Cash Stolen Archives - Ludhiana Live

ਡਾਕਟਰ ਦੇ ਘਰੋਂ 24 ਲੱਖ ਕੈਸ਼ ਤੇ ਗਹਿਣੇ ਚੋਰੀ, ਫੜੇ ਜਾਣ ਦੇ ਡਰੋਂ DVR ਵੀ ਚੁੱਕ ਕੇ ਲੈ ਗਏ ਚੋਰ
ਲੁਧਿਆਣਾ : ਲੁਧਿਆਣਾ ਦੇ ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਫੜੇ ਜਾਣ ਤੋਂ ਬਚਣ ਲਈ ਚੋਰ ਉਥੋਂ ਸੀਸੀਟੀਵੀ ਦੀ ਡੀਵੀਆਰ ਵੀ ਚੋਰੀ ਕਰਕੇ ਲੈ ਗਏ। ਜਦੋਂ ਚੋਰੀ ਦੀ ਘਟਨਾ ਵਾਪਰੀ ਤਾਂ ਪਰਿਵਾਰ ਦੇ ਮੈਂਬਰ ਬਰਨਾਲਾ ਗਏ ਹੋਏ ਸਨ।

ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਾਲਿਆਂ ਨਾਲ ਸੋਮਵਾਰ ਨੂੰ ਬਰਨਾਲਾ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰ ਚੀਜ਼ਾਂ ਖਿੱਲਰੀਆਂ ਪਈਆਂ ਸਨ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਡਾਕਟਰ ਨੇ ਦੱਸਿਆ ਕਿ ਉਹ ਗਰਾਊਂਡ ਫਲੋਰ ’ਤੇ ਕਲੀਨਿਕ ਚਲਾਉਂਦੇ ਹਨ। ਅਲਮਾਰੀ ਵਿੱਚ 25 ਲੱਖ ਦੀ ਨਕਦੀ ਅਤੇ 80 ਗ੍ਰਾਮ ਸੋਨੇ ਦੇ ਗਹਿਣੇ ਗਾਇਬ ਸਨ। ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀਆਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਡਾਕਟਰ ਦੇ ਘਰੋਂ 24 ਲੱਖ ਕੈਸ਼ ਤੇ ਗਹਿਣੇ ਚੋਰੀ, ਫੜੇ ਜਾਣ ਦੇ ਡਰੋਂ DVR ਵੀ ਚੁੱਕ ਕੇ ਲੈ ਗਏ ਚੋਰ appeared first on Ludhiana Live.

ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਜਿਸ ਗੱਡੀ ਵਿੱਚੋਂ ਇਹ ਰਕਮ ਚੋਰੀ ਹੋਈ ਹੈ, ਉਹ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ ਕਾਰ ਸੜਕ ‘ਤੇ ਖੜ੍ਹੀ ਕਰ ਕਿਸੇ ਕੰਮ ਲਈ ਗਲੀ ਦੇ ਅੰਦਰ ਗਿਆ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਗੱਡੀ ਦੀ ਡਰਾਈਵਰ ਸਾਈਡ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਸੀਟ ’ਤੇ ਰੱਖਿਆ ਪੈਸਿਆਂ ਵਾਲਾ ਬੈਗ ਗਾਇਬ ਸੀ।

ਕਾਰ ਡਰਾਈਵਰ ਗੁਰਪ੍ਰੀਤ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਲੁਧਿਆਣਾ ਆਇਆ ਸੀ । ਉਸ ਦਾ ਮਾਲਕ ਚੰਡੀਗੜ੍ਹ ਰਹਿੰਦਾ ਹੈ ਅਤੇ ਇਨ੍ਹੀਂ ਦਿਨੀਂ ਉਸ ਦੀ ਕੋਠੀ ਦਾ ਕੰਮ ਚੱਲ ਰਿਹਾ ਹੈ। ਉਹ ਪਹਿਲਾਂ ਵੀ ਕਈ ਵਾਰ ਪੇਮੈਂਟ ਲੈਣ ਲਈ ਲੁਧਿਆਣਾ ਆਉਂਦਾ ਜਾਂਦਾ ਰਿਹਾ ਹੈ । ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉੱਥੇ ਹੀ ਦੂਜੇ ਪਾਸੇ ਡਰਾਈਵਰ ਦੀ ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ । ਸ਼ੁਰੂਆਤੀ ਜਾਂਚ ਵਿੱਚ ਪੁਲਿਸ ਪੂਰੇ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।

The post ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ appeared first on Ludhiana Live.

ਰੈਸਟੋਰੈਂਟ ਦਾ ਮੈਨੇਜਰ 3 ਲੱਖ 15 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫ਼ਰਾਰ
ਲੁਧਿਆਣਾ : ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੁੱਗਰੀ ਰੋਡ ਨੇੜੇ ਸਥਿਤ ਹੋਟਲ ਸਿਲਵਰ ਸਟੋਨ ਦਾ ਮੈਨੇਜਰ ਮਾਲਕਾਂ ਦੀ 3 ਲੱਖ ਪੰਦਰਾਂ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਲਕ ਮੁਨੀਸ਼ ਰਾਏ ਦੀ ਸ਼ਿਕਾਇਤ ‘ਤੇ ਉਸ ਦੇ ਮੈਨੇਜਰ ਪ੍ਰੇਮ ਸਿੰਘ ਬਘੇਲ ਵਾਸੀ ਸੁਨੇਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਉਸ ਨਾਲ ਠੱਗੀ ਕਰ ਰਿਹਾ ਸੀ ਤੇ ਬੀਤੇ ਦਿਨ ਹੋਟਲ ਦੇ ਦਰਾਜ ਵਿਚ ਪਈ 3 ਲੱਖ ਪੰਦਰਾਂ ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਰੈਸਟੋਰੈਂਟ ਦਾ ਮੈਨੇਜਰ 3 ਲੱਖ 15 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫ਼ਰਾਰ appeared first on Ludhiana Live.

ਗਾਂਧੀ ਨਗਰ ‘ਚ ਕੱਪੜੇ ਦੇ ਸ਼ੋਅਰੂਮ ਤੋਂ 25 ਲੱਖ ਦੀ ਨਕਦੀ ਚੋਰੀ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 4 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀ ਨਗਰ ‘ਚ ਚੋਰ ਕੱਪੜੇ ਦੇ ਸ਼ੋਅਰੂਮ ਤੋਂ 25 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਗਾਂਧੀ ਨਗਰ ਦੀ ਗਲੀ ਨੰਬਰ ਚਾਰ ਵਿਚ ਸਥਿਤ ਕਪਿਲ ਰੈਡੀਮੇਡ ਗਾਰਮੈਂਟਸ ਦੇ ਸ਼ੋਅਰੂਮ ਅੰਦਰ ਦਾਖ਼ਲ ਹੋਏ ਤੇ ਉਥੇ ਦਰਾਜ ‘ਚ ਪਈ 25 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ।

ਸ਼ੋਅਰੂਮ ਦੇ ਮਾਲਕ ਕਪਿਲ ਕੁਮਾਰ ਨੇ ਦੱਸਿਆ ਕਿ ਉਹ ਐਤਵਾਰ ਰਾਤ ਨੂੰ ਸ਼ੋਅਰੂਮ ਬੰਦ ਕਰਕੇ ਗਏ ਸਨ। ਸੋਮਵਾਰ ਮਾਰਕੀਟ ਦੀ ਛੁੱਟੀ ਹੋਣ ਕਾਰਨ ਉਹ ਸ਼ੋਅਰੂਮ ‘ਤੇ ਨਹੀਂ ਆਏ। ਅੱਜ ਸਵੇਰੇ ਜਦੋਂ ਉਨ੍ਹਾਂ ਦੇ ਮੁਲਾਜ਼ਮ ਸ਼ੋਅਰੂਮ ‘ਤੇ ਆਏ ਤਾਂ ਦਰਾਜ਼ ‘ਚੋਂ ਇਹ ਨਗਦੀ ਚੋਰੀ ਪਾਈ ਗਈ, ਜਿਸ ‘ਤੇ ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਹਾਲਾਂਕਿ ਸ਼ੋਅਰੂਮ ਅੰਦਰ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ। ਪਰ ਮਾਲਕਾਂ ਵਲੋਂ ਉਸ ਦਿਨ ਕੈਮਰੇ ਬੰਦ ਕੀਤੇ ਗਏ ਸਨ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਉੱਥੇ ਨੇੜੇ ਲੱਗੇ ਸੀ ਸੀ ਟੀ ਵੀ ਕੈਮਰੇ ਕਬਜ਼ੇ ਵਿਚ ਲੈ ਲਏ, ਜਿਸ ਤੋਂ 6 ਨੌਜਵਾਨ ਦੁਕਾਨ ਦੇ ਨੇੜੇ ਬੈਠੇ ਦਿਖਾਈ ਦੇ ਰਹੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਨੌਜਵਾਨਾਂ ਵਲੋਂ ਹੀ ਦੇਰ ਰਾਤ ਸ਼ੋਅਰੂਮ ਤੋਂ ਚੋਰੀ ਕੀਤੀ ਗਈ ਹੈ। ਸ਼ੋਅਰੂਮ ਦੀ ਪਹਿਲੀ ਮੰਜ਼ਿਲ ਦਾ ਦਰਵਾਜ਼ਾ ਤੋੜ ਕੇ ਚੋਰ ਦਾਖ਼ਲ ਹੋਏ ਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ।

The post ਗਾਂਧੀ ਨਗਰ ‘ਚ ਕੱਪੜੇ ਦੇ ਸ਼ੋਅਰੂਮ ਤੋਂ 25 ਲੱਖ ਦੀ ਨਕਦੀ ਚੋਰੀ appeared first on Ludhiana Live.

ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਨੇ ਧਾਰਮਿਕ ਡੇਰੇ ‘ਤੇ ਕੀਤੀ ਲੁੱਟਮਾਰ
ਸਮਰਾਲਾ/ਲੁਧਿਆਣਾ : ਸਮਰਾਲਾ ਨੇੜਲੇ ਪਿੰਡ ਗਹਿਲੇਵਾਲ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਵੱਲੋਂ ਧਾਰਮਿਕ ਡੇਰੇ ਅੰਦਰ ਦਾਖਲ ਹੋਕੇ ਡੇਰਾ ਸੰਚਾਲਕ ਤੇ ਉਸ ਦੇ ਸੇਵਾਦਾਰ ਨੂੰ ਰੱਸੀਆਂ ਨਾਲ ਬੰਨਕੇ ਡੇਰੇ ‘ਚ ਲੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ।

ਡੇਰਾ ਸੰਚਾਲਕ ਬਾਬਾ ਭਰਪੂਰ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਧੀ ਰਾਤ ਨੂੰ ਕਰੀਬ 1 ਵਜੇ ਤਲਵਾਰਾਂ ਤੇ ਡੰਡੇ ਸੋਟਿਆਂ ਨਾਲ ਲੈਸ 10-12 ਲੁਟੇਰੇ ਡੇਰੇ ਦੀਆਂ ਕੰਧਾਂ ਟੱਪਕੇ ਅੰਦਰ ਦਾਖਲ ਹੋਏ ਤੇ ਉਨ੍ਹਾਂ ਨੇ ਹਥਿਆਰਾਂ ਦੀ ਨੋਕ ‘ਤੇ ਸਾਨੂੰ ਰੱਸੀਆਂ ਨਾਲ ਬੰਨ ਦਿੱਤਾ ਤੇ ਡੇਰੇ ਦੇ ਅੰਦਰਲੇ ਕਮਰਿਆਂ ‘ਚ ਪਈਆਂ ਅਲਮਾਰੀਆਂ ਤੇ ਹੋਰ ਸਮਾਨ ਦੇ ਫਰੋਲਾ-ਫਰਾਲੀ ਕਰਕੇ ਕਰੀਬ 22 ਹਜਾਰ ਦੀ ਨਕਦੀ, ਦੋ ਪੀਪੇ ਦੇਸੀ ਘਿਓ ਤੇ ਦਰਜਨ ਦੇ ਕਰੀਬ ਨਵੇਂ ਕੰਬਲਾਂ ਤੋਂ ਇਲਾਵਾ ਐਲਈਡੀ ਚੋਰੀ ਕਰਕੇ ਲੈ ਗਏ ਤੇ ਜਾਂਦੇ ਹੋਏ ਉਨ੍ਹਾਂ ਵੱਲੋਂ ਡੇਰੇ ਦੇ ਕੈਮਰਿਆਂ ਦੀ ਭੰਨ ਤੋੜ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ।

ਥਾਣਾ ਸਮਰਾਲਾ ਦੇ ਮੁੱਖ ਅਫ਼ਸਰ ਪ੍ਰਕਾਸ਼ ਮਸੀਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪੁੱਜੇੋ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਮਸੀਹ ਨੇ ਦੱਸਿਆ ਕਿ ਪੁਲਿਸ ਵੱਲੋਂ 10-12 ਅਣਪਛਾਤੇ ਵਿਅਕਤੀਆਂ ਦੇ ਮਾਮਲਾ ਦਰਜ਼ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਇਸ ਵਾਰਦਾਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

The post ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਨੇ ਧਾਰਮਿਕ ਡੇਰੇ ‘ਤੇ ਕੀਤੀ ਲੁੱਟਮਾਰ appeared first on Ludhiana Live.