celebration of janam ashtami Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰ ਗਾਰਡਨ ਦੇ ਛੋਟੇ-ਛੋਟੇ ਬੱਚਿਆਂ ਨੇ ਕ੍ਰਿਸ਼ਨ, ਰਾਧਾ,ਬਲਰਾਮ, ਯਸ਼ੋਦਾ ਅਤੇ ਨੰਦ ਕਿਸ਼ੋਰ ਨੂੰ ਯਾਦ ਕਰਦਿਆਂ ਉਹਨਾਂ ਦੀ ਤਰਾਂ ਪਹਿਰਾਵਾ ਪਾ ਕੇ ਸਕੂਲ ਵਿੱਚ ਪਹੁੰਚੇ। ਇਹ ਬੱਚੇ ਰੰਗ-ਬਿਰੰਗੇ ਕੱਪੜੇ ਪਾ ਕੇ ਬਹੁਤ ਹੀ ਪਿਆਰੇ ਲੱਗ ਰਹੇ ਸਨ।

ਪ੍ਰੋਗਰਾਮ ਵਿੱਚ ਭਗਵਾਨ ਕ੍ਰਿਸ਼ਨ ਦੀ ਝਾਕੀ ਕੱਢੀ ਗਈ। ਜੋ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਂ ‘ਤੇ ਆਧਾਰਿਤ ਸੀ ਅਤੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ‘ਤੇ ਆਧਾਰਿਤ ਇਕ ਛੋਟਾ ਜਿਹਾ ਨਾਟਕ ਪੇਸ਼ ਕੀਤਾ ਗਿਆ।

ਇਸ ਮੌਕੇ ‘ਤੇ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਅਨੇਕਤਾ ਵਿੱਚ ਏਕਤਾ ਦਾ ਪਾਠ ਪੜ੍ਹਾਉਂਦਾ ਹੈ ਅਤੇ ਸਾਡੇ ਜੀਵਨ ਵਿੱਚ ਉਤਸ਼ਾਹ ਭਰਦਾ ਹੈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ appeared first on Ludhiana Live.