chairperson avinash walia Archives - Ludhiana Live

ਖ਼ੁਸ਼ੀਆਂ ਤੇ ਖੇੜਿਆਂ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 42ਵਾਂ ਸਥਾਪਨਾ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ 42ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ 42ਵੇਂ ਸਥਾਪਨਾ ਦਿਵਸ ਵਿੱਚ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਵਿੱਚ ਪਹੁੰਚੇ।

ਉਹਨਾਂ ਨੂੰ ਸਕੂਲ ਬੈਂਡ ਦੀ ਸੁਆਗਤੀ ਧੁੰਨ ਨਾਲ਼ ਸਕੂਲ ਦੇ ਆਡੀਟੋਰੀਅਮ ਵਿੱਚ ਲਿਆਂਦਾ ਗਿਆ। ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਸ਼ਬਦ ਗਾਇਨ ਦੀ ਪ੍ਰਸਤੁਤੀ ਨਾਲ਼ ਪ੍ਰੋਗਰਾਮ ਨੂੰ ਅੱਗੇ ਤੋਰਿਆ ਗਿਆ।

ਇਸ ਦੌਰਾਨ ਰਾਣੀ ਲਕਸ਼ਮੀ ਬਾਈ ਦੇ ਜੀਵਨ ਸਾਰ ਉੱਤੇ ਪੇਸ਼ ਕੀਤੀ ਗਈ ਦੇਸ਼ ਭਗਤੀ ਦੀ ਕੋਰੀਓਗ੍ਰਾਫੀ਼ ਨੇ ਸਭ ਨੂੰ ਚਕਾਚੌਂਧ ਕਰ ਦਿੱਤਾ। ਸਕੂਲ ਸਾਂਗ ਅਤੇ ਭੰਗੜੇ ਤੇ ਗਿੱਧੇ ਦੀ ਪੇਸ਼ਕਸ਼ ਨੇ ਸਾਰੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ। ਇਸ ਮੌਕੇ ਸਾਰਿਆਂ ਦੇ ਚਿਹਰਿਆਂ ਦੀ ਖ਼ੁਸ਼ੀ ਵੇਖਣਯੋਗ ਸੀ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸਕੂਲ ਦੇ 42ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ਼ ਹੀ ਬੱਚਿਆਂ ਨੂੰ ਹਰ ਮੈਦਾਨ ਫ਼ਤਹਿ ਕਰਨ ਦੇ ਲਈ ਵੀ ਪ੍ਰੇਰਿਆ। ਪ੍ਰੈਜ਼ੀਡੈਂਟ ਸੁਖਦੇਵ ਸਿੰਘ ਨੇ ਵੀ ਸਾਰੇ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦੇ ਹੋਏ ਬੱਚਿਆਂ ਨੂੰ ਖ਼ੂਬ ਤਰੱਕੀਆਂ ਕਰਨ ਦਾ ਸੰਦੇਸ਼ ਵੀ ਦਿੱਤਾ।

ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਨੇ ਵੀ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਖ਼ੂਬ ਮੱਲਾਂ ਮਾਰਨ ਲਈ ਸ਼ੁਭ ਸੰਦੇਸ਼ ਦਿੱਤਾ।

ਇਸ ਦੇ ਨਾਲ਼ ਹੀ ਡਾਇਰੈਕਟਰਜ਼, ਸ੍ਰੀ ਮਨਦੀਪ ਵਾਲੀਆ, ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ 42 ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਇਸ ਵਾਰ ਦੀ ਤਰ੍ਹਾਂ ਆਏ ਸੀ.ਬੀ.ਐਸ.ਈ. ਬੋਰਡ ਦੇ ਸ਼ਾਨਦਾਰ ਨਤੀਜਿਆਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਦੇ ਨਾਲ਼ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਣ ਲਈ ਪ੍ਰੇਰਿਆ। ਅੰਤ ਵਿੱਚ ਰਾਸ਼ਟਰ ਗਾਨ ਨਾਲ਼ ਇਸ ਰੰਗਾਰੰਗ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।

The post ਖ਼ੁਸ਼ੀਆਂ ਤੇ ਖੇੜਿਆਂ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 42ਵਾਂ ਸਥਾਪਨਾ ਦਿਵਸ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਰਵਾਈ ਗ੍ਰੈਜੂਏਸ਼ਨ ਸੈਰੇਮਨੀ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਡਿਗਰੀਆਂ ਤੇ ਸਰਟੀਫ਼ਿਕੇਟ ਦੇ ਕੇ ਅਗਲੀਆਂ ਮੰਜ਼ਲਾਂ ਨੂੰ ਸਫਲਤਾ ਪੂਰਵਕ ਅਤੇ ਮਿਹਨਤ ਨਾਲ ਪਾਰ ਕਰਨ ਲਈ ਬੱਚਿਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ। ਇਸ ਦੌਰਾਨ ਕਿੰਡਰਗਾਰਟਨ ਦੇ ਬੱਚਿਆਂ ਨੇ ਆਪਣੇ ਸੁਨਹਿਰੀ ਸਫ਼ਰ ਨੂੰ ਪੂਰਾ ਕਰਦੇ ਹੋਏ ਹੱਥਾਂ ਵਿੱਚ ਡਿਗਰੀਆਂ ਫੜ ਕੇ ਪ੍ਰਾਇਮਰੀ ਦੇ ਵਿਚ ਪ੍ਰਵੇਸ਼ ਕੀਤਾ।

ਇਸ ਮੌਕੇ ਬੱਚਿਆਂ ਦਾ ਉਤਸ਼ਾਹ ਦੇਖਣ ਯੋਗ ਸੀ। ਬੱਚਿਆਂ ਨੇ ਹਵਾ ਦੇ ਵਿੱਚ ਆਪਣੀਆਂ ਟੋਪੀਆਂ ਨੂੰ ਉਛਾਲ ਕੇ ਆਪਣੇ ਮਨ ਦੇ ਭਾਵਾਂ ਨੂੰ ਵਿਅਕਤ ਕੀਤਾ। ਇਸ ਦੌਰਾਨ ਬੱਚਿਆਂ ਨੇ ਸਕੂਲ ਪ੍ਰਬੰਧਕੀ ਕਮੇਟੀ ਦਾ ਬਹੁਤ-ਬਹੁਤ ਧੰਨਵਾਦ ਵੀ ਕੀਤਾ। ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਆਉਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਲਈ ਬੱਚਿਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਨਾਲ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਰਵਾਈ ਗ੍ਰੈਜੂਏਸ਼ਨ ਸੈਰੇਮਨੀ appeared first on Ludhiana Live.

ਮਿੱਠੀਆਂ ਯਾਦਾਂ ਨਾਲ਼ ਬਾਰ੍ਹਵੀਂ ਦੇ ਬੱਚਿਆਂ ਨੂੰ ਦਿੱਤੀ ਗਈ ਵਿਦਾਇਗੀ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ । ਵਿਦਾਇਗੀ ਪਾਰਟੀ ਦਾ ਆਰੰਭ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਦੇ ਆਗਮਨ ਨਾਲ ਹੋਇਆ। ਬਾਰ੍ਹਵੀਂ ਦੇ ਬੱਚਿਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਪ੍ਰਬੰਧਕੀ ਕਮੇਟੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਵੀ ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਦਿਲ ਦੀਆਂ ਗਹਿਰਾਈਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ ਦੀ ਪ੍ਰਸਤੁਤੀ ਦੇ ਨਾਲ਼ ਸਮਾਗਮ ਨੂੰ ਅੱਗੇ ਤੋਰਿਆ ਗਿਆ। ਇਸ ਦੌਰਾਨ ਇਕ ਮਿੰਟ ਦੀਆਂ ਖੇਡਾਂ ਨੇ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ।

ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਲੋਕ ਨਾਚ ਨੇ ਤਾਂ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਸੁਨਹਿਰੀ ਯਾਦਾਂ ਨਾਲ਼ ਭਿੱਜੀਆਂ ਹੋਈਆਂ ਟਰਾਫ਼ੀਆਂ ਵੀ ਬੱਚਿਆਂ ਨੂੰ ਵਿਦਾਇਗੀ ਦੇ ਰੂਪ ਵਿੱਚ ਦਿੱਤੀਆਂ ਗਈਆਂ।

ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸਖ਼ਤ ਮਿਹਨਤ ਕਰਕੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ ਅਤੇ ਨਾਲ਼ ਹੀ ਜ਼ਿੰਦਗੀ ਦੇ ਹਰ ਪਾਇਦਾਨ ਉੱਤੇ ਤੁਰਦੇ ਹੋਏ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਪੂਰਾ ਕਰਨ ਲਈ ਸ਼ੁਭ ਸੰਦੇਸ਼ ਵੀ ਦਿੱਤਾ।

ਜ਼ੀਡੈਂਟ ਸੁਖਦੇਵ ਸਿੰਘ ਨੇ ਵੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ । ਡਾਇਰੈਕਟਰਜ਼ ਸ੍ਰੀ ਮਨਦੀਪ ਸਿੰਘ ਵਾਲੀਆ, ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਹਰ ਮੈਦਾਨ ਫ਼ਤਹਿ ਕਰਨ ਲਈ ਆਪਣੀਆਂ ਸ਼ੁਭ -ਇੱਛਾਵਾਂ ਦਿੱਤੀਆਂ।

The post ਮਿੱਠੀਆਂ ਯਾਦਾਂ ਨਾਲ਼ ਬਾਰ੍ਹਵੀਂ ਦੇ ਬੱਚਿਆਂ ਨੂੰ ਦਿੱਤੀ ਗਈ ਵਿਦਾਇਗੀ appeared first on Ludhiana Live.

ਸਪਰਿੰਗ ਡੇਲ ਵਿਖੇ ਸਬਜ਼ੀਆਂ ਖਾਓ, ਸਿਹਤ ਬਣਾਓ ਗਤੀਵਿਧੀ ਦਾ ਹੋਇਆ ਅਯੋਜਨ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਹਰੀਆਂ ਸਬਜ਼ੀਆਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ‘ਸਬਜ਼ੀਆਂ ਖਾਓ, ਸਿਹਤ ਬਣਾਓ’ ਗਤੀਵਿਧੀ ਦਾ ਅਯੋਜਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਖ਼ੁਦ ਹੀ ਸਬਜ਼ੀ ਵਾਲਿਆਂ ਦੀ ਭੂਮਿਕਾ ਨਿਭਾਈ ।

ਇਸ ਗਤੀਵਿਧੀ ਦੌਰਾਨ ਛੋਟੇ –ਛੋਟੇ ਬੱਚਿਆਂ ਨੂੰ ਹਰੀਆਂ ਤੇ ਤਾਜ਼ੀਆਂ ਸਬਜ਼ੀਆਂ ਵਿਚਲੇ ਮਹੱਤਵਪੂਰਨ ਗੁਣਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ਼ ਇਸ ਗਤੀਵਿਧੀ ਵਿੱਚ ਹਿੱਸਾ ਲਿਆ। ਇਸ ਗਤੀਵਿਧੀ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਹਰੀਆਂ ਸਬਜ਼ੀਆਂ ਮਨੁੱਖ ਨੂੰ ਸਰੀਰਕ ਤੇ ਦਿਮਾਗੀ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਕੀਤੀ ਗਈ ਇਸ ਗਤੀਵਿਧੀ ਦੀ ਖ਼ੂਬ ਸ਼ਲਾਘਾ ਕੀਤੀ । ਉਹਨਾਂ ਨਾਲ਼ ਹੀ ਸਾਰੇ ਬੱਚਿਆਂ ਨੂੰ ਹਰੀਆਂ ਤੇ ਤਾਜ਼ੀਆਂ ਸਬਜ਼ੀਆਂ ਦਾ ਪ੍ਰਯੋਗ ਆਪਣੇ ਰੋਜ਼ਾਨਾ ਜੀਵਨ ਵਿੱਚ ਵੀ ਕਰਨ ਲਈ ਪ੍ਰੇਰਿਆ।

ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ , ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਸਤੁੰਲਿਤ ਭੋਜਨ ਵਿੱਚ ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਖਾਣ ਲਈ ਪ੍ਰੇਰਿਤ ਕੀਤਾ ਤੇ ਨਾਲ਼ ਹੀ ਪੂਰੇ ਉਤਸ਼ਾਹ ਨਾਲ਼ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲ਼ੇ ਬੱਚਿਆਂ ਦੀ ਖ਼ੂਬ ਪਿੱਠ ਵੀ ਥਾਪੜੀ।

The post ਸਪਰਿੰਗ ਡੇਲ ਵਿਖੇ ਸਬਜ਼ੀਆਂ ਖਾਓ, ਸਿਹਤ ਬਣਾਓ ਗਤੀਵਿਧੀ ਦਾ ਹੋਇਆ ਅਯੋਜਨ appeared first on Ludhiana Live.

ਸਪਰਿੰਗ ਡੇਲੀਅਨ ਨੇ ਚੌਥੀ ਆਲ ਇੰਡੀਆ ਓਪਨ ਕਰਾਟੇ ਚੈਂਪਿਅਨਸ਼ਿਪ ਵਿੱਚ ਜਿੱਤਿਆ ਗੋਲਡ ਮੈਡਲ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਦੇ ਬਾਰ੍ਹਵੀਂ ਕਲਾਸ ਦੇ ਰਾਹੁਲ ਰਾਣਾ ਨੇ ਚੌਥੀ ਆਲ ਇੰਡੀਆ ਓਪਨ ਕਰਾਟੇ ਚੈਂਪਿਅਨਸ਼ਿਪ ਵਿੱਚ ਗੋਲਡ ਮੈਡਲ ਅਤੇ ਟਰਾਫ਼ੀ ਜਿੱਤ ਕੇ ਪਹਿਲਾ ਸਥਾਨ ਹਾਸਲ ਕਰਦੇ ਹੋਏ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਚੈਂਪਿਅਨਸ਼ਿਪ ਪੰਜਾਬ ਟਾਈਗਰ ਅਸ਼ਿਆਰਾ ਸੰਸਥਾ ਵਲੋਂ ਅਯੋਜਿਤ ਕੀਤੀ ਗਈ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਰਾਹੁਲ ਦੀ ਇਸ ਸ਼ਾਨਦਾਰ ਜਿੱਤ *ਤੇ ਉਸ ਨੂੰ ਵਧਾਈ ਦਿੱਤੀ ਤੇ ਨਾਲ਼ ਹੀ ਬਾਕੀ ਬੱਚਿਆਂ ਨੂੰ ਵੀ ਰਾਹੁਲ ਤੋਂ ਪ੍ਰੇਰਣਾ ਲੈਣ ਲਈ ਪੇ੍ਰਰਿਆ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਰਾਹੁਲ ਦੀ ਇਸ ਅਨਿੱਖੜਵੀਂ ਜਿੱਤ ‘ਤੇ ਉਸਦੀ ਪਿੱਠ ਥਾਪੜੀ ਤੇ ਭਵਿੱਖ ਵਿੱਚ ਵੀ ਇੰਝ ਹੀ ਮੱਲਾਂ ਮਾਰਨ ਲਈ ਪ੍ਰੇਰਿਆ।

The post ਸਪਰਿੰਗ ਡੇਲੀਅਨ ਨੇ ਚੌਥੀ ਆਲ ਇੰਡੀਆ ਓਪਨ ਕਰਾਟੇ ਚੈਂਪਿਅਨਸ਼ਿਪ ਵਿੱਚ ਜਿੱਤਿਆ ਗੋਲਡ ਮੈਡਲ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਸਪਰਿੰਗ ਡੇਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ । ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਸ੍ਰੀ ਮਨਦੀਪ ਵਾਲੀਆ ਅਤੇ ਸ੍ਰੀਮਤੀ ਕਮਲਪ੍ਰੀਤ ਕੌਰ ਨੇ ਅਧਿਆਪਕਾਂ ਨੂੰ ਇਸ ਮਹਾਨ ਦਿਹਾੜੇ ਦੀ ਵਧਾਈ ਦਿੱਤੀ। ਅਧਿਆਪਕਾਂ ਦੀਆਂ ਕੋਸ਼ਿਸ਼ਾਂ ਅਤੇ ਸਖ਼ਤ ਮਿਹਨਤ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਭਾਰਤ ਦੇ ਸਭ ਤੋਂ ਨਿਮਰ ਅਧਿਆਪਕ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਦਿਨ ‘ਤੇ ਇਹ ਦਿਵਸ ਮਨਾਇਆ ਜਾਂਦਾ ਹੈ।

ਇਸ ਮਹਾਨ ਦਿਨ ‘ਤੇ ਅਧਿਆਪਕਾਂ ਦੇ ਸਪਰਿੰਗ ਡੇਲ ਪਰਿਵਾਰ ਨੂੰ ਪੰਜਾਬੀ ਫਿਲਮ ਦੇਖਣ ਲਈ ਲਿਜਾਇਆ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਅਧਿਆਪਕ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ । ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਹੋਰ ਯਤਨ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮਨਦੀਪ ਵਾਲੀਆ ਅਤੇ ਕਮਲ ਪ੍ਰੀਤ ਕੌਰ ਨੇ ਪਿ੍ਸੀਪਲ ਅਨਿਲ ਕੁਮਾਰ ਸ਼ਰਮਾ ਦੇ ਨਾਲ ਉਨ੍ਹਾਂ ਦੇ ਦਿਵਸ ਤੇ ਅਧਿਆਪਕਾਂ ਨੂੰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ਼ ਮਨਾਈ ਜਨਮ ਅਸ਼ਟਮੀ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ਼ ਮਨਾਇਆ ਗਿਆ। ਇਸ ਮੌਕੇ ਕਲਾਸ 1 ਤੋਂ 3 ਤੱਕ ਦੇ ਬੱਚੇ ਰਾਧਾ ਅਤੇ ਕ੍ਰਿਸ਼ਨ ਜੀ ਦੇ ਰੂਪ ਵਿੱਚ ਸਜੇ ਹੋਏ ਨਜਰ ਆਏ। ਇਸ ਦੌਰਾਨ ਬੱਚਿਆਂ ਨੇ ਰਾਧਾ ਕ੍ਰਿਸ਼ਨ ਜੀ ਦੇ ਸੁੰਦਰ ਪੋਸਟਰ ਵੀ ਬਣਾਏ।

ਇਸ ਮੌਕੇ ਬੱਚਿਆਂ ਨੂੰ ਸਮਾਰਟ ਕਲਾਸ ਤੇ ਸ਼੍ਰੀ ਕ੍ਰਿਸ਼ਨ ਲੀਲਾਵਾਂ ਦੀ ਇੱਕ ਵੀਡੀਓ ਵੀ ਦਿਖਾਈ ਗਈ। ਇਸ ਦੇ ਨਾਲ਼ ਹੀ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਗੋਵਿੰਦ ਹਰੇ ਮੁਰਾਰੀ, ਹੇ ਨਾਥ ਨਾਰਾਇਣ ਵਾਸੂਦੇਵ ਅਤੇ ਮਈਯਾ ਯਸ਼ੋਧਾ ਦੀ ਸੁੰਦਰ ਧੁਨ ‘ਤੇ ਡਾਂਸ ਵੀ ਕੀਤਾ।

ਸਾਰੇ ਬੱਚਿਆਂ ਨੇ ਕ੍ਰਿਸ਼ਨ* ਜੀ ਦੇ ਰਸ-ਭਿੰਨੇ ਭਜਨਾਂ ਦਾ ਗੁਣਗਾਣ ਵੀ ਕੀਤਾ। ਇਸ ਦੌਰਾਨ ਦਹੀਂ-ਹਾਂਡੀ ਗਤੀਵਿਧੀ ਮੁੱਖ ਖਿੱਚ ਦਾ ਕੇਂਦਰ ਰਹੀ ਸਾਰੇ ਬੱਚਿਆਂ ਨੂੰ ਮੱਖਣ ਅਤੇ ਮਿਸ਼ਰੀ ਦਾ ਪ੍ਰਸ਼ਾਦਿ ਵੀ ਵਰਤਾਇਆ ਗਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੁਆਰਾ ਪ੍ਰਸਤੁਤ ਕੀਤੀਆਂ ਰੰਗ-ਬਿਰੰਗੀਆਂ ਝਲਕੀਆਂ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਨਾਲ਼ ਹੀ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਬਹੁਤ-ਬਹੁਤ ਵਧਾਈ ਵੀ ਦਿੱਤੀ।

ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸ਼੍ਰੀ ਕ੍ਰਿਸ਼ਨ* ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ਼ ਮਨਾਈ ਜਨਮ ਅਸ਼ਟਮੀ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ‘ਤੇ ਕੀਤੀ ਸ਼ਿਵਲਿੰਗ ਪੂਜਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਪਾਵਨ ਸਜੇ ਦਰਬਾਰ ਅੱਗੇ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਕੂਲ ਅਤੇ ਬੱਚਿਆਂ ਦੀ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਲਈ ਅਰਦਾਸ ਵੀ ਕੀਤੀ।

ਇਸ ਦੌਰਾਨ ਉਹਨਾਂ ਸਾਰੇ ਬੱਚਿਆਂ ਨੂੰ ਖ਼ੂਬ ਮਿਹਨਤ ਨਾਲ਼ ਆਪਣੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਆ। ਉਹਨਾਂ ਨਾਲ਼ ਹੀ ਭਗਵਾਨ ਭੋਲੇਨਾਥ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦੇ ਹੋਏ ਸਕੂਲ ਦੇ ਸ਼ਤ ਪ੍ਰਤੀਸ਼ਤ ਨਤੀਜੇ ਆਉਣ ਦੀ ਅਰਦਾਸ ਵੀ ਕੀਤੀ। ਬਾਅਦ ਵਿੱਚ ਭਗਵਾਨ ਭੋਲੇਨਾਥ ਜੀ ਨੂੰ ਭੋਗ ਲਗਾਉਣ ਤੋਂ ਬਾਅਦ ਭੋਗ ਦਾ ਪ੍ਰਸ਼ਾਦ ਸਾਰੀ ਸੰਗਤ ਵਿੱਚ ਵੀ ਵਰਤਾਇਆ ਗਿਆ।

ਚੇਅਰਪਸਨ ਸ਼੍ਰੀਮਤੀ ਵਾਲੀਆ ਨੇ ਕਿਹਾ ਭਗਵਾਨ ਭੋਲੇਨਾਥ ਜੀ ਮਹਾਂ ਕਿਰਪਾਲੂ, ਮਹਾਂ ਦਿਆਲੂ ਅਤੇ ਕਰੁਣਾ ਨਿਧਾਨ ਹਨ ਸੋ ਸਾਨੂੰ ਸਾਰਿਆਂ ਨੂੰ ਉਹਨਾਂ ਦੀ ਸ਼ਰਨ ਵਿੱਚ ਰਹਿ ਕੇ ਸਮਸਤ ਸ੍ਰਿਸ਼ਟੀ ਦੇ ਕਲਿਆਣ ਲਈ ਅਰਦਾਸ ਕਰਨੀ ਚਾਹੀਦੀ ਹੈ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਭੋਲੇਨਾਥ ਜੀ ਅੱਗੇ ਪੂਜਾ ਅਰਚਨਾ ਕਰਕੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਅਰਦਾਸ ਕੀਤੀ।

The post ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ‘ਤੇ ਕੀਤੀ ਸ਼ਿਵਲਿੰਗ ਪੂਜਾ appeared first on Ludhiana Live.

ਸਪਰਿੰਗ ਡੇਲ ਵਿਖੇ ਹੋਇਆ ਮਾਨਸੂਨ ਐਕਟੀਵਿਟੀ ਦਾ ਆਯੋਜਨ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ‘ਕਿੰਡਰਗਾਰਟਨ’ ਦੇ ਬੱਚਿਆਂ ਲਈ ਮਾਨਸੂਨ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੂੰ ਮਾਨਸੂਨ ਸੀਜ਼ਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਦੇ ਨਾਲ਼ ਹੀ ਅਧਿਆਪਕਾਂ ਨੇ ਬਰਸਾਤਾਂ ਵਿੱਚ ਪ੍ਰਯੋਗ ਵਿੱਚ ਆਉਣ ਵਾਲੀਆਂ ਵਸਤੂਆਂ ਜਿਵੇਂ ਛਤਰੀਆਂ, ਰੇਨ ਕੋਟ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ।

ਇਸ ਦੌਰਾਨ ਬੱਚਿਆਂ ਨੂੰ ਮਾਨਸੂਨ ਸੀਜ਼ਨ ਨਾਲ ਸੰਬੰਧਤ ਸ਼ਬਦਾਵਲੀ; ਜਿਵੇਂ: ਰੇਨ ਕੋਟ, ਗਮ ਬੂਟ, ਅੰਬਰੇਲਾ, ਬਲੈਕ ਕਲਾਊਡ, ਬਂੈਗ ਅਤੇ ਥੰਡਰਸਟਰੋਮ ਵੀ ਸਿਖਾਈ ਗਈ। ਬੱਚਿਆਂ ਨੂੰ ਸੁੰਦਰ ਕਹਾਣੀਆਂ ਵੀ ਸੁਣਾਈਆਂ ਅਤੇ ਦਿਖਾਈਆਂ ਗਈਆਂ। ਬੱਚਿਆਂ ਨੇ ਵੀ ਰੰਗਾਂ ਨਾਲ ਸੁੰਦਰ ਸੱਤਰੰਗੀ ਪੀਂਘ ਨੂੰ ਕਰਾਫ਼ਟ ਪੇਪਰ ‘ਤੇ ਬਣਾਇਆ। ਇਸ ਪੂਰੀ ਐਕਟੀਵਿਟੀ ਦੌਰਾਨ ਨੰਨ੍ਹੇ–ਮੁੰਨੇ ਬੱਚਿਆਂ ਨੇ ਖੂਬ ਅਨੰਦ ਮਾਣਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੁਆਰਾ ਇਸ ਗਤੀਵਿਧੀ ਵਿੱਚ ਨਿਭਾਈ ਗਈ ਭਾਗੀਦਾਰੀ ਦੀ ਖੂਬ ਪ੍ਰਸ਼ੰਸਾ ਕੀਤੀ। ਉਹਨਾਂ ਨਾਲ਼ ਹੀ ਇਹ ਵੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਲਈ ਬਹੁਤ ਲਾਹੇਵੰਦ ਵੀ ਹੁੰਦੀਆਂ ਹਨ। ਸਕੂਲ ਦੇ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਛੋਟੇ-ਛੋਟੇ ਬੱਚਿਆਂ ਨੂੰ ਮਾਨਸੂਨ ਸੀਜ਼ਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ।

The post ਸਪਰਿੰਗ ਡੇਲ ਵਿਖੇ ਹੋਇਆ ਮਾਨਸੂਨ ਐਕਟੀਵਿਟੀ ਦਾ ਆਯੋਜਨ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਕੀਤੀ ਭਗਵਾਨ ਸ਼ਿਵ ਦੀ ਪੂਜਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਪਾਵਨ ਸਜੇ ਦਰਬਾਰ ਅੱਗੇ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਕੂਲ ਅਤੇ ਬੱਚਿਆਂ ਦੀ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਲਈ ਅਰਦਾਸ ਵੀ ਕੀਤੀ।

ਇਸ ਦੌਰਾਨ ਉਹਨਾਂ ਸਾਰੇ ਬੱਚਿਆਂ ਨੂੰ ਖ਼ੂਬ ਮਿਹਨਤ ਨਾਲ਼ ਆਪਣੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਆ। ਉਹਨਾਂ ਨਾਲ਼ ਹੀ ਭਗਵਾਨ ਭੋਲੇਨਾਥ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦੇ ਹੋਏ ਸਕੂਲ ਦੇ ਸ਼ਤ ਪ੍ਰਤੀਸ਼ਤ ਨਤੀਜੇ ਆਉਣ ਦੀ ਅਰਦਾਸ ਵੀ ਕੀਤੀ। ਬਾਅਦ ਵਿੱਚ ਭਗਵਾਨ ਭੋਲੇਨਾਥ ਜੀ ਨੂੰ ਭੋਗ ਲਗਾਉਣ ਤੋਂ ਬਾਅਦ ਭੋਗ ਦਾ ਪ੍ਰਸ਼ਾਦ ਸਾਰੀ ਸੰਗਤ ਵਿੱਚ ਵੀ ਵਰਤਾਇਆ ਗਿਆ।

ਸਕੂਲ ਦੇ ਚੇਅਰਪਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਭਗਵਾਨ ਭੋਲੇਨਾਥ ਜੀ ਮਹਾਂ ਕਿਰਪਾਲੂ, ਮਹਾਂ ਦਿਆਲੂ ਅਤੇ ਕਰੁਣਾ ਨਿਧਾਨ ਹਨ ਸੋ ਸਾਨੂੰ ਸਾਰਿਆਂ ਨੂੰ ਉਹਨਾਂ ਦੀ ਸ਼ਰਨ ਵਿੱਚ ਰਹਿ ਕੇ ਸਮਸਤ ਸ੍ਰਿਸ਼ਟੀ ਦੇ ਕਲਿਆਣ ਲਈ ਅਰਦਾਸ ਕਰਨੀ ਚਾਹੀਦੀ ਹੈ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਭੋਲੇਨਾਥ ਜੀ ਅੱਗੇ ਪੂਜਾ ਅਰਚਨਾ ਕਰਕੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਅਰਦਾਸ ਕੀਤੀ।

The post ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਕੀਤੀ ਭਗਵਾਨ ਸ਼ਿਵ ਦੀ ਪੂਜਾ appeared first on Ludhiana Live.