celebrated teacher day Archives - Ludhiana Live

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕਲਾਸ ਵਿੱਚ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਦਰਪੇਸ਼ ਚੁਣੌਤੀਆਂ ਦਾ ਅਨੁਭਵ ਕਰਨ ਲਈ ਸੀਨੀਅਰ ਵਿਦਿਆਰਥੀਆਂ ਨੇ ਵੱਖ-ਵੱਖ ਅਧਿਆਪਕਾਂ ਦੀ ਭੂਮਿਕਾ ਨਿਭਾਈ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਰੂਪ ‘ਚ ਪਹਿਲੇ ਚਾਰ ਪੀਰੀਅਡਾਂ ਵਿੱਚ ਦਸਵੀਂ ਤੱਕ ਦੀਆਂ ਕਲਾਸਾਂ ਨੂੰ ਪੜ੍ਹਾਇਆ। ਸਕੂਲ ਹੈੱਡ ਵਿਦਿਆਰਥਣ ਤ੍ਰਿਪਤਜੋਤ ਕੌਰ ਨੇ ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਦੀ ਭੂਮਿਕਾ ਨਿਭਾਈ।

ਇਸ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਇਸ ਜਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ। ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਤੁਸੀਂ ਸਾਰੇ ਪੜ੍ਹਾਉਂਦੇ ਸਮੇਂ ਬਹੁਤ ਸਾਰੀਆਂ ਰੂਹਾਂ ਨੂੰ ਛੂਹ ਲੈਂਦੇ ਹੋ। ਮੈਂ ਤੁਹਾਨੂੰ ਸਾਰਿਆਂ ਨੂੰ ਸਹੀ ਰਸਤੇ ‘ਤੇ ਵਧਦੇ ਹੋਏ ਦੇਖਿਆ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਵਿਦਿਆਰਥੀਆਂ, ਸੰਸਥਾਨ ਅਤੇ ਪੇਸ਼ੇ ਦੀ ਬਿਹਤਰੀ ਲਈ ਕੰਮ ਕਰੋਗੇ ਰਹੋਗੇ।

The post ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਸਪਰਿੰਗ ਡੇਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ । ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਸ੍ਰੀ ਮਨਦੀਪ ਵਾਲੀਆ ਅਤੇ ਸ੍ਰੀਮਤੀ ਕਮਲਪ੍ਰੀਤ ਕੌਰ ਨੇ ਅਧਿਆਪਕਾਂ ਨੂੰ ਇਸ ਮਹਾਨ ਦਿਹਾੜੇ ਦੀ ਵਧਾਈ ਦਿੱਤੀ। ਅਧਿਆਪਕਾਂ ਦੀਆਂ ਕੋਸ਼ਿਸ਼ਾਂ ਅਤੇ ਸਖ਼ਤ ਮਿਹਨਤ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਭਾਰਤ ਦੇ ਸਭ ਤੋਂ ਨਿਮਰ ਅਧਿਆਪਕ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਦਿਨ ‘ਤੇ ਇਹ ਦਿਵਸ ਮਨਾਇਆ ਜਾਂਦਾ ਹੈ।

ਇਸ ਮਹਾਨ ਦਿਨ ‘ਤੇ ਅਧਿਆਪਕਾਂ ਦੇ ਸਪਰਿੰਗ ਡੇਲ ਪਰਿਵਾਰ ਨੂੰ ਪੰਜਾਬੀ ਫਿਲਮ ਦੇਖਣ ਲਈ ਲਿਜਾਇਆ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਅਧਿਆਪਕ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ । ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਹੋਰ ਯਤਨ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮਨਦੀਪ ਵਾਲੀਆ ਅਤੇ ਕਮਲ ਪ੍ਰੀਤ ਕੌਰ ਨੇ ਪਿ੍ਸੀਪਲ ਅਨਿਲ ਕੁਮਾਰ ਸ਼ਰਮਾ ਦੇ ਨਾਲ ਉਨ੍ਹਾਂ ਦੇ ਦਿਵਸ ਤੇ ਅਧਿਆਪਕਾਂ ਨੂੰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ appeared first on Ludhiana Live.