central minister Archives - Ludhiana Live

ਦੇਸ਼ ਦੀ ਪਹਿਲੀ ‘ਹਵਾ-ਪਾਣੀ’ ਨਾਲ ਚੱਲਣ ਵਾਲੀ ਬੱਸ ਦੀ ਹੋਈ ਸ਼ੁਰੂਆਤ
ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਸਵੱਛ ਵਾਤਾਵਰਣ ਵੱਲ ਕਦਮ ਪੁੱਟਿਆ। ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ।

ਭਾਰਤ ਅਗਲੇ ਦੋ ਦਹਾਕਿਆਂ ਵਿੱਚ ਦੁਨੀਆ ਦੀ 25% ਊਰਜਾ ਮੰਗ ਵਾਲਾ ਦੇਸ਼ ਹੋਵੇਗਾ। ਭਾਰਤ ਭਵਿੱਖ ਵਿੱਚ ਗ੍ਰੀਨ ਹਾਈਡ੍ਰੋਜਨ ਨਿਰਯਾਤ ਵਿੱਚ ਚੈਂਪੀਅਨ ਬਣੇਗਾ, 2050 ਤੱਕ ਗਲੋਬਲ ਹਾਈਡ੍ਰੋਜਨ ਦੀ ਮੰਗ 4-7 ਗੁਣਾ ਯਾਨੀ 500-800 ਮੀਟ੍ਰਿਕ ਟਨ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਘਰੇਲੂ ਹਰੀ ਹਾਈਡ੍ਰੋਜਨ ਦੀ ਮੰਗ 2050 ਤੱਕ 4 ਗੁਣਾ ਵਧਣ ਦੀ ਉਮੀਦ ਹੈ, ਯਾਨੀ 25-28 ਮੀਟ੍ਰਿਕ ਟਨ।

The post ਦੇਸ਼ ਦੀ ਪਹਿਲੀ ‘ਹਵਾ-ਪਾਣੀ’ ਨਾਲ ਚੱਲਣ ਵਾਲੀ ਬੱਸ ਦੀ ਹੋਈ ਸ਼ੁਰੂਆਤ appeared first on Ludhiana Live.

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਾਈਕਲ ਉਦਯੋਗ ਨੂੰ ਰਿਫਲੈਕਟਰ ਮਾਮਲੇ ’ਚ 30 ਜੂਨ ਤੱਕ ਦਿੱਤੀ ਛੋਟ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਜਨਰਲ ਸਕੱਤਰ ਜੀਵਨ ਗੁਪਤਾ ਦੀ ਅਗਵਾਈ ’ਚ ਭਾਜਪਾ ਅਹੁਦੇਦਾਰਾਂ ਦੇ ਵਫ਼ਦ ਨੇ ਦਿੱਲੀ ’ਚ ਕੇਂਦਰੀ ਮੰਤਰੀ ਪਿਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਾਈਕਲ ਉਦਯੋਗ ਨੂੰ ਰਿਫਲੈਕਟਰ ਸਬੰਧੀ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਤਰੀਆਂ ਨੂੰ ਜਾਣੂੰ ਕਰਵਾਇਆ ਅਤੇ ਸਮੱਸਿਆ ਦਾ ਹੱਲ ਕਰਵਾਇਆ।

ਇਸ ਮੌਕੇ ਗੁਪਤਾ ਨਾਲ ਭਾਜਪਾ ਪ੍ਰਦੇਸ਼ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਯੂਨਾਈਟਿਡ ਸਾਈਕਲ ਪਾਰਟਸ ਕੰਪਨੀ ਦੇ ਪ੍ਰਧਾਨ ਡੀ. ਐੱਸ. ਚਾਵਲਾ, ਸੁਧੀਰ ਮਹਾਜਨ, ਸੁਰਿੰਦਰ ਸਿੰਘ ਚੌਹਾਨ, ਤਰਸੇਮ ਥਾਪਰ ਆਦਿ ਸ਼ਾਮਲ ਸਨ।

ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਨ੍ਹਾਂ ਉਦਯੋਗਪਤੀਆਂ ਨੂੰ ਰਿਫਲੈਕਟਰ ਲਗਾਉਣ ਦੇ ਮਾਮਲੇ ’ਚ ਪਹਿਲੀ ਜਨਵਰੀ ਤੋਂ 30 ਜੂਨ 2023 ਤੱਕ ਰਾਹਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਐੱਮ. ਐੱਸ. ਐੱਮ. ਈ. ਦੇ ਅਧੀਨ ਆਉਣ ਵਾਲੀ ਮਾਈਕ੍ਰੋ ਇੰਡਸਟਰੀ ਨੂੰ ਜੋ ਹਰ ਸਾਲ 54 ਹਜ਼ਾਰ ਰੁਪਏ ਭਰ ਕੇ ਲਾਇਸੈਂਸ ਲੈਣ ਦੀ ਫ਼ੀਸ ਸੀ, ਉਸ ਵਿਚ ਵੀ 80 ਫ਼ੀਸਦੀ ਤੱਕ ਦੀ ਰਿਬੇਟ ਦੇ ਦਿੱਤੀ ਹੈ।

The post ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਾਈਕਲ ਉਦਯੋਗ ਨੂੰ ਰਿਫਲੈਕਟਰ ਮਾਮਲੇ ’ਚ 30 ਜੂਨ ਤੱਕ ਦਿੱਤੀ ਛੋਟ appeared first on Ludhiana Live.