central govt. Archives - Ludhiana Live

PSCST ਅਤੇ NIF ਵਲੋਂ ਗਰਾਸਰੂਟਸ ਇਨੋਵੇਟਰਜ਼ ਪ੍ਰੋਗਰਾਮ ਦੀ ਸ਼ੁਰੂਆਤ
ਲੁਧਿਆਣਾ : ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ.), ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਸਰਕਾਰ ਵਲੋਂ ਨੈਸ਼ਨਲ ਇਨੋਵੇਸ਼ਨ ਫਾਊਂਡੇਸ਼ਨ (ਐਨ.ਆਈ.ਐਫ.), ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਨਾਲ ਭਾਈਵਾਲੀ ਕਰਦਿਆਂ ਪੰਜਾਬ ਦੇ ਗਰਾਸਰੂਟਸ ਇਨੋਵੇਟਰਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦਾ ਮੰਤਵ ਆਤਮ-ਨਿਰਭਰਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਜ਼ਮੀਨੀ ਪੱਧਰ ਦੇ ਨਵੀਨਤਾਵਾਂ ਦਾ ਨਕਸ਼ਾ ਬਣਾਉਣਾ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਹੈ।

ਇੱਕ ਵਿਸ਼ਾਲ ਜਨਤਕ ਜ਼ਮੀਨੀ ਪੱਧਰ ਅਤੇ ਪੇਂਡੂ ਸੰਪਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ, ਜਿਸਨੂੰ ‘ਇਨੋਵੇਸ਼ਨ ਯਾਤਰਾ’ ਦਾ ਨਾਮ ਦਿੱਤਾ ਗਿਆ ਹੈ। ਇਹ ਬੇਮਿਸਾਲ ਯਾਤਰਾ ਵੱਖ-ਵੱਖ ਪਿੰਡਾਂ, ਸਕੂਲਾਂ ਅਤੇ ਕਾਲਜਾਂ ਨੂੰ ਸਾਵਧਾਨੀ ਨਾਲ ਯੋਜਨਾਬੱਧ ਰੂਟਾਂ ਦੇ ਨਾਲ ਪਾਰ ਕਰੇਗੀ ਅਤੇ ਸਥਾਨਕ ਭਾਈਚਾਰੇ ਨੂੰ ਪ੍ਰੇਰਿਤ ਕਰਨ ਅਤੇ ਉਤਸ਼ਾਹਿਤ ਕਰਨ ਲਈ ਨਵੀਨਤਾਵਾਂ ਅਤੇ ਨਵੇਂ ਵਿਚਾਰਾਂ ਦੇ ਕਾਫ਼ਲੇ ਨੂੰ ਆਪਣੇ ਨਾਲ ਲੈ ਕੇ ਜਾਵੇਗੀ। ਇਨੋਵੇਸ਼ਨ ਯਾਤਰਾ ਆਪਣੀ ਪ੍ਰੇਰਣਾਦਾਇਕ ਮੰਜ਼ਿਲ ਲੁਧਿਆਣਾ ਦੇ ਪੋਲੀਟੈਕਨਿਕ ਕਾਲਜ (ਲੜਕੀਆਂ) ਵਿਖੇ ਪਹੁੰਚੀ।

The post PSCST ਅਤੇ NIF ਵਲੋਂ ਗਰਾਸਰੂਟਸ ਇਨੋਵੇਟਰਜ਼ ਪ੍ਰੋਗਰਾਮ ਦੀ ਸ਼ੁਰੂਆਤ appeared first on Ludhiana Live.

15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
ਬੂਸਟਰ ਡੋਜ਼ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ 15 ਜੁਲਾਈ ਤੋਂ ਸਰਕਾਰੀ ਕੇਂਦਰਾਂ ‘ਤੇ 18-59 ਸਾਲ ਦੇ ਉਮਰ ਵਾਲਿਆਂ ਨੂੰ ਫ੍ਰੀ ਬੂਸਟਰ ਡੋਜ਼ ਲਗਾਈ ਜਾਏਗੀ।

ਸਰਕਾਰ ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਸਰਕਾਰ ਦੇ ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਕੋਰੋਨਾ ਦੀ ਬੂਸਟਰ ਡੋਜ਼ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅਤੇ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਮੌਕੇ ‘ਤੇ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਮੁਹਿੰਮ ਚਲਾਈ ਜਾਵੇਗੀ।

The post 15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼ appeared first on Ludhiana Live.

ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ – ਡਿਪਟੀ ਕਮਿਸ਼ਨਰ
ਲੁਧਿਆਣਾ : ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਚੰਡੀਗੜ੍ਹ (ਐਮ.ਓ.ਈ.ਐਫ. ਅਤੇ ਸੀ.ਸੀ.),ਨਵੀਂ ਦਿੱਲੀ, ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 571(ੲ) ਮਿਤੀ 12-08-2021 ਰਾਹੀਂ, 01 ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪੀ੍ਰਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਸ. ਜੀ.ਐਸ.ਗਿੱਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ. ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਐਨਵਾਇਰਲਮੈਂਟਲ ਇੰਜੀਨੀਅਰ ਸ. ਜੀ.ਐਸ.ਗਿੱਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਕਿਸਮ, ਇਸ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੁਆਰਾ ਪਾਬੰਦੀਸ਼ੁਦਾ ਵਸਤੂਆਂ ਬਾਰੇ ਜਾਣੂੰ ਕਰਵਾਇਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਪਲਾਸਟਿਕ ਸਟਿਕਸ, ਕਟਲਰੀ ਆਈਟਮਾਂ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪੈਕੇਜਿੰਗ/ਰੈਪਿੰਗ ਫਿਲਮਾਂ, 100 ਮਾਈਕਰੋਨ ਤੋਂ ਘੱਟ ਪੀ.ਵੀ.ਸੀ. ਬੈਨਰ ਅਤੇ ਅਜਿਹੀਆਂ ਹੋਰ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ‘ਤੇ 01 ਜੁਲਾਈ, 2022 ਤੋਂ ਐਮ.ਓ.ਈ.ਐਫ. ਅਤੇ ਸੀ.ਸੀ. ਭਾਰਤ ਸਰਕਾਰ ਦੁਆਰਾ ਪਾਬੰਦੀ ਲਗਾਈ ਗਈ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਪੀ.ਪੀ.ਸੀ.ਬੀ. ਦੇ ਕਾਰਜ਼ਕਾਰੀ ਇੰਜੀਨੀਅਰ ਡਾ. ਐਮ.ਐਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ – ਡਿਪਟੀ ਕਮਿਸ਼ਨਰ appeared first on Ludhiana Live.

ਪੰਜਾਬ ਦੇ ਅਧਿਕਾਰਾਂ ‘ਤੇ ਕੇਂਦਰ ਦਾ ਇਕ ਹੋਰ ਡਾਕਾ, ਵੱਡੇ ਡੈਮਾ ਦੀ ਸੁਰੱਖਿਆ ਲਈ ਲਿਆ ਇਹ ਫ਼ੈਸਲਾ
ਚੰਡੀਗੜ੍ਹ : ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚ ਪੰਜਾਬ ਦੀ ਮੈਂਬਰੀ ਖ਼ਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਹੁਣ ਪੰਜਾਬ ਦੇ ਅਧਿਕਾਰਾਂ ‘ਤੇ ਇਕ ਹੋਰ ਡਾਕਾ ਮਾਰਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਵੱਡੇ ਬੰਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ।

ਹੁਣ ਤੱਕ ਭਾਖੜਾ ਡੈਮ, ਪੌਂਗ ਅਤੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪੁਲਸ ਕਰਦੀ ਰਹੀ ਹੈ ਪਰ ਕੇਂਦਰ ਦੇ ਉਕਤ ਫ਼ੈਸਲੇ ਦੇ ਤਹਿਤ ਪੰਜਾਬ ਪੁਲਸ ਨੂੰ ਬੰਨ੍ਹਾਂ ਦੀ ਸੁਰੱਖਿਆ ਤੋਂ ਹਟਾ ਦਿੱਤਾ ਜਾਵੇਗਾ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਪਹਿਲਾਂ ਤੋਂ ਪੀੜਤ ਪੰਜਾਬੀਆਂ ਦੇ ਅਧਿਕਾਰਾਂ ਨੂੰ ਲੁੱਟ ਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਪਰੇਸ਼ਾਨ ਨਾ ਕਰੇ ਅਤੇ ਬੰਨ੍ਹਾਂ ਸਮੇਤ ਚੰਡੀਗੜ੍ਹ ਵਿਚ ਪੰਜਾਬ ਦੇ ਅਧਿਕਾਰਾਂ ਨੂੰ ਬਹਾਲ ਕਰੇ। ਮਾਨ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ।

The post ਪੰਜਾਬ ਦੇ ਅਧਿਕਾਰਾਂ ‘ਤੇ ਕੇਂਦਰ ਦਾ ਇਕ ਹੋਰ ਡਾਕਾ, ਵੱਡੇ ਡੈਮਾ ਦੀ ਸੁਰੱਖਿਆ ਲਈ ਲਿਆ ਇਹ ਫ਼ੈਸਲਾ appeared first on Ludhiana Live.