celebrated parkash divas Archives - Ludhiana Live

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਪ੍ਰਕਾਸ਼ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ ਜਿਸ ਵਿੱਚ ਵੱਖ-ਵੱਖ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਅਰਦਾਸ ਕਰਨ ਉਪਰੰਤ ਦੇਗ ਅਤੇ ਲੰਗਰ ਵਰਤਾਏ ਗਏ।

ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੇ ਰਲ ਮਿਲਕੇ ਇਹ ਦਿਨ ਬਹੁਤ ਹੀ ਸ਼ਰਧਾ ਨਾਲ ਮਨਾਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ ਮਹੱਤਤਾ ਨੂੰ ਦੱਸਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਚੰਗੇ ਆਚਰਣ ਦਾ ਜੀਵਨ ਜਿਉਣ ਦਾ ਸੰਦੇਸ਼ ਦਿੱਤਾ। ਸਕੂਲ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਵਿਿਦਆਰਥੀਆਂ ਨੇ ਹਿੱਸਾ ਲਿਆ।

The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਪ੍ਰਕਾਸ਼ ਦਿਵਸ appeared first on Ludhiana Live.