celebration independence day Archives - Ludhiana Live

ਫੀਕੋ ਨੇ 76ਵੇਂ ਸੁਤੰਤਰਤਾ ਦਿਵਸ ਸਮਾਰੋਹ ‘ਤੇ 10 ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ :ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ( ਫੀਕੋ ) ਨੇ 10 ਉੱਘੀਆਂ ਸ਼ਖਸੀਅਤਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਰਵਿੰਦਰ ਸੈਣੀ, ਸੈਣੀ ਟੈਕ ਇੰਜੀਨੀਅਰਜ਼ (ਮਸ਼ੀਨ ਟੂਲਜ਼), ਮਹਿਲ ਸਿੰਘ ਜੀ. ਐੱਸ. ਐਗਰੀਕਲਚਰਲ ਇੰਡਸਟਰੀ (ਐਗਰੀਕਲਚਰ), ਆਦਿਤਿਆ ਗੁਪਤਾ ਡਿਊਰੋ ਫੋਰਜ ਪ੍ਰਾਈਵੇਟ ਲਿਮਿਟੇਡ (ਸੀਕਲੇ ਪਾਰਟਸ), ਐਸ.ਬੀ. ਸਿੰਘ ਤਾਰਨ ਇੰਡਸਟਰੀਜ਼ (ਸਰਵਿਸ ਸੈਕਟਰ), ਪਰਦੀਪ ਕੁਮਾਰ ਮਹਾਜਨ ਬੀ.ਆਰ. ਨਿਟ ਫੈਬਸ (ਟੈਕਸਟਾਈਲ), ਰਾਕੇਸ਼ ਕੁਮਾਰ ਗੁਪਤਾ ਰੀਕੋ ਸਾਈਕਲਸ (ਸਾਈਕਲ) ਨੂੰ ਸਨਮਾਨਿਤ ਕੀਤਾ ਗਿਆ।

ਇਸੇ ਤਰ੍ਹਾਂ ਬਹਾਰ ਸਿੰਘ ਖੁਰਲ ਵਿਸ਼ਵਕਰਮਾ ਬਾਡੀ ਮੇਕਰਸ (ਔਟੋਮੋਬਿਲ), ਅਨੁਰਾਗ ਦੀਕਸ਼ਿਤ ਰਾਘਵ ਪ੍ਰਿਸੀਜਨ ਫੋਰਜ (ਆਟੋ ਪਾਰਟਸ), ਐਡਵੋਕੇਟ ਗੁਰਪ੍ਰੀਤ ਸਿੰਘ ਸੋਹਲ (ਪ੍ਰੋਫੈਸ਼ਨਲ), ਡਾ: ਬਲਦੇਵ ਸਿੰਘ ਔਲਖ (ਪ੍ਰੋਫੈਸ਼ਨਲ) ਨੂੰ ਸਨਮਾਨਿਤ ਕੀਤਾ ਗਿਆ।

ਇਹਨਾਂ ਅਵਾਰਡ ਆਫ਼ ਐਕਸੀਲੈਂਸ ਦੀ ਵੰਡ ਸ਼੍ਰੀ ਵਰਿੰਦਰ ਸ਼ਰਮਾ ਡਾਇਰੈਕਟਰ ਐਮ.ਐਸ.ਐਮ.ਈ. ਵਿਕਾਸ ਸੰਸਥਾਨ, ਸ਼੍ਰੀ ਏ.ਪੀ. ਸ਼ਰਮਾ ਜਨਰਲ ਮੈਨੇਜਰ ਸੈਂਟਰਲ ਟੂਲ ਰੂਮ, ਸ੍ਰੀ ਰਾਕੇਸ਼ ਕਾਂਸਲ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ, ਸ੍ਰੀ ਕੁੰਦਨ ਲਾਲ ਅਤੇ ਸ੍ਰੀ ਰਾਜੇਸ਼ ਕੁਮਾਰ, ਸਹਾਇਕ ਡਾਇਰੈਕਟਰ ਐਮ.ਐਸ.ਐਮ.ਈ. ਵਿਕਾਸ ਸੰਸਥਾਨ; ਦੀ ਮਜੂਦਗੀ ਵਿੱਚ ਕੀਤੀ ਗਈ ।

ਫਿਕੋ ਇਸ ਮੌਕੇ ਫੀਕੋ ਦੇ ਪ੍ਰਧਾਨ ਕੁਲਾਰ ਨੇ ਕਿਹਾ ਕਿ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ।

The post ਫੀਕੋ ਨੇ 76ਵੇਂ ਸੁਤੰਤਰਤਾ ਦਿਵਸ ਸਮਾਰੋਹ ‘ਤੇ 10 ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ appeared first on Ludhiana Live.

ਈ.ਐਸ.ਆਈ. ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ
ਲੁਧਿਆਣਾ :  ਈ.ਐਸ.ਆਈ. ਹਸਪਤਾਲ ਲੁਧਿਆਣਾ ਵਿਖੇ ਆਜ਼ਾਦੀ ਦੇ 76ਵੇਂ ਦਿਹਾੜੇ ਮੌਕੇ ਮੈਡੀਕਲ ਸੁਪਰਡੈਂਟ ਡਾ. ਭੈਰਵੀ ਦੇਸ਼ਮੁੱਖ ਦੀ ਪ੍ਰਧਾਨਗੀ ਹੇਠ ਝੰਡਾ ਲਹਿਰਾਉਣ ਦੀ ਰਸਮ ਬੜੀ ਹੀ ਧੂਮ-ਧਾਮ ਨਾਲ ਹੋਈ। ਇਸ ਮੌਕੇ ਸੁਰੱਖਿਆ ਗਾਰਡ ਦੀ ਟੁਕੜੀ ਵੱਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ। ਡਾ. ਭੈਰਵੀ ਵੱਲੋਂ  ਹਾਜ਼ਰ ਸਾਰੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ।

ਡਾ. ਭੈਰਵੀ ਵੱਲੋਂ ਸਾਰੇ ਭਾਗੀਦਾਰਾਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਅਤੇ ਹਸਪਤਾਲ  ਵਿੱਚ ਮਠਿਆਈਆਂ ਵੰਡੀਆਂ ਗਈਆਂ। ਉਨ੍ਹਾਂ ਸੁਰੱਖਿਆ ਗਾਰਡ ਗੋਪਾਲ ਸਿੰਘ ਨੂੰ ਉਸ ਦੇ ਸ਼ਾਨਦਾਰ ਕੰਮ ਲਈ ਪ੍ਰਸ਼ੰਸਾ ਪੱਤਰ ਵੀ ਪ੍ਰ਼ਦਾਨ ਕੀਤਾ।

The post ਈ.ਐਸ.ਆਈ. ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ  appeared first on Ludhiana Live.

‘ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ’ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਭਾਗੀਦਾਰੀ
ਲੁਧਿਆਣਾ : ਪ੍ਰਤਾਪ ਕਾਲਜ ਦੇ ਪ੍ਰਿੰਸੀਪਲ ਡਾ ਮਨਪ੍ਰੀਤਕੌਰ ਦੀ ਅਗਵਾਈ ਵਿੱਚ ਸੁੰਤਤਰਤਾ ਪ੍ਰਾਪਤੀ ਦੇ ਜ਼ਸਨ ਵਿੱਚ ਸਾਮਿਲ ਹੁੰਦੇ ਹੋਏ ਸਾਰੇ ਸਟਾਫ਼ ਮੈਬਰਾਂ,ਐਮਐਡ, ਬੀਐਡ ਅਤੇ ਡੀਐਲਐਡ ਦੇ ਵਿਦਿਆਰਥੀਆਂ ਨੇ 15 ਅਗਸਤ ਨੂੰ ਕਾਲਜ ਵਿੱਚ ਤਿਰੰਗਾ ਲਹਿਰਾਇਆ। ਮਾਰਚ ਪਾਸ ਕਰਦੇ ਹੋਏ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ।

ਇਸ ਤੋਂ ਬਾਅਦ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵਿੱਚ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਡਾਂਸਰ ਦੀ ਪੇਸ਼ਕਾਰੀ ਕਰਕੇ ਸਾਰੇ ਵਿਦਿਆਰਥੀਆਂ ਨੇ ਆਜ਼ਾਦੀ ਦਾ ਜ਼ਸਨ ਮਨਾਇਆ। ਇਸ ਉਪਰੰਤ ਕਾਲਜ ਵਿੱਚ 13 ਅਗਸਤ ਨੂੰ ਕਰਵਾਏ ਗਏ ਪੋਸਟਰ ਮੁਕਾਬਲੇ ਵਿੱਚ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਡਾ ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਵਧਾਈ ਦਿੰਦੇ ਹੋਏ, ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀ, ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉੱਚ ਸਿੱਖਿਆਂ ਦੇ ਨਾਲ ਨੈਤਿਕ ਮੱੁਲਾਂ ਦੇ ਗਿਆਨ ਦੀ ਜਾਣਕਾਰੀ ਵੀ ਦੇਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਸਿੱਖਿਆ ਤਾਂ ਹੀ ਸਫ਼ਲ ਹੈ, ਜੇ ਦੇਸ਼ ਦਾ ਹਰ ਨਾਗਰਿਕ ਆਪਣੇ ਅਧਿਕਾਰਾਂ ਅਤੇ ਕਰੱਤਵਾਂ ਦੀ ਪਾਲਣਾ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਹਿੱਸਾ ਪਾਵੇ।

The post ‘ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ’ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਭਾਗੀਦਾਰੀ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ ‘ਚ ਮਨਾਇਆ ਆਜ਼ਾਦੀਦਾ 75ਵਾਂ ਵਰ੍ਹਾਂ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ (ਡਿਗਰੀ, ਫਾਰਮੇਸੀ ਤੇ ਐਜੂਕੇਸ਼ਨ ਕਾਲਜ) ਗੁਰੂਸਰ ਸਧਾਰ (ਲੁਧਿਆਣਾ) ਵਲੋਂ ਸਾਂਝੇ ਤੌਰ ‘ਤੇ ਆਜ਼ਾਦੀ ਦਾ 75ਵਾਂ ਵਰ੍ਹਾ ਮਨਾਇਆ ਗਿਆ।

ਇਸ ਮੌਕੇ ਡਾ.ਹਰਪ੍ਰੀਤ ਸਿੰਘ,ਪ੍ਰਿੰਸੀਪਲ , ਡਿਗਰੀ ਕਾਲਜ, ਡਾ. ਸਤਵਿੰਦਰ ਕੌਰ,ਪ੍ਰਿੰਸੀਪਲ, ਫਾਰਮੇਸੀ ਕਾਲਜ ਅਤੇ ਡਾ.ਪਰਗਟ ਸਿੰਘ ਗਰਚਾ, ਪ੍ਰਿੰਸੀਪਲ, ਐਜ਼ੂਕੇਸ਼ਨ ਕਾਲਜ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਐਨ.ਸੀ.ਸੀ.ਕੈਡਿਟਾਂ ਵਲੋਂ ਲੈਫ਼ਟੀਨੈਂਟ ਪ੍ਰੀਤੀ ਸੈਣੀ ਦੀ ਅਗਵਾਈ ਵਿਚ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗਾਨ ਦਾ ਗਾਇਨ ਕੀਤਾ ਗਿਆ।

ਕਾਲਜ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋ ਅੰਮ੍ਰਿਤਪਾਲ ਸਿੰਘ, ਪ੍ਰੋ ।ਮਨਮੀਤ ਕੌਰ ਤੇ ਪ੍ਰੋ ਨਵਜੋਤ ਸਿੰਘ ਦੀ ਦੇਖ-ਰੇਖ ਵਿਚ ਤਿੰਨਾਂ ਹੀ ਕਾਲਜਾਂ ਦੇ ਨਾਨ-ਟੀਚਿੰਗ ਕਮਰਚਾਰੀਆਂ ਤੇ ਵਿਦਿਆਰਥੀਆਂ ਵਲੋਂ 75 ਬੂਟੇ ਲਗਾਏ ਗਏ।

ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰ੍ਹਾ ਸਾਰੀਆਂ ਸੰਸਥਾਵਾਂ ਲਈ ਹੋਰ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਗੁਰੂ ਹਰਿਗੋਬਿੰਦ ਖ਼ਾਲਸਾ ਸੰਸਥਾਵਾਂ ਦੀਆਂ ਸਥਾਪਨਾਵਾਂ ਦਾ ਵੀ ਇਹ 75ਵਾਂ ਵਰ੍ਹਾ ਹੈ। ਉਨ੍ਹਾਂ ਇਸ ਮੌਕੇ ਪੂਰਾ ਸਾਲ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹੋਰਨਾ ਸਮੇਤ ਤਿੰਨਾਂ ਹੀ ਕਾਲਜਾਂ ਦੇ ਕਰਮਚਾਰੀ ਤੇ ਵਿਦਿਆਰਥੀ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ ‘ਚ ਮਨਾਇਆ ਆਜ਼ਾਦੀਦਾ 75ਵਾਂ ਵਰ੍ਹਾਂ appeared first on Ludhiana Live.