celebrated sports day Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ‘ਚ ਮਨਾਇਆ ਨੈਸ਼ਨਲ ਸਪੋਰਟਸ ਡੇ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਵਿੱਚ ਨੈਸ਼ਨਲ ਸਪੋਰਟਸ ਡੇ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ ਨੇ ਵਿਦਿਆਰਥਣਾਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਅਨੁਭਵਾਂ ਅਤੇ ਖੇਡਾਂ ਪ੍ਰਤੀ ਸਾਕਾਰਾਤਮਕ ਸੋਚ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧਣ ਲਈ ਕਿਹਾ।

ਇਸ ਮੋਕੇ ‘ਤੇ ਫ਼ਿਜੀਕਲ ਐਜੁਕੇਸ਼ਨ ਵਿਭਾਗ ਦੇ ਮੁੱਖੀ ਡਾ. ਕਵਲਜੀਤ ਕੌਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਲੈਕਚਰ ਦਿੱਤਾ ਅਤੇ ਖੇਡਾਂ ਦੇ ਮਹੱਤਵ ਤੇ ਵੀ ਚਾਨਣ ਪਾਇਆ। ਇਸ ਅਵਸਰ ‘ਤੇ ਕੇਕ ਕੱਟ ਕੇ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਨੇ ਫ਼ਿਜੀਕਲ ਐਜੁਕੇਸ਼ਨ ਵਿਭਾਗ ਦੇ ਇਸ ਯਤਨ ਦੀ ਸ਼ਲਾਘਾ ਕੀਤੀ।

The post ਮਾਸਟਰ ਤਾਰਾ ਸਿੰਘ ਕਾਲਜ ‘ਚ ਮਨਾਇਆ ਨੈਸ਼ਨਲ ਸਪੋਰਟਸ ਡੇ appeared first on Ludhiana Live.