central minister hardip puri Archives - Ludhiana Live

ਬੀ.ਜੇ.ਪੀ. ਦੀ ਸਰਕਾਰ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ – ਹਰਦੀਪ ਪੁਰੀ
ਲੁਧਿਆਣਾ :  ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸੂਬਾ ਸਰਕਾਰ ‘ਤੇ ਜਮ ਕੇ ਨਿਸ਼ਾਨਾ ਸਾਧਿਆ ਗਿਆ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਸੂਬੇ ਨੂੰ ਸਹੀ ਢੰਗ ਨਾਲ ਨਹੀਂ ਚਲਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੀ.ਜੇ.ਪੀ. ਦੀ ਸਰਕਾਰ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ, ਨੌਜਵਾਨਾਂ ਨੂੰ ਰੋਜ਼ਗਾਰ ਦੇਵਾਂਗੇ।

ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਦੇ ਸੀਰੀਅਸ ਨਹੀਂ ਲੈਣਾ ਚਾਹੀਦਾ। ਹਰਦੀਪ ਪੁਰੀ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕ ਸਥਿਤੀ ਬਹੁਤ ਖ਼ਰਾਬ ਹੈ ਤੇ ਜੇਕਰ ਅਜਿਹੀ ਸਰਕਾਰ ਦੁਬਾਰਾ ਬਣ ਜਾਂਦੀ ਹੈ ਤਾਂ ਕੋਈ ਵੀ ਉਦਯੋਗਿਕ ਇਕਾਈ ਪੰਜਾਬ ‘ਚ ਨਿਵੇਸ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਿਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰਨਗੇ।

The post ਬੀ.ਜੇ.ਪੀ. ਦੀ ਸਰਕਾਰ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ – ਹਰਦੀਪ ਪੁਰੀ appeared first on Ludhiana Live.