celebrated gurpurave Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ‘ਸ਼੍ਰੀ ਗੁਰੁ ਨਾਨਕ ਦੇਵ ਜੀ’ ਦੇ ਪ੍ਰਕਾਸ਼ ਦਿਵਸ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਪੰਜਾਬੀ ਵਿਭਾਗ ਵੱਲੋਂ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੋਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਿਦਆਰਥਣਾਂ ਵੱਲੋਂ ਰਸਭਿੰਨਾਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੇ ਉਦੇਸ਼’ਤੇ ਜ਼ੋਰ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ , ਪ੍ਰਧਾਨ ਸ.ਸਵਰਨ ਸਿੰਘ, ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਕਾਲਜ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਮਾਰਗ ਉੱਤੇ ਚਲੱਣ ਲਈ ਪ੍ਰੇਰਿਆ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ‘ਸ਼੍ਰੀ ਗੁਰੁ ਨਾਨਕ ਦੇਵ ਜੀ’ ਦੇ ਪ੍ਰਕਾਸ਼ ਦਿਵਸ appeared first on Ludhiana Live.