼ੇ ਚ ਲੈ ਕੇ ਮਾਮਲੇ ਦੀ ਅਗਲੀ ਜਾਂਚ ਆਮਦਨ ਟੈਕਸ ਵਿਭਾਗ ਨੂੰ ਦਿੱਤੀ।

The post ਖੰਨਾ ਪੁਲਸ ਵੱਲੋਂ 27 ਲੱਖ ਤੋਂ ਜ਼ਿਆਦਾ ਦੀ ਰਕਮ ਸਮੇਤ ਕੱਪੜਾ ਵਪਾਰੀ ਗ੍ਰਿਫ਼ਤਾਰ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਸੱਟੇਬਾਜ਼ਾਂ ਨੂੰ ਕਾਬੂ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਜਨਕਪੁਰੀ ਵਿਖੇ ਛਾਪਾਮਾਰੀ ਕਰਕੇ ਹਰਪ੍ਰੀਤ ਸਿੰਘ ਵਾਸੀ ਚੀਮਾ ਕਲੋਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 1200 ਰੁਪਏ ਦੀ ਨਕਦੀ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ।

ਦੂਜੇ ਮਾਮਲੇ ‘ਚ ਪੁਲਿਸ ਨੇ ਵਿਸ਼ਾਲ ਵਾਸੀ ਹਰਗੋਬਿੰਦ ਨਗਰ ਤੇ ਗੁਰੂ ਸੇਵਕ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਵੀ ਮਹੁੱਲਾ ਅਮਰਪੁਰਾ ਨੇੜੇ ਸੜਕ ‘ਤੇ ਹੀ ਸੱਟੇਬਾਜ਼ੀ ਕਰ ਰਿਹਾ ਸੀ।

ਤੀਜੇ ਮਾਮਲੇ ‘ਚ ਪੁਲਿਸ ਨੇ ਮੁਹੰਮਦ ਅਵਤਾਰ ਵਾਸੀ ਮੰਨਾ ਸਿੰਘ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 2580 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਭਾਈ ਮੰਨਾ ਸਿੰਘ ਨਗਰ ਨੇੜੇ ਸੱਟੇਬਾਜ਼ੀ ਕਰ ਰਿਹਾ ਸੀ। ਪੁਲਿਸ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਵੱਖ-ਵੱਖ ਥਾਵਾਂ ਤੋਂ ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ appeared first on Ludhiana Live.