celebrated republic day Archives - Ludhiana Live

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 74ਵਾਂ ਗਣਤੰਤਰ ਦਿਵਸ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 74ਵਾਂ ਗਣਤੰਤਰਾ ਦਿਵਸ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਮਨਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਅਤੇ ਸੀਨੀਅਰ ਸਟਾਫ ਕਾਉਂਸਲ ਦੇ ਮੈਂਬਰਾਂ ਨੇ ਝੰਡਾ ਲਹਿਰਇਆ। ਇਸ ਮੌਕੇ ਤੇ ਬੋਲਦਿਆਂ ਸ਼੍ਰੀਮਤੀ ਸੁਮਨ ਲਤਾ ਨੇ ਆਖਿਆ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ, ਪਰ ਸਹੀ ਮਾਇਨਿਆਂ ਵਿੱਚ ਇਸ ਆਜ਼ਾਦੀ ਨੂੰ ਰੂਪ 26 ਜਨਵਰੀ 1950 ਨੂੰ ਮਿਿਲਆ। ਜਦੋਂ ਭਾਰਤ ਦਾ ਆਪਣਾ ਸµਵਿਧਾਨ ਲਾਗੂ ਹੋਇਆ।

ਉਹਨਾਂ ਸੰਵਿਧਾਨ ਨਿਰਮਾਤਾ ਅਤੇ ਔਰਤਾਂ ਨੂੰ ਸਿੱਖਿਆ ਦਾ ਅਧਿਕਾਰ ਦੇਣ ਵਾਲੀ ਮਹਾਨ ਸ਼ਖਸ਼ੀਅਤ ਡਾ. ਬੀ.ਆਰ. ਅੰਬੇਦਕਰ ਨੂੰ ਸਿਜਦਾ ਕੀਤਾ। ਉਹਨਾਂ ਆਖਿਆ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਨਾ ਭੱਜ ਕੇ ਸੀ.ਐਮ ਮਾਨ ਜੀ ਦੀ ਸੋਚ ਅਨੁਸਾਰ ਪੰਜਾਬ ਨੂੰ ਹੀ ਰੰਗਲਾ ਬਣਾਉਣਾ ਚਾਹੀਦਾ ਹੈ। ਡਾ. ਨਿਮੀਤਾ ਸ਼ਰਮਾ ਅਤੇ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਦੇਸ਼ ਭਗਤੀ ਦੇ ਗੀਤ ਗਾਏ। ਗਣਤੰਤਰ ਦਿਵਸ ਦੇ ਮੌਕੇ ਕਾਲਜ ਦੀਆਂ ਐਨ.ਸੀ.ਸੀ ਅਤੇ ਐਨ.ਐਸ.ਐਸ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ ਹਾਜ਼ਰ ਸੀ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 74ਵਾਂ ਗਣਤੰਤਰ ਦਿਵਸ appeared first on Ludhiana Live.

ਖਾਲਸਾ ਕਾਲਜ ਫਾਰ ਵੂਮੈਨ ਵਿਖੇ ਮਨਾਇਆ ਗਣਤੰਤਰ ਦਿਵਸ
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ । ਡਾ ਬਾਬਾ ਸਾਹਿਬ ਅੰਬੇਡਕਰ ਦੇ ਜੀਵਨ ਤੇ ਵਿਦਿਆਰਥੀਆਂ ਨੂੰ ਡਾਕੂਮੈਂਟਰੀ ਦਿਖਾਈ ਗਈ।

ਉਹ ਇੱਕ ਭਾਰਤੀ ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਸਨ ਜਿਨ੍ਹਾਂ ਨੇ ਸੰਵਿਧਾਨ ਸਭਾ ਦੀਆਂ ਬਹਿਸਾਂ ਤੋਂ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੀ ਅਗਵਾਈ ਕੀਤੀ, ਜਵਾਹਰ ਲਾਲ ਨਹਿਰੂ ਦੇ ਪਹਿਲੇ ਮੰਤਰੀ ਮੰਡਲ ਵਿੱਚ ਕਾਨੂੰਨ ਅਤੇ ਨਿਆਂ ਮੰਤਰੀ ਵਜੋਂ ਸੇਵਾ ਨਿਭਾਈ। ਡਾਕੂਮੈਂਟਰੀ ਰਾਹੀਂ ਵਿਦਿਆਰਥੀਆਂ ਨੂੰ ਅੰਬੇਡਕਰ ਦੇ ਜੀਵਨ ਬਾਰੇ ਪਤਾ ਲੱਗਾ।

ਇਸ ਦਿਵਸ ਨੂੰ ਮਨਾਉਣ ਦੇ ਪਿੱਛੇ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਵਿਲੱਖਣਤਾ ਬਾਰੇ ਜਾਗਰੂਕ ਕਰਨਾ ਸੀ। ਇਸ ਦੇ ਬਾਵਜੂਦ ਵਿਦਿਆਰਥੀਆਂ ਨੂੰ ਪਤਾ ਲੱਗ ਜਾਂਦਾ ਹੈ ਕਿ ਦ੍ਰਿੜ੍ਹਤਾ ਅਤੇ ਸਿੱਖਿਆ ਕਿਸ ਤਰ੍ਹਾਂ ਕਿਸੇ ਦੀ ਵੀ ਕਿਸਮਤ ਬਦਲ ਸਕਦੀ ਹੈ। ਵਿਦਿਆਰਥੀ ਇਹ ਵੀ ਸਿੱਖਦੇ ਹਨ ਕਿ ਕਿਸੇ ਨੂੰ ਆਪਣੇ ਆਪ ਨੂੰ ਨਹੀਂ ਛੱਡਣਾ ਚਾਹੀਦਾ ਭਾਵੇਂ ਸੰਭਾਵਨਾਵਾਂ ਕਿਸੇ ਦੇ ਵਿਰੁੱਧ ਹੋਣ।

The post ਖਾਲਸਾ ਕਾਲਜ ਫਾਰ ਵੂਮੈਨ ਵਿਖੇ ਮਨਾਇਆ ਗਣਤੰਤਰ ਦਿਵਸ appeared first on Ludhiana Live.

ਕਮਲਇੰਦਰ ਕੁਮਾਰ ਸਿੰਗਲਾ ਨੇ ਫਿਕੋ ਸਕੱਤਰੇਤ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
ਲੁਧਿਆਣਾ :   ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਨੇ ਫਿਕੋ ਸਕੱਤਰੇਤ ਵਿਖੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਕਮਲਇੰਦਰ ਕੁਮਾਰ ਸਿੰਗਲਾ ਮੈਨੇਜਿੰਗ ਪਾਰਟਨਰ ਕਮਲ ਇੰਟਰਪ੍ਰਾਈਜਿਜ਼ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਗਣਤੰਤਰ ਦਿਵਸ ਮਨਾਇਆ।

ਇਸ ਮੌਕੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੇ ਕਿਹਾ ਕਿ ਗਣਤੰਤਰ ਦਿਵਸ ਨੂੰ “ਅਸੀਂ ਇਕੱਠੇ ਹੋ ਕੇ ਕੋਵਿਡ ਨੂੰ ਹਰਾ ਸਕਦੇ ਹਾਂ, ਸਾਨੂੰ ਸਾਰਿਆਂ ਨੂੰ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕੋਵਿਡ ਤੋਂ ਬਚਾਉਣ ਲਈ ਟੀਕਾਕਰਨ ਕਰਵਾਈਏ” ਦੀ ਥੀਮ ਨਾਲ ਮਨਾਇਆ।

ਹਰਜੀਤ ਸਿੰਘ ਸੌਂਧ ਕੋ – ਚੇਅਰਮੈਨ ਫਿਕੋ ਨੇ ਕਿਹਾ ਕਿ ਫਿਕੋ, ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ।

ਇਸ ਮੌਕੇ ਮੁੱਖ ਮਹਿਮਾਨ ਕਮਲ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਜ਼ਾਦੀ ਪ੍ਰਾਪਤ ਕਰਨ ਲਈ ਉਨ੍ਹਾਂ ਦੇ ਅਥਾਹ ਯਤਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਜਿਸ ਨੇ ਸਾਨੂੰ ਆਪਣਾ ਸੰਵਿਧਾਨ ਲਿਖਣ ਅਤੇ ਭਾਰਤ ਦਾ ਗਣਰਾਜ ਬਣਨ ਦੀ ਆਜ਼ਾਦੀ ਦਿੱਤੀ।

The post ਕਮਲਇੰਦਰ ਕੁਮਾਰ ਸਿੰਗਲਾ ਨੇ ਫਿਕੋ ਸਕੱਤਰੇਤ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ appeared first on Ludhiana Live.

ਸਪਰਿੰਗ ਡੇਲੀਅਨਜ਼ ਨੇ ਆਨਲਾਈਨ ਕਲਾਸਾਂ ਰਾਹੀਂ ਦਿਖਾਇਆ ਗਣਤੰਤਰ ਦਿਵਸ ਪ੍ਰਤੀ ਜੋਸ਼
ਲੁਧਿਆਣਾ :   ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਆਨਲਾਈਨ ਵਿਧੀ ਦੁਆਰਾ ਗਣਤੰਤਰ ਦਿਵਸ ਨੂੰ ਜੋਸ਼ੀਲੇ ਅੰਦਾਜ ਵਿੱਚ ਮਨਾਉਂਦੇ ਹੋਏ ਦੇਸ ਪ੍ਰਤੀ ਆਦਰ ਅਤੇ ਸਨਮਾਨ ਦੀ ਭਾਵਨਾ ਨੂੰ ਉਜਾਗਰ ਕੀਤਾ। ਇਸ ਦੌਰਾਨ ਕਿੰਡਰਗਾਰਟਨ ਦੇ ਬੱਚਿਆਂ ਨੇ ਦੇਸ਼ ਭਗਤਾਂ ਦੇ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦੇ ਹੋਏ ਸੁੰਦਰ ਵੀਡੀਓਜ਼ ਭੇਜੀਆਂ।

ਇਸ ਤੋਂ ਇਲਾਵਾ ਪਹਿਲੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੇ ਵੀ ਦੇਸ ਭਗਤੀ ਦੇ ਗੀਤਾਂ ਉੱਪਰ ਜੋਸ਼ੀਲਾ ਨਾਚ ਕਰਕੇ ਆਪਣੀਆਂ ਵੀਡੀਓਜ਼ ਭੇਜੀਆਂ। ਇਸ ਦੇ ਨਾਲ਼ ਹੀ ਕਲਾਸ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਨੇ ਵੀ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈ ਕੇ ਦੇਸ ਭਗਤੀ ਦੇ ਕਈ ਰੰਗਾਂ ਨੂੰ ਆਪਣੇ ਸਲੋਗਨਾਂ ਅਤੇ ਪੋਸਟਰਾਂ ਵਿਚ ਉਤਾਰਿਆ। ਅਧਿਆਪਕਾਂ ਨੇ ਵੀ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ।

ਇਸ ਦੌਰਾਨ ਸਾਰਾ ਸਕੂਲ ਤਿਰੰਗੇ ਦੇ ਰੰਗਾਂ ਵਿੱਚ ਸਜਿਆ ਨਜਰ ਆਇਆ। ਗਣਤੰਤਰ ਦਿਵਸ ਵਿਸ਼ੇ ‘ਤੇ ਪ੍ਰਸ਼ਨੋਤਰੀ ਗਤੀਵਿਧੀ ਵੀ ਕਾਰਵਾਈ ਤੇ ਨਾਲ਼ ਹੀ ਆਤਮ ਨਿਰਭਰ ਭਾਰਤ ਵਿਸ਼ੇ ‘ਤੇ ਆਨਲਾਈਨ ਲੇਖ ਲਿਖਣ ਮੁਕਾਬਲਾ ਵੀ ਹੋਇਆ ਜਿਸ ਵਿਚੋਂ ਵਧੀਆ ਲੇਖ ਲਿਖਣ ਵਾਲੇ ਬੱਚਿਆਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ।

The post ਸਪਰਿੰਗ ਡੇਲੀਅਨਜ਼ ਨੇ ਆਨਲਾਈਨ ਕਲਾਸਾਂ ਰਾਹੀਂ ਦਿਖਾਇਆ ਗਣਤੰਤਰ ਦਿਵਸ ਪ੍ਰਤੀ ਜੋਸ਼ appeared first on Ludhiana Live.