celebrated teej in school Archives - Ludhiana Live

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਤੀਜ ਦਾ ਤਿਓਹਾਰ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਉਤਸ਼ਾਹ ਨਾਲ ਤੀਜ ਮਨਾਈ । ਸਾਰੇ ਬੱਚੇ ਆਪਣੇ ਰਵਾਇਤੀ ਪਹਿਰਾਵੇ ਵਿੱਚ ਸਜੇ ਹੋਏ ਸਨ ਅਤੇ ਸਜਾਏ ਗਏ ਝੂਲਿਆਂ ‘ਤੇ ਅਨੰਦ ਲਿਆ ਗਿਆ । ਕੁੜੀਆਂ ਨੇ ਆਪਣੇ ਹੱਥ ‘ਤੇ ਮਹਿੰਦੀ ਲਗਾਉਣ ਦੌਰਾਨ ਮਸਤੀ ਕੀਤੀ, ਜਿਸ ਵਿੱਚ ਤੀਜ ਦੇ ਲੋਕ ਗੀਤ ਵੀ ਪੇਸ਼ ਕੀਤੇ ਗਏ। ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਟਾਲਾਂ ਦਾ ਆਯੋਜਨ ਕੀਤਾ ਗਿਆ, ਜਿਵੇਂ ਮਹਿੰਦੀ, ਗਹਿਣੇ, ਖਾਣ-ਪੀਣ ਦੀਆਂ ਚੀਜ਼ਾਂ ਆਦਿ ।

ਸਕੂਲ ਦੇ ਪ੍ਰਧਾਨ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਨੇ ਤੀਜ ਦੇ ਤਿਓਹਾਰ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਤੀਜ ਦਾ ਅਨੰਦ ਮਾਣਿਆ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਤੀਜ ਦਾ ਤਿਓਹਾਰ appeared first on Ludhiana Live.