celebrated martyrdom day Archives - Ludhiana Live

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਇਆ
ਲੁਧਿਆਣਾ : ਡੀ.ਜੀ.ਐੱਸ.ਜੀ ਪਬਲਿਕ ਸਕੂਲ ਵਿੱਚ ਸ਼ਹੀਦੀ ਹਫ਼ਤੇ ਦੌਰਾਨ ਸਵੇਰ ਦੀ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਦਾ ਉਚਾਰਨ ਅਤੇ ਸ਼ਬਦ ਗਾਇਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਨਾਲ ਸਬੰਧਿਤ ਫ਼ਿਲਮ ਦਿਖਾ ਕੇ 21 ਦਸੰਬਰ ਤੋਂ 27 ਦਸੰਬਰ ਤੱਕ ਦੇ ਸ਼ਹਾਦਤ ਦੇ ਸਫ਼ਰ ਤੋਂ ਜਾਣੂ ਕਰਵਾਇਆ ਗਿਆ।

ਸਵੇਰ ਦੀ ਸਭਾ ਵਿੱਚ ਸਕੂਲ ਦੇ ਪ੍ਰਿੰਸੀਪਲ ਰਜਨੀ ਐਂਗਰੀਸ਼ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਡਰਤਾ ਬਾਰੇ ਦੱਸਦੇ ਹੋਏ ਸਿੱਖ ਕੌਮ ਦੀਆਂ ਸ਼ਹਾਦਤਾਂ ਦਾ ਜ਼ਿਕਰ ਕੀਤਾ ਅਤੇ ਆਪਣੇ ਗੁਰੂਆਂ ਦੀਆਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਦੀ ਵਿਲੱਖਣ ਸ਼ਹਾਦਤ ਦੇ ਅੱਗੇ ਹਰ ਇੱਕ ਵਿਅਕਤੀ ਸਿਜਦਾ ਕਰਦਾ ਹੈ।

The post ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਮਨਾਇਆ appeared first on Ludhiana Live.