central govtt Archives - Ludhiana Live

ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ?
ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।

ਮਈ 2022 ਵਿੱਚ ਵੀ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ।

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ ‘ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਫੈਸਲੇ ਲਏ ਜਾਣਗੇ।

The post ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ? appeared first on Ludhiana Live.

ਸਾਲ ’ਚ 2 ਵਾਰ ਹੋਵੇਗੀ ਬੋਰਡ ਪ੍ਰੀਖਿਆ? ਜਾਣੋ ਕੇਂਦਰ ਸਰਕਾਰ ਦੀ ਕਮੇਟੀ ਦੀ ਸਿਫਾਰਿਸ਼
ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਲਾਗੂ ਹੋਣ ਦੇ ਨਾਲ ਹੀ ਸਿੱਖਿਆ ਵਿਵਸਥਾ ’ਚ ਬਦਲਾਅ ਦੀ ਤਿਆਰੀ ਹੋ ਗਈ ਹੈ। ਕੇਂਦਰ ਸਰਕਾਰ ਨੇ ਨਵੇਂ ਰਾਸ਼ਟਰੀ ਪਾਠਕ੍ਰਮ ਦੀ ਰੂਪ-ਰੇਖਾ ਤਿਆਰ ਕਰਨ ਲਈ ਇਕ ਮਾਹਿਰ ਪੈਨਲ ਨਿਯੁਕਤ ਕੀਤਾ ਸੀ। ਇਸ ਮਾਹਿਰ ਪੈਨਲ ਨੇ ਹੁਣ ਸਾਲ ’ਚ 2 ਵਾਰ ਬੋਰਡ ਪ੍ਰੀਖਿਆ ਦੀ ਸਿਫਾਰਿਸ਼ ਕੀਤੀ ਹੈ। ਇਹ ਮਾਹਿਰ ਪੈਨਲ ਸਿੱਖਿਆ ਮੰਤਰਾਲਾ ਨੇ ਨੈਸ਼ਨਲ ਕਰੀਕੁਲਮ ਫਰੇਮਵਰਕ ਫਾਰ ਸਕੂਲ ਐਜੂਕੇਸ਼ਨ ’ਤੇ ਡਰਾਫਟ ਲਈ ਇਕ ਕਮੇਟੀ ਦੇ ਤੌਰ ’ਤੇ ਬਣਾਇਆ ਸੀ।

ਹੁਣ ਕਮੇਟੀ ਵੱਲੋਂ ਜੋ ਮਨਜ਼ੂਰੀ ਮਿਲੀ ਹੈ, ਉਸ ਦੇ ਅਨੁਸਾਰ ਬੋਰਡ ਪ੍ਰੀਖਿਆਵਾਂ ਨੂੰ ਸਾਲ ’ਚ ਘੱਟ ਤੋਂ ਘੱਟ ਦੋ ਵਾਰ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਇਹ ਯਕੀਨੀ ਕੀਤਾ ਜਾ ਸਕੇਗਾ ਕਿ ਵਿਦਿਆਰਥੀਆਂ ਕੋਲ ਚੰਗਾ ਪ੍ਰਦਰਸ਼ਨ ਕਰਨ ਲਈ ਲੋੜੀਂਦਾ ਸਮਾਂ ਅਤੇ ਮੌਕੇ ਦੋਵੇਂ ਹਨ। ਇਸ ਤੋਂ ਬਾਅਦ ਵਿਦਿਆਰਥੀ ਉਨ੍ਹਾਂ ਕੋਰਸਾਂ ’ਚ ਬੋਰਡ ਪ੍ਰੀਖਿਆ ਵਿਚ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਪੂਰਾ ਕਰ ਲਿਆ ਹੈ। ਉਹ ਉਹੀ ਕੋਰਸ ਚੁਣ ਸਕਦੇ ਹਨ, ਜਿਸ ’ਚ ਉਹ ਖੁਦ ਨੂੰ ਤਿਆਰ ਮਹਿਸੂਸ ਕਰਦੇ ਹਨ।

The post ਸਾਲ ’ਚ 2 ਵਾਰ ਹੋਵੇਗੀ ਬੋਰਡ ਪ੍ਰੀਖਿਆ? ਜਾਣੋ ਕੇਂਦਰ ਸਰਕਾਰ ਦੀ ਕਮੇਟੀ ਦੀ ਸਿਫਾਰਿਸ਼ appeared first on Ludhiana Live.

ਭਾਜਪਾ ‘ਚ ਸ਼ਾਮਿਲ ਹੋਏ ਜ਼ਿਆਦਾਤਰ ਨੇਤਾਵਾਂ ਲਈ ਕੇਂਦਰ ਸਰਕਾਰ ਨੇ ਲਿਆ ਇਹ ਫੈਸਲਾ
ਚੰਡੀਗੜ੍ਹ : ਬੀਤੇ ਦਿਨੀ ਫਿਰੋਜ਼ਪੁਰ ਦੌਰੇ ‘ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ਤੋਂ ਬਾਅਦ ਪੰਜਾਬ ਵਿੱਚ ਕੇਂਦਰ ਸਰਕਾਰ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਵਧਾ ਦਿਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੁਣ ਤੱਕ ਪੰਜ ਵੱਡੇ ਨੇਤਾਵਾਂ ਜਿਨ੍ਹਾਂ ਵਿਚ ਪੰਜਾਬ ਦੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਜਿਆਦਾਤਰ ਨੇਤਾਵਾਂ ਨੂੰ ਕੇਂਦਰ ਵੱਲੋਂ ਜ਼ੈੱਡ ਅਤੇ ਵਾਈ ਸ਼੍ਰੇਣੀ ਦੀ ਸੁਰੱਖਿਆ ਦਿਤੀ ਜਾ ਚੁੱਕੀ ਹੈ।

ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਤੋਂ ਬਾਅਦ ਕੇਂਦਰ ਅਤੇ ਸੂਬਾ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਦੋਵਾਂ ਦੀਆਂ ਜਾਂਚ ਏਜੰਸੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਬਣੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਬੇ ਦੇ ਭਾਜਪਾ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਖ਼ੁਫ਼ੀਆ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ ਮੰਤਰਾਲੇ ਨੇ ਪੰਜਾਬ ਭਾਜਪਾ ਆਗੂਆਂ ਦੀ ਸੁਰੱਖਿਆ ਵਧਾਉਣੀ ਸ਼ੁਰੂ ਕਰ ਦਿੱਤੀ ਹੈ।

ਕੇਂਦਰ ਨੇ ਪੰਜਾਬ ਚੋਣਾਂ ਲਈ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਸੁਰੱਖਿਆ ਵਧਾ ਕੇ ਜ਼ੈੱਡ ਪਲੱਸ ਕਰ ਦਿਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਸੁਰੱਖਿਆ ਵਧਾ ਦਿਤੀ ਗਈ ਹੈ। ਹਾਲ ਹੀ ਵਿਚ ਕੇਂਦਰ ਵਲੋਂ ਦੂਜੀਆਂ ਪਾਰਟੀਆਂ ਤੋਂ ਆਏ ਕੁਝ ਆਗੂਆਂ ਦੀ ਸੁਰੱਖਿਆ ਵੀ ਵਧਾ ਕੇ ਜ਼ੈੱਡ ਅਤੇ ਵਾਈ ਕਰ ਦਿਤੀ ਗਈ ਹੈ।

ਦੱਸਣਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੂੰ ਕੇਂਦਰ ਨੇ Y+ ਸੁਰੱਖਿਆ ਦਿਤੀ ਹੈ। ਉਨ੍ਹਾਂ ਦੀ ਸੁਰੱਖਿਆ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕੇਂਦਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸੁਰੱਖਿਆ ਦਿੱਤੀ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੂੰ ਕੇਂਦਰ ਨੇ Y+ ਸੁਰੱਖਿਆ ਅਤੇ ਪਰਮਿੰਦਰ ਸਿੰਘ ਬਰਾੜ ਨੂੰ Y ਸੁਰੱਖਿਆ ਦਿੱਤੀ ਗਈ ਹੈ।

The post ਭਾਜਪਾ ‘ਚ ਸ਼ਾਮਿਲ ਹੋਏ ਜ਼ਿਆਦਾਤਰ ਨੇਤਾਵਾਂ ਲਈ ਕੇਂਦਰ ਸਰਕਾਰ ਨੇ ਲਿਆ ਇਹ ਫੈਸਲਾ appeared first on Ludhiana Live.