chahat sharma head girls Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ‘ਚ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ 2023-24 ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ ਕੀਤਾ ਗਿਆ। ਕਾਲਜ ਵਿਖੇ ਆਯੋਜਿਤ ਅਸੈਂਬਲੀ ਦਾ ਅਰੰਭ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ । ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.ਜਸਪਾਲ ਕੌਰ ਜੀ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲਜ ਦੇ ਸਾਰੇ ਸਟਾਫ਼ ਮੈਬਰਜ਼ ਦੀ ਵਿਦਿਆਰਥਣਾਂ ਨਾਲ ਜਾਣ ਪਛਾਣ ਕਰਵਾਈ ਗਈ ਤੇ ਨਾਲ ਹੀ ਕਾਲਜ ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ ਕੀਤਾ ਗਿਆ।

ਇਸ ਮੌਕੇ ਬੀ . ਕਾਮ.ਭਾਗ ਤੀਜਾ ਦੀ ਵਿਦਿਆਰਥਣ ਚਾਹਤ ਸ਼ਰਮਾ ਨੂੰ ਕਾਲਜ ਦੀ ਹੈੱਡ ਗਰਲ, ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਮਨਮੀਤ ਕੌਰ ਨੂੰ ਡਿਪਟੀ ਹੈੱਡ ਗਰਲ,ਨਿਸ਼ੁ ਨੂੰ ਸਪੋਰਟਸ ਪ੍ਰੈਜ਼ੀਡੈਂਟ ,ਸਾਧਨਾ ਰਾਠੌਰ ਨੂੰ ਸਪੋਰਟਸ ਸੈਕਟਰੀ ਘੋਸ਼ਿਤ ਕੀਤਾ ਗਿਆ। ਕਾਲਜ ਪ੍ਰਿੰ: ਜਸਪਾਲ ਕੌਰ ਕੌਰ ਨੇ ਸਾਰੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਕਿਹਾ ਕਿ,”ਪਿਛਲੇ ਸਾਲਾਂ ਦੇ ਵਾਂਗ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਡਾ ਕਾਲਜ ਉਨਤੀ ਦੇ ਸਿਖਰਾਂ ਨੂੰ ਛੂਹੇ, ਤੁਸੀਂ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਕਾਲਜ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕਰੋ।

The post ਰਾਮਗੜ੍ਹੀਆ ਗਰਲਜ਼ ਕਾਲਜ ‘ਚ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ appeared first on Ludhiana Live.