celebration of bisakhi Archives - Ludhiana Live

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ , ਸੰਧੂ ਨਗਰ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਭੀਮ ਰਾਓ ਅੰਬੇਦਕਰ ਜਯੰਤੀ ਬੜੇ ਧੂਮਧਾਮ ਨਾਲ ਮਨਾਈ ਗਈ । ਇਸ ਮੌਕੇ ਤੇ ਸਕੂਲ ਦੇ ਛੋਟੇ -ਛੋਟੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿੱਚ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ । ਛੋਟੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਲੋਕਗੀਤ ਅਤੇ ਗਿੱਧਾ ਪੇਸ਼ ਕੀਤੇ । ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਛੇਵੀ ਦੀ ਵਿਦਿਆਰਥਣ ਸ਼ਗੁਨ ਨੇ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਵਿਸਾਖੀ ਤੇ ਆਪਣੇ ਵਿਚਾਰ ਪੇਸ਼ ਕੀਤੇ ।

ਛੇਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਨੇ ਭੀਮ ਰਾਓ ਅੰਬੇਦਕਰ ਦੇ ਜੀਵਨ ਬਾਰੇ ਦੱਸਦਿਆਂ ਹੋਏ, ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਤੇ ਚਾਨਣਾ ਪਾਇਆ । ਸਕੂਲ ਗਲਿਆਰੇ ਨੂੰ ਪੰਜਾਬੀ ਚੋਗਿਰਦੇ ਵਿੱਚ ਸਜਾਇਆ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸ਼ੀਤਲ ਨੈਥੇਂਨਿਅਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੋਰਿਤ ਕੀਤਾ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਅਤੇ ਅੰਬੇਦਕਰ ਜਯੰਤੀ ਮਨਾਈ appeared first on Ludhiana Live.