celebrated birthday Archives - Ludhiana Live

ਆਰੀਆ ਕਾਲਜ ਵਿੱਚ ਮਨਾਇਆ ਭਗਵਾਨ ਬਿਰਸਾ ਮੁੰਡਾ ਦਾ ਜਨਮ ਦਿਨ
ਲੁਧਿਆਣਾ : ਆਰੀਆ ਕਾਲਜ, ਲੁਧਿਆਣਾ ਦੀ ਐਨ ਐੱਸ ਐੱਸ ਯੂਨਿਟ ਵੱਲੋਂ ਭਗਵਾਨ ਬਿਰਸਾ ਮੁੰਡਾ ਦੇ ਜਨਮ ਦਿਵਸ ਮੌਕੇ ਜਨਜਾਤੀ ਮਾਣ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਵਾਦ-ਵਿਵਾਦ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਭਗਵਾਨ ਬਿਰਸਾ ਮੁੰਡਾ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਕਾਲਜ ਦੇ ਪ੍ਰਿੰਸੀਪਲ ਡਾ.ਸੂਖਸ਼ਮ ਆਹਲੂਵਾਲੀਆ ਨੇ ਦੱਸਿਆ ਕਿ ਕਿਸ ਤਰ੍ਹਾਂ ਸੁਆਮੀ ਬਿਰਸਾ ਮੁੰਡਾ ਨੇ ਅੰਗਰੇਜ਼ ਹਕੂਮਤ ਵਿਰੁੱਧ ਲੜਾਈ ਲੜ ਕੇ ਆਦਿਵਾਸੀ ਸਮਾਜ ਦੇ ਵਿਕਾਸ ਵਿੱਚ ਅਭੁੱਲ ਭੂਮਿਕਾ ਨਿਭਾਈ। ਵਿਦਿਆਰਥੀਆਂ ਨੂੰ ਐਨ.ਐਸ.ਐਸ ਇੰਚਾਰਜ ਵੱਲੋਂ ਭਗਵਾਨ ਬਿਰਸਾ ਮੁੰਡਾ ਦੀ ਸ਼ਾਨਮੱਤੀ ਜੀਵਨ ਗਾਥਾ ਤੋਂ ਜਾਣੂ ਕਰਵਾਇਆ ਗਿਆ।

The post ਆਰੀਆ ਕਾਲਜ ਵਿੱਚ ਮਨਾਇਆ ਭਗਵਾਨ ਬਿਰਸਾ ਮੁੰਡਾ ਦਾ ਜਨਮ ਦਿਨ appeared first on Ludhiana Live.

ਪ੍ਰੋ ਮੋਹਨ ਸਿੰਘ ਦਾ 117ਵਾਂ ਜਨਮ ਦਿਵਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਲੁਧਿਆਣਾ ਦੇ ਸਹਿਯੋਗ ਨਾਲ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਪ੍ਰੋ. ਮੋਹਨ ਸਿੰਘ ਜਨਮ ਉਤਸਵ ਪੰਜਾਬੀ ਭਵਨ, ਲੁਧਿਆਣਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਸੁਰਜੀਤ

ਪਾਤਰ, ਚੇਅਰਮੈਨ, ਪੰਜਾਬ ਕਲਾ ਪਰਸ਼ਿਦ ਸਨ ਅਤੇ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲਸਾਬਕਾ ਪ੍ਰਧਾਨ ਅਤੇ ਫ਼ੈਲੋ ਪੰਜਾਬੀ ਸਾਹਿਤ ਅਕਾਡਮੀ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਪੁੱਜੇ।

ਇਸ ਸਮਾਗਮ ਵਿਚ ਪ੍ਰੋ. ਮੋਹਨ ਸਿੰਘ ਬਾਰੇ ਯਾਦਗਾਰੀ ਭਾਸ਼ਨ ਸ੍ਰੀ ਸੁਵਰਨ ਸਿੰਘ ਵਿਰਕ(ਸਿਰਸਾ) ਨੇ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰੋ. ਮੋਹਨ ਸਿੰਘ 20ਵੀਂ ਸਦੀ ਦਾ ਯੁੱਗ ਕਵੀ ਸੀ

ਜਿਸ ਨੇ ਲੋਕ ਪੀੜਾ ਤੇ ਨਿੱਜੀ ਵੇਦਨਾ ਨੂੰ ਸਾਂਝੇ ਰੂਪ ਵਿਚ ਗਾਵਿਆ। ਉਹ ਵਿਕਾਸਸ਼ੀਲ ਇਨਕਲਾਬੀ ਸੋਚ ਦਾ ਕਵੀ ਸੀ ਜਿਸ ਨੇ ਸ਼ਬਦ ਨੂੰ ਸੰਗੀਤ ਵਿਚ ਗੁੰਨਿਆ ਮਾਨਵਤਾ ਦਾ ਗੀਤ ਗਾਇਆ। ਭਾਸ਼ਨ ਉਪਰੰਤ ਪ੍ਰੋ. ਮੋਹਨ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ।

ਸਮਾਗਮ ਵਿਚ ਸ਼ਾਮਲ ਇੱਕੀ ਕਵੀਆਂ ਦਾ ਸਨਮਾਨ ਵੀ ਕੀਤਾ ਗਿਆ। ਪੰਜਾਬੀ ਸਾਹਿੱਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ ਲਖਵਿੰਦਰ ਸਿੰਘ ਜੌਹਲ ਹੋਰਾਂ ਆਖਿਆ ਅੱਜ ਪ੍ਰੋ. ਮੋਹਨ ਸਿੰਘ ਦਾ ਜਨਮ ਉਤਸਵ ਅਕਾਡਮੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਲੇਖਕਾਂ ਦੇ ਜਨਮ ਦਿਵਸ ਮਨਾਏ ਜਾਣੇ ਚਾਹੀਦੇ ਹਨ। ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਹੋਰਾਂ ਨੇ ਕਿਹਾ ਕਿ ਪ੍ਰੋ. ਮੋਹਨ ਸਿੰਘ ਸਾਡਾ ਯੁੱਗ ਕਵੀ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰੋ. ਮੋਹਨ ਸਿੰਘ ਜੀ ਦੀ ਸੰਗਤ ਕਰਨ ਕਰਕੇ ਹੀ ਸੁਰਜੀਤ ਪਾਤਰ ਹਾਂ। ਪ੍ਰਧਾਨਗੀ ਭਾਸ਼ਨ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪ੍ਰੋ. ਮੋਹਨ ਸਿੰਘ ਦਾ ਜਨਮ ਉਤਸਵ ਮਨਾ ਕੇ ਅਕਾਡਮੀ ਨੇ ਆਪਣਾ ਫ਼ਰਜ਼ ਨਿਭਾਇਆ।

The post ਪ੍ਰੋ ਮੋਹਨ ਸਿੰਘ ਦਾ 117ਵਾਂ ਜਨਮ ਦਿਵਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ appeared first on Ludhiana Live.

ਰਾਸ਼ਟਰੀ ਕਵੀ ਰਾਮਧਾਰੀ ਸਿੰਘ ਦਿਨਕਰ ਦਾ ਮਨਾਇਆ ਜਨਮ ਦਿਨ
ਲੁਧਿਆਣਾ : ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵੱਲੋਂ ਰਾਸ਼ਟਰੀ ਕਵੀ ਰਾਮਧਾਰੀ ਸਿੰਘ ਦਿਨਕਰ ਦਾ ਜਨਮ ਦਿਨ ਮਨਾਇਆ ਗਿਆ। ਰਾਸ਼ਟਰਕਵੀ ਦਿਨਕਰ ਦੇ 114ਵੇਂ ਜਨਮ ਦਿਨ ਦੇ ਮੌਕੇ ‘ਤੇ ਵਿਭਾਗ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਾਹਿਤ ‘ਤੇ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਨੇ ਦਿਨਕਰ ਜੀ ਦੀ ਜੀਵਨ ਜਾਣ-ਪਛਾਣ ਪੇਸ਼ ਕੀਤੀ, ਉਨ੍ਹਾਂ ਦੀਆਂ ਕਵਿਤਾਵਾਂ ਸੁਣਾਈਆਂ ਅਤੇ ਉਨ੍ਹਾਂ ਦੇ ਸਾਹਿਤ ਬਾਰੇ ਚਰਚਾ ਕੀਤੀ।

ਇਸ ਸਾਹਿਤਕ ਚਰਚਾ ਵਿੱਚ ਦਿਨਕਰ ਜੀ ਦੇ ਸਾਹਿਤ ਦਾ ਕੌਮੀ ਕਵੀ ਅਤੇ ਸਮਾਜਿਕ ਚੇਤਨਾ ਦੇ ਕਵੀ ਵਜੋਂ ਮੁਲਾਂਕਣ ਪੇਸ਼ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋਫ਼ੈਸਰ ਡਾ: ਸੌਰਵ ਕੁਮਾਰ ਨੇ ਦਿਨਕਰ ਜੀ ਦੇ ਜੀਵਨ ਦੇ ਅੰਦਰੂਨੀ ਪਹਿਲੂਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਉਨ੍ਹਾਂ ਦਾ ਜੀਵਨ ਸੰਘਰਸ਼ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਨਕਰ ਜੀ ਨੇ ਆਪਣੇ ਸੰਘਰਸ਼ਮਈ ਜੀਵਨ ਵਿੱਚ ਆਪਣੇ ਆਪ ਨੂੰ ਤਪਾ ਲਿਆ ਹੈ ਤਾਂ ਉਹ ਦਿਨਕਰ ਵਾਂਗ ਆਧੁਨਿਕ ਹਿੰਦੀ ਸਾਹਿਤ ਵਿੱਚ ਰੌਸ਼ਨ ਹੈ।

ਉਨ੍ਹਾਂ ਨੇ ਕਿਹਾ ਕਿ ਦਿਨਕਰ ਨੇ ਗੁਲਾਮ ਭਾਰਤ ਅਤੇ ਆਜ਼ਾਦ ਭਾਰਤ ਵਿੱਚ ਬਰਾਬਰ ਲਿਖਿਆ ਹੈ। ਦਿਨਕਰ ਜੀ ਭਾਵੇਂ ਕਈ ਵਾਰ ਰਾਜ ਸਭਾ ਦੇ ਮੈਂਬਰ ਚੁਣੇ ਗਏ ਸਨ, ਪਰ ਉਨ੍ਹਾਂ ਨੇ ਆਪਣੀਆਂ ਲਿਖਤਾਂ ਵਿੱਚ ਉਨ੍ਹਾਂ ਵਿਰੁੱਧ ਬਹੁਤ ਕੁਝ ਕਿਹਾ ਹੈ ਜੋ ਇੱਕ ਸਿਆਸੀ ਪਾਰਟੀ ਵੱਲੋਂ ਵੀ ਨਾਮਜ਼ਦ ਕੀਤਾ ਗਿਆ ਸੀ। ਉਸ ਦੀ ਲਾਈਨ “ਸਿੰਘਾਸਣ ਖਾਲੀ ਕਰੋ ਕਿ ਜਨਤਾ ਆਤੀ ਹੈ” ਭਾਰਤੀ ਲੋਕਤੰਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਈ। ਦਿਨਕਰ ਜੀ ਦਾ ਮੰਨਣਾ ਸੀ ਕਿ ਜਦੋਂ ਵੀ ਤਾਕਤ ਡਿੱਗਦੀ ਹੈ ਤਾਂ ਸਾਹਿਤ ਉਸ ਨੂੰ ਤਾਕਤ ਦਿੰਦਾ ਹੈ।

The post ਰਾਸ਼ਟਰੀ ਕਵੀ ਰਾਮਧਾਰੀ ਸਿੰਘ ਦਿਨਕਰ ਦਾ ਮਨਾਇਆ ਜਨਮ ਦਿਨ appeared first on Ludhiana Live.