celebration of gurpurav Archives - Ludhiana Live

ਮਾਲਵਾ ਕਾਲਜ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ
ਲੁਧਿਆਣਾ :   ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ‘ਪ੍ਰਕਾਸ਼ ਉਤਸਵ’ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਾਦ ਕੀਰਤਨ ਨਾਲ ਕੀਤੀ ਗਈ।

ਇਸ ਮੌਕੇ ‘ਸ੍ਰੀ ਅਖੰਡ ਪਾਠ ਸਾਹਿਬ’ ਜੀ ਦਾ ਭੋਗ ਪਾਇਆ ਗਿਆ। ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੀ ਸਜਾਵਟ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੀ ਵਿਅਖਿਆ ਵੀ ਕੀਤੀ ਗਈ। ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ ਸਤਵੰਤ ਕੌਰ ਅਤੇ ਡਾ ਤ੍ਰਿਪਤਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ।

ਕਾਲਜ ਦੀ ਪ੍ਰਿੰਸੀਪਲ ਡਾ ਨਗਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਗੁਰੂ ਜੀ ਵੱਲੋਂ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਦਰਸਾਏ ਮਾਰਗ ਤੇ ਚੱਲਣ। ਇਸ ਸਮਾਰੋਹ ਵਿੱਚ ਖਾਲਸਾ ਦੀਵਾਨ ਦੇ ਮੈਂਬਰਾਂ ਅਤੇ ਹੋਰ ਸੰਸਥਾਵਾਂ ਦੇ ਪ੍ਰਿੰਸੀਪਲਾਂ ਨੇ ਵੀ ਹਿੱਸਾ ਲਿਆ।

The post ਮਾਲਵਾ ਕਾਲਜ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ appeared first on Ludhiana Live.