celebrated women day Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ਵੱਲੋਂ ਮਨਾਇਆ ਗਿਆ ਕੌਮਾਂਤਰੀ ਨਾਰੀ ਦਿਹਾੜਾ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਐੱਨ.ਐੱਸ.ਐੱਸ.ਯੁਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਕੌਮਾਂਤਰੀ ਨਾਰੀ ਦਿਵਸ ਦੇ ਮੌਕੇ ਐੱਨ. ਐੱਸ .ਐੱਸ. ਵਲੰਟੀਅਰਜ਼ ਵੱਲੋਂ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਲੰਟੀਅਰਜ਼ ਨੇ ਸਮਾਜ ਵਿੱਚ ਔਰਤਾਂ ਦੇ ਯੋਗਦਾਨ ਨੂੰ ਪੇਸ਼ ਕਰਦੇ ਪੋਸਟਰ ਬਣਾਏ ਅਤੇ ਸੰਸਾਰ ਵਿੱਚ ਔਰਤਾਂ ਦੀ ਮਹੱਤਤਾ ਨੂੰ ਦਰਸਾਉਂਦੇ ਸਲੋਗਨ ਲਿਖੇ।

ਵਿਦਿਆਰਥਣਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਆਪਣੇ ਵਿਚਾਰ ਭਾਸ਼ਣ ਰੂਪ ਵਿੱਚ ਪੇਸ਼ ਕੀਤੇ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਕੌਰ ਨੇ ਕੌਮਾਂਤਰੀ ਨਾਰੀ ਦਿਵਸ ਦੇ ਮੌਕੇ ਸੰਸਾਰ ਭਰ ਦੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਦਾ ਸਮਾਜ ਦੇ ਹਰ ਖੇਤਰ ਵਿਚ ਮਹਾਨ ਯੋਗਦਾਨ ਹੈ ਇਸ ਕਰਕੇ ਉਨ੍ਹਾਂ ਨੂੰ ਸਨਮਾਨ ਮਿਲਣਾ ਲਾਜ਼ਮੀ ਹੈ। ਕਾਲਜ ਵਿਖੇ ਇਸ ਦਿਨ ਨੂੰ ਮਨਾਉਂਦੇ ਹੋਏ ਕਰਵਾਏ ਗਏ ਮੁਕਾਬਲਿਆਂ ਦੀ ਪ੍ਰਸ਼ੰਸ਼ਾ ਕੀਤੀ।

ਇਸ ਮੌਕੇ ਐੱਨ. ਐੱਸ .ਐੱਸ .ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਕਿਰਨ, ਪ੍ਰੋ. ਹਿਨਾ ਅਤੇ ਡਾ. ਹਰਬਿੰਦਰ ਕੌਰ ਨੇ ਅੱਜ ਦੇ ਦਿਨ ਬਾਰੇ ਵਲੰਟੀਅਰਜ਼ ਨੂੰ ਜਾਣਕਾਰੀ ਦਿੰਦਿਆਂ ਕਿਹਾ ਅਤੇ ਹਰ ਔਰਤ ਨੂੰ ਆਪਣੇ ਅਧਿਕਾਰਾਂ ਬਾਰੇ ਪਤਾ ਹੋਣ ਚਾਹੀਦਾ ਹੈ। ਮੁਕਾਬਲੇ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਦੇ ਪ੍ਰਧਾਨ .ਰਣਜੋਧ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਵੀ ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ਸੰਸਾਰ ਭਰ ਦੀਆਂ ਔਰਤਾਂ ਨੂੰ ਵਧਾਈ ਸੰਦੇਸ਼ ਦਿੱਤਾ।

The post ਰਾਮਗੜ੍ਹੀਆ ਗਰਲਜ਼ ਕਾਲਜ ਵੱਲੋਂ ਮਨਾਇਆ ਗਿਆ ਕੌਮਾਂਤਰੀ ਨਾਰੀ ਦਿਹਾੜਾ appeared first on Ludhiana Live.

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਲੁਧਿਆਣਾ : ਅੰਤਰਰਾਸ਼ਟਰੀ ਕੁਆਲਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸ੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਵੁਮੈਨ ਡਿਵੈਲਪਮੈਂਟ ਸੈੱਲ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਆਰਥਿਕ, ਰਾਜਨੀਤਿਕ, ਸਮਾਜਿਕ ਸਮੇਤ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ।

ਇਸ ਦੇ ਨਾਲ ਹੀ ਕਾਲਜ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਨੂੰ ਸ਼ੁਰੂ ਤੋਂ ਲੈ ਕੇ ਦਿਨ ਪ੍ਰਤੀ ਦਿਨ ਔਰਤਾਂ ਨੂੰ ਜਾਗਰੂਕ ਕਰਨ ਦਾ ਕਾਰਨ ਵੀ ਹੈ | ਇਹ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਵਿੱਤੀ ਯਤਨਾਂ ਦੀ ਕਦਰ ਕਰਨਾ ਅਤੇ ਇਹ ਦਰਸਾਉਣਾ ਹੈ ਕਿ ਅੱਜ ਦੀ ਔਰਤ ਕਿਸੇ ਤੋਂ ਘੱਟ ਨਹੀਂ ਹੈ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਅਤੇ ਔਰਤਾਂ ਨੂੰ ਸਨਮਾਨਿਤ ਕਰਨ ਲਈ ਕਾਲਜ ਦੀ ਪ੍ਰਿੰਸੀਪਲ ਨੇ ਮਹਿਲਾ ਸਟਾਫ ਨੂੰ ਸਨਮਾਨਿਤ ਵੀ ਕੀਤਾ ਗਿਆ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ appeared first on Ludhiana Live.

ਪੀ ਏ ਯੂ ਵਿਚ ਮਨਾਇਆ ਨਾਰੀ ਦਿਵਸ ਸਮਾਗਮ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਨਾਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਜੋਧਾਂ ਦੇ ਪਿੰਡ ਭੂੰਦੜੀ ਵਿਚ ਇਕ ਸਮਾਗਮ ਕਰਾਇਆ। ਇਸ ਵਿਚ 30 ਦੇ ਕਰੀਬ ਪੇਂਡੂ ਬੀਬੀਆਂ ਅਤੇ ਆਂਗਨਵਾੜੀ ਕਰਮੀਆਂ ਨੇ ਹਿੱਸਾ ਲਿਆ।

ਇਸ ਮੌਕੇ ਵਿਭਾਗ ਦੇ ਮੁਖੀ ਡਾ ਕਿਰਨਜੋਤ ਸਿੱਧੂ ਨੇ ਕਿਹਾ ਕਿ ਔਰਤ ਦੀ ਆਰਥਿਕ ਸਮਾਜਿਕ ਮਜ਼ਬੂਤੀ ਅੱਜ ਦੇ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਖੇਤੀ ਖੇਤਰ ਵਿਚ ਔਰਤਾਂ ਦਾ ਯੋਗਦਾਨ ਮਰਦਾਂ ਦੇ ਬਰਾਬਰ ਦਾ ਅਹਿਮ ਹੈ ਪਰ ਇਸ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਖੇਤਰ ਵਿਚ ਔਰਤਾਂ ਸਾਮ੍ਹਣੇ ਮਰਦਾਂ ਦੇ ਮੁਕਾਬਲੇ ਚੁਣੌਤੀਆਂ ਵੀ ਵੱਧ ਹਨ।

ਡਾ ਸੁਖਦੀਪ ਕੌਰ ਮਾਨ ਨੇ ਦੱਸਿਆ ਕਿ ਇਸ ਵਰ੍ਹੇ ਦੇ ਨਾਰੀ ਦਿਵਸ ਦਾ ਉਦੇਸ਼ ਬਿਹਤਰ ਭਲਕ ਲਈ ਲਿੰਗਕ ਸਮਾਨਤਾ ਨੂੰ ਨਿਰਧਾਰਤ ਕੀਤਾ ਗਿਆ ਹੈ।  ਉਨ੍ਹਾਂ ਔਰਤਾਂ ਨੂੰ ਖੇਤੀ ਉਦਯੋਗਿਕ ਧੰਦਿਆਂ ਵਿਚ ਵੱਧ ਸ਼ਮੂਲੀਅਤ ਲਈ ਉਤਸ਼ਾਹਿਤ ਵੀ ਕੀਤਾ। ਡਾ ਮਨਦੀਪ ਸ਼ਰਮਾ ਨੇ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਔਰਤਾਂ ਦੇ ਸਿਖਲਾਈ ਦੇ ਕੰਮਾਂ ਉੱਪਰ ਚਾਨਣਾ ਪਾਇਆ।

The post ਪੀ ਏ ਯੂ ਵਿਚ ਮਨਾਇਆ ਨਾਰੀ ਦਿਵਸ ਸਮਾਗਮ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ
ਲੁਧਿਆਣਾ : ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਅਤੇ ਸ਼੍ਰੀ ਮੋਹਨ ਲਾਲ ਕਾਲੜਾ, ਡਾਇਰੈਕਟਰ ਦੀ ਯੋਗ ਅਗਵਾਈ ਹੇਠ ਆਰ.ਐੱਸ. ਮਾਡਲ ਸੀਨੀ. ਸੈਕੰ. ਸਕੂਲ, ਸ਼ਾਸ਼ਤਰੀ ਨਗਰ, ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਇਸ ਸਮਾਗਮ ਦੇ ਵਿੱਚ ਕੁਮਾਰੀ ਸੁਮਨ ਜੇਤਲੀ, ਸੀਨੀਅਰ ਪੱਤਰਕਾਰ, ਡੇਲੀ ਪੋਸਟ ਮੁੱਖ ਮਹਿਮਾਨ ਸਨ। ਸਮਾਗਮ ਦੀ ਸ਼ੁਰੂਆਤ ਵਿੱਚ ਸ. ਹਰਦੇਵ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ, ਜਿਹਨਾਂ ਵੱਲੋਂ ਸਟੇਜ ਦੀ ਕਾਰਵਾਈ ਨਿਭਾਈ ਗਈ, ਵੱਲੋਂ ਸਮਾਗਮ ਵਿੱਚ ਹਾਜ਼ਰ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰਾਂ ਨੂੰ ਜੀ ਆਇਆਂ ਆਖਿਆ ਗਿਆ।

ਇਸ ਮੌਕੇ ਸ. ਦਵਿੰਦਰ ਸਿੰਘ ਲੋਟੇ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਨੂੰ ਸੰਬੋਧਨ ਕਰਦੇ ਹੋਏ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦਾ ਇਤਿਹਾਸਕ ਪਿਛੋਕੜ ਸਾਂਝਾ ਕੀਤਾ ਗਿਆ ਅਤੇ ਅਜੋਕੇ ਸਮੇਂ ਵਿੱਚ ਮਹਿਲਾਵਾਂ ਦੇ ਸਮਾਜ ਵਿੱਚ ਯੋਗਦਾਨ ਨੂੰ ਮਹੱਤਵਪੂਰਨ ਦੱਸਿਆ ਗਿਆ। ਕੁਮਾਰੀ ਸੁਮਨ ਜੇਤਲੀ ਵੱਲੋਂ ਮਹਿਲਾਵਾਂ ਰਾਹੀਂ ਸਮਾਜ ਅਤੇ ਦੇਸ਼ ਨਿਰਮਾਣ ਵਿੱਚ ਬਰਾਬਰੀ ਦਾ ਹਿੱਸਾ ਪਾਉਣ ਲਈ ਵਿਸ਼ੇਸ਼ ਪ੍ਰਸ਼ੰਸ਼ਾ ਕੀਤੀ।ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਲੁਧਿਆਣਾ ਦੇ ਮਹਿਲਾ ਪ੍ਰੋਗਰਾਮ ਅਫਸਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੀਮਤੀ ਤਰਨਜੀਤ ਕੌਰ, ਸਟੈਨੋ, ਦਫਤਰ: ਯੁੁਵਕ ਸੇਵਾਵਾਂ, ਲੁਧਿਆਣਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਨਿਭਾਇਆ।

ਇਸ ਪ੍ਰੋਗਰਾਮ ਦੌਰਾਨ ਸ. ਦਵਿੰਦਰ ਸਿੰਘ ਛੀਨਾ, ਪ੍ਰਿੰਸੀਪਲ, ਸਰਕਾਰੀ ਸੀ. ਸੈ. ਸਕੂਲ, ਸ਼ਾਹਪੁਰ ਵੱਲੋਂ ਵੀ ਮਹਿਲਾ ਦਿਵਸ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਸੁਨੀਤਾ ਦੇਵਗਨ, ਡਾ. ਸੁਖਪਾਲ ਕੌਰ, ਸਿਮਰਪ੍ਰੀਤ ਕੌਰ, ਹਰਸ਼ਰਨ ਕੌਰ, ਚਰਨਜੀਤ ਕੌਰ, ਅੰਮ੍ਰਿਤ ਸਾਹੀ, ਲਿਪਿਕਾ, ਸਨਪ੍ਰੀਤ ਕੌਰ, ਰਿਤੂ ਆਨੰਦ, ਰਜਨੀ ਸੂਦ, ਲਖਵੀਰ ਸਿੰਘ, ਸੁਖਵੀਰ ਸਿੰਘ, ਰਘਬੀਰ ਸਿੰਘ, ਵਿਸ਼ਾਲ ਤਾਂਗੜੀ ਅਤੇ ਹੋਰ ਹਾਜ਼ਰ ਸਨ।

The post ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ appeared first on Ludhiana Live.

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ
ਲੁਧਿਆਣਾ :   ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਹੈ ।ਜ਼ਿਲ੍ਹਾ ਭਾਸ਼ਾ ਅਫ਼ਸਰ,ਲੁਧਿਆਣਾ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਸ਼ਾ ਵਿਭਾਗ ਦੁਆਰਾ ਸਰਕਾਰੀ ਕਾਲਜ ਲੜਕੀਆਂ ਦੇ ਸਹਿਯੋਗ ਨਾਲ਼ ਇਕ ਸਾਰਥਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਵਿੱਚ ਮੁੱਖ-ਮਹਿਮਾਨ ਵਜੋਂ ਡਾ. ਪੂਨਮਪ੍ਰੀਤ ਕੌਰ(ਜੁਆਇੰਟ ਕਮਿਸ਼ਨਰ-2, ਨਗਰ ਨਿਗਮ ਲੁਧਿਆਣਾ) ਨੇ ਸ਼ਿਰਕਤ ਕੀਤੀ।

ਉਨ੍ਹਾਂ ਸਮਾਜਿਕ ਸੱਭਿਆਚਾਰਕ ਪ੍ਰਸੰਗ ਵਿੱਚ ਔਰਤ ਦੇ ਦਰਪੇਸ਼ ਹੋਂਦ-ਮੂਲਕ ਚੁਨੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾ.ਸ਼ਰਨਜੀਤ ਕੌਰ ਪਰਮਾਰ ਮੁਖੀ ਸੰਗੀਤ ਅਤੇ ਪੰਜਾਬੀ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਗਾਇਨ ਪੇਸ਼ਕਾਰੀ ਵਿੱਚ ਡਾ.ਪਰਮਾਰ ਅਤੇ ਅਰਪਨ ਸੰਧੂ ਨੇ ਅਰਥ ਭਰਪੂਰ ਗਾਇਕੀ ਨਾਲ਼ ਸਮਾਂ ਬੰਨ੍ਹ ਦਿੱਤਾ। ਸੰਗੀਤ ਵਿਭਾਗ ਵਿੱਚੋਂ ਡਾ. ਨਮਿਤਾ ਸ਼ਰਮਾ ਅਤੇ ਤਜਿੰਦਰ ਸਿੰਘ ਨੇ ਸਾਜ਼ ਨਾਲ ਸਾਥ ਦਿੱਤਾ।

ਇਸ ਤੋਂ ਅਗਲੇ ਸੈਸ਼ਨ ਵਿੱਚ ਕਵੀ ਦਰਬਾਰ ਵਿੱਚ ਕਵਿਤ੍ਰੀਆਂ ਜਸਪ੍ਰੀਤ ਅਮਲਤਾਸ, ਕੋਮਲਪ੍ਰੀਤ, ਹਰਲੀਨ ਸੋਨਾ, ਦੇਵਿੰਦਰ ਦਿਲਰੂਪ, ਗੁਰਚਰਨ ਕੌਰ ਕੋਚਰ ਅਤੇ ਜਸਲੀਨ ਕੌਰ ਨੇ ਆਪਣਾ ਕਲਾਮ ਪੇਸ਼ ਕੀਤਾ। ਇਸ ਦੌਰਾਨ ਜਸਪ੍ਰੀਤ ਅਮਲਤਾਸ ਵਲੋਂ ਫੋਟੋਗ੍ਰਾਫੀ ਅਤੇ ਫਾਈਨ-ਆਰਟਸ ਵਿਭਾਗ ਵੱਲੋਂ ਚਿੱਤਰਕਾਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਦੀ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਭਾਸ਼ਾ ਵਿਭਾਗ ਨਾਲ਼ ਮਿਲਕੇ ਅਜਿਹੇ ਸਾਰਥਕ ਸਮਾਗਮ ਉਲੀਕੇ ਜਾਣਗੇ।

The post ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਹਿਲਾ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨਾਰੀ ਸਸ਼ਕਤੀਕਰਨ ਨੂੰ ਮੁੱਖ ਰੱਖਦੇ ਹੋਏ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਬੜੇ ਸੁਚਾਰੂ ਰੂਪ ਵਿੱਚ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਸਾਰੇ ਅਧਿਆਪਕਾਂ ਨੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਮਹਿਲਾ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਮਹਿਲਾ ਦਿਵਸ ਦੀਆਂ ਸ਼ੁਭਇੱਛਾਵਾਂ ਦਿੱਤੀਆਂ ਅਤੇ ਫੁੱਲ ਭੇਂਟ ਕੀਤੇ। ਉਹਨਾਂ ਨਾਲ਼ ਹੀ ਸਮਾਜ ਦੀਆਂ ਸਾਰੀਆਂ ਔਰਤਾਂ ਨੂੰ ਸਵੈ-ਨਿਰਭਰ ਅਤੇ ਆਤਮ ਵਿਸ਼ਵਾਸੀ ਬਣਨ ਲਈ ਪ੍ਰੇਰਿਆ। ਉਹਨਾਂ ਨਾਰੀ ਸਮਾਜ ਨੂੰ ਸੰਬੋਧਿਤ ਕਰਦੇ ਇਹ ਵੀ ਕਿਹਾ ਕਿ ਅੱਜ ਦੀ ਨਾਰੀ ਸਮਾਜ ਨੂੰ ਸੰਬੋਧਿਤ ਕਰਦੇ ਇਹ ਵੀ ਕਿਹਾ ਕਿ ਅੱਜ ਦੀ ਨਾਰੀ ਸਮਾਜ ਦਾ ਐਸਾ ਧੁਰਾ ਹੈ ਜਿਸ ਨੂੰ ਸਮਾਜ ਤੋਂ ਵੱਖ ਨਹੀਂ ਕੀਤਾ ਜਾ ਸਕਦਾ।

ਅੱਜ ਨਾਰੀ ਸਮਾਜ ਦੇ ਹਰ ਪਾਇਦਾਨ ‘ਤੇ ਆਪਣੀ ਭੂਮਿਕਾ ਬਖ਼ੂਬੀ ਨਿਭਾ ਰਹੀ ਹੈ। ਸੋ ਹਰ ਹਰ ਨਾਰੀ ਆਪਣੇ ਅੰਦਰ ਛੁਪੀ ਹੋਈ ਨਾਰੀ ਦਾ ਅਕਸ ਪਛਾਣਦੇ ਹੋਏ ਆਪਣੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰੇ। ਇਸ ਦੇ ਨਾਲ਼ ਹੀ ਡਾਇਰੈਕਰਟਜ਼ ਸ਼੍ਰੀ ਮਨਦੀਪ ਸਿੰਘ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਮਹਿਲਾ ਸਮਾਜ ਨੂੰ ਅੰਤਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਹਰ ਮੈਦਾਨ ਫਤਹਿ ਕਰ ਲਈ ਪ੍ਰੇਰਿਆ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਹਿਲਾ ਦਿਵਸ appeared first on Ludhiana Live.

ਗੁਰੂ ਨਾਨਕ ਖਾਲਸਾ ਕਾਲਜ਼ ਵਿਖੇ ਮਨਾਇਆ ਕੌਮੀ ਮਹਿਲਾ ਦਿਵਸ
ਲੁਧਿਆਣਾ : ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਦੇ ਪੀ.ਜੀ. ਵਿਭਾਗ ਨੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਹ ਦਿਨ ਭਾਰਤ ਦੀ ਨਾਈਟਿੰਗੇਲ ਸਰੋਜਨੀ ਨਾਇਡੂ ਦੀ 143ਵੀਂ ਜਨਮ ਵਰ੍ਹੇਗੰਢ ਨੂੰ ਮਨਾਉਣ ਲਈ ਮਨਾਇਆ ਗਿਆ। ਉਹ ਇਕ ਸਰਗਰਮ ਮਹਿਲਾ ਸੁਤੰਤਰਤਾ ਸੈਨਾਨੀ, ਕਵੀ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਵਿਚੋਂ ਇਕ ਸੀ ਜਿਸ ਨੇ ‘ਪਤਝੜ ਗੀਤ’, ‘ਭਾਰਤ ਨੂੰ ‘, ‘ਰਕਸ਼ਾ ਬੰਧਨ’ ਆਦਿ ਵਰਗੀਆਂ ਕਵਿਤਾਵਾਂ ਲਿਖੀਆਂ।

ਸਮਾਗਮ ਦਾ ਆਯੋਜਨ ਗਗਨੀਤ ਪਾਲ ਕੌਰ ਨੇ ਕੀਤਾ, ਜਿਨ੍ਹਾਂ ਨੇ ਇਸ ਮੌਕੇ ਲੇਖਕ ਦੀ ਸਿਰਜਣਾਤਮਕਤਾ ਅਤੇ ਆਪਣੀ ਮਾਤ ਭੂਮੀ ਪ੍ਰਤੀ ਪਿਆਰ ਨੂੰ ਮਨਾਉਣ ਲਈ ਇੱਕ ਕਵਿਤਾ ਵੀ ਸੁਣਾਈ। ਪਿ੍ੰਸੀਪਲ ਡਾ.ਮਨੀਤਾ ਕਾਹਲੋਂ ਨੇ ਆਜ਼ਾਦੀ ਘੁਲਾਟੀਆਂ ਵਲੋਂ ਕੀਤੇ ਗਏ ਯਤਨਾਂ ਅਤੇ ਇਸ ਸੰਘਰਸ਼ ਵਿਚ ਔਰਤਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਐਨ.ਸੀ.ਸੀ. ਦੇ ਆਰਮੀ ਵਿੰਗ ਅਤੇ ਫਾਈਨ ਆਰਟਸ ਵਿਭਾਗ ਨੇ 2019 ਵਿਚ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਦੇਸ਼ ਭਗਤੀ ਦਾ ਪ੍ਰਗਟਾਵਾ ਕੀਤਾ ਅਤੇ ਐਨ. ਸੀ. ਸੀ. ਕੈਡਿਟਾਂ ਨੇ ਸ਼ਹੀਦਾਂ ਦੇ ਸਨਮਾਨ ਵਿਚ ਕਵਿਤਾਵਾਂ ਸੁਣਾਈਆਂ।

The post ਗੁਰੂ ਨਾਨਕ ਖਾਲਸਾ ਕਾਲਜ਼ ਵਿਖੇ ਮਨਾਇਆ ਕੌਮੀ ਮਹਿਲਾ ਦਿਵਸ appeared first on Ludhiana Live.