central portal Archives - Ludhiana Live

ਪੰਜਾਬ ਸਰਕਾਰ ਨੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖ਼ਲਾ ਫੀਸ ਭਰਨ ਦੀ ਵਧਾਈ ਤਾਰੀਖ਼
ਲੁਧਿਆਣਾ : ਪੰਜਾਬ ਦੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ’ਚ ਬਾਰਿਸ਼ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਾਲਜਾਂ ’ਚ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ’ਤੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖਲਾ ਫੀਸ ਭਰਨ ਦੀ ਆਖਰੀ ਤਾਰੀਖ਼ 10 ਜੁਲਾਈ ’ਚ ਵਾਧਾ ਕਰਦੇ ਹੋਏ ਇਸ ਨੂੰ 17 ਜੁਲਾਈ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸਾਰੇ ਕਾਲਜ ਸਾਧਾਰਨ ਤਰੀਕੇ ਨਾਲ ਪੋਰਟਲ ’ਤੇ ਦਾਖ਼ਲਾ ਕਰ ਸਕਣਗੇ ਅਤੇ ਵਿਦਿਆਰਥੀਆਂ ਨੂੰ ਵੀ 17 ਜੁਲਾਈ ਤੱਕ ਦਾਖ਼ਲਾ ਫੀਸ ਭਰਨ ਦੀ ਮਨਜ਼ੂਰੀ ਹੋਵੇਗੀ। ਅੰਡਰ ਗ੍ਰੈਜੂਏਟ ਕਲਾਸਾਂ ਦੀ ਓਪਨ ਕੌਂਸਿਲਗ ਪ੍ਰੀਕਿਰਿਆ ਹੁਣ 18 ਜੁਲਾਈ 2023 ਤੋਂ 24 ਜੁਲਾਈ 2023 ਤੱਕ ਹੋਵੇਗੀ। ਕਾਲਜਾਂ ਵਿੱਚ ਅੰਡਰ ਗ੍ਰੈਜੂਏਟ ਕਲਾਸਾਂ ਦੀ ਪੜ੍ਹਾਈ ਦਾ ਕੰਮ ਹੁਣ 15 ਜੁਲਾਈ 2023 ਦੀ ਬਜਾਏ ਹੁਣ 25 ਜੁਲਾਈ 2023 ਤੋਂ ਸ਼ੁਰੂ ਹੋਵੇਗਾ।

The post ਪੰਜਾਬ ਸਰਕਾਰ ਨੇ ਅੰਡਰ ਗ੍ਰੈਜੂਏਟ ਕਲਾਸਾਂ ’ਚ ਦਾਖ਼ਲਾ ਫੀਸ ਭਰਨ ਦੀ ਵਧਾਈ ਤਾਰੀਖ਼ appeared first on Ludhiana Live.

ਸਰਕਾਰੀ ਕਾਲਜਾਂ ਵਿੱਚ ਖੁੱਲ੍ਹਿਆ ਕੇਂਦਰੀਕ੍ਰਿਤ ਪੋਰਟਲ, ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
ਲੁਧਿਆਣਾ :  ਸਕੂਲਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਕਾਲਜਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿੱਥੇ ਪ੍ਰਾਈਵੇਟ ਕਾਲਜਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਉੱਥੇ ਹੀ ਸ਼ਹਿਰ ਦੇ ਤਿੰਨ ਸਰਕਾਰੀ ਕਾਲਜਾਂ ਵਿੱਚ ਫਰੈਸ਼ਰ ਵਿਦਿਆਰਥੀਆਂ ਨੂੰ ਦੂਜੇ ਸਾਲ ਵੀ ਸੈਂਟਰਲਾਈਜ਼ ਪੋਰਟਲ ਰਾਹੀਂ ਦਾਖਲਾ ਦਿੱਤਾ ਜਾਵੇਗਾ। ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ 15 ਜੁਲਾਈ ਤੋਂ ਸ਼ੁਰੂ ਹੋ ਗਈ ਹੈ।

ਇਸ ਦੇ ਨਾਲ ਹੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ ਨਤੀਜੇ ਦੀ ਵੀ ਉਡੀਕ ਹੈ। ਇਸ ਨਤੀਜੇ ਦੇ ਐਲਾਨ ਤੋਂ ਬਾਅਦ ਹੀ ਕਾਲਜਾਂ ਵਿੱਚ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਰੱਖੀ ਜਾਵੇਗੀ, ਜਿਸ ਲਈ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੇ ਵੀ ਯੂਨੀਵਰਸਿਟੀਆਂ ਨੂੰ ਆਪਣੇ-ਆਪਣੇ ਕਾਲਜਾਂ ਨੂੰ ਇਸ ਬਾਰੇ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਬੀਐਸਈ ਦੇ ਨਤੀਜੇ ਤੋਂ ਬਾਅਦ ਹੀ ਕਾਲਜਾਂ ਵਿੱਚ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਅਗਸਤ ਮਹੀਨੇ ਵਿੱਚ ਦਾਖਲਾ ਪ੍ਰਕਿਰਿਆ ਸ਼ੁਰੂ ਹੋਵੇਗੀ।

ਸਰਕਾਰੀ ਕਾਲਜ ਫਾਰ ਗਰਲਜ਼ (ਜੀਸੀਜੀ) ਦੀ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਕਾਲਜ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜੋ ਕਿ ਕੇਂਦਰੀਕ੍ਰਿਤ ਪੋਰਟਲ ਰਾਹੀਂ ਕੀਤੀ ਜਾ ਰਹੀ ਹੈ। ਹੁਣ ਤਕ ਕਰੀਬ 600 ਅਰਜ਼ੀਆਂ ਵੀ ਆ ਚੁੱਕੀਆਂ ਹਨ। ਕਾਲਜ ਨੇ ਹੈਲਪ ਡੈਸਕ ਲਈ ਪੰਜ ਟੇਬਲ ਵੀ ਲਗਾਏ ਹਨ, ਜਿਸ ਵਿੱਚ ਵਿਦਿਆਰਥੀਆਂ ਦੇ ਸ਼ੰਕਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੋਰਟਲ ਕਿਵੇਂ ਖੋਲ੍ਹਣਾ ਹੈ, ਰਜਿਸਟ੍ਰੇਸ਼ਨ ਕਿਵੇਂ ਕਰਨੀ ਹੈ, ਬਾਰੇ ਦੱਸਿਆ ਜਾ ਰਿਹਾ ਹੈ।

ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ: ਪ੍ਰਦੀਪ ਵਾਲੀਆ ਅਨੁਸਾਰ ਕਾਲਜ ਵਿੱਚ ਦੋ ਤਰ੍ਹਾਂ ਦੇ ਪੋਰਟਲ ਰਾਹੀਂ ਦਾਖ਼ਲੇ ਕੀਤੇ ਜਾ ਰਹੇ ਹਨ। ਪਹਿਲੇ ਸਾਲ ਦੇ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀ admission.punjab.gov.in ਰਾਹੀਂ ਰਜਿਸਟਰ ਕਰ ਸਕਦੇ ਹਨ ਜਦੋਂਕਿ MSc ਫਿਜ਼ਿਕਸ, MSc ਕੈਮਿਸਟਰੀ ਤੇ M.Com ਬਿਜ਼ਨਸ ਇਨੋਵੇਸ਼ਨ ਕਲਾਸਾਂ ਦੇ ਵਿਦਿਆਰਥੀ scdgovernmentcollege.acid.in ਰਾਹੀਂ ਰਜਿਸਟਰ ਕਰ ਸਕਦੇ ਹਨ। ਸਰਕਾਰੀ ਕਾਲਜ ਪੂਰਬੀ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਵਿੱਚ ਚੱਲ ਰਹੇ ਬੀਏ ਕੋਰਸ ਲਈ ਹੁਣ ਤੱਕ 100 ਤੋਂ ਵੱਧ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

The post ਸਰਕਾਰੀ ਕਾਲਜਾਂ ਵਿੱਚ ਖੁੱਲ੍ਹਿਆ ਕੇਂਦਰੀਕ੍ਰਿਤ ਪੋਰਟਲ, ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ appeared first on Ludhiana Live.