chaka jam Archives - Ludhiana Live

ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ
ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ ਜਿਸ ਕਰਕੇ ਪੂਰੇ ਸੂਬੇ ਵਿੱਚ ਅੱਜ ਰੋਡਵੇਜ਼ ਦੀਆਂ ਬੱਸ ਸੇਵਾਵਾਂ ਬੰਦ ਹਨ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਾਲ ਸੂਬੇ ਭਰ ਦੇ ਸਾਰੇ ਰੂਟ ਪ੍ਰਭਾਵਿਤ ਹੋਏ ਹਨ। ਪੀਆਰਟੀਸੀ ਤੇ ਪਨਬੱਸ ਵੱਲੋਂ 2800 ਦੇ ਕਰੀਬ ਬੱਸਾਂ ਰੋਕੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਅੱਜ ਦੁਪਹਿਰ ਮੀਟਿੰਗ ਤੈਅ ਕੀਤੀ ਗਈ ਹੈ। ਮੀਟਿੰਗ ਵਿੱਚ ਨਾਰਾਜ਼ ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਪੰਜਾਬ ਸਰਕਾਰ ਅੱਗੇ ਰੱਖਣਗੇ ਪਰ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਸਿਰਫ਼ ਜ਼ੁਬਾਨੀ ਭਰੋਸੇ ’ਤੇ ਯਕੀਨ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯੂਨੀਅਨ ਦੇ ਅਧਿਕਾਰੀ ਟਰਾਂਸਪੋਰਟ ਮੰਤਰੀ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਜਲਦੀ ਤੋਂ ਜਲਦੀ ਫੈਸਲਾ ਲੈਣ ਲਈ ਵੀ ਕਹਿਣਗੇ।

ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਤੇ ਮੁੱਖ ਮੰਤਰੀ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕਰ ਦਿੱਤੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀ ਮੰਗ ਹੋਵੇ ਜਾਂ ਟਰਾਂਸਪੋਰਟ ਮਾਫੀਆ ਜਾਂ ਫਿਰ ਸਰਕਾਰੀ ਬੱਸਾਂ ਨੂੰ ਸ਼ਾਮਲ ਕਰਨ ਦਾ ਮਾਮਲਾ, ਪੰਜਾਬ ਸਰਕਾਰ ਹਰ ਮੁੱਦੇ ’ਤੇ ਟਾਲ ਮਟੋਲ ਕਰ ਰਹੀ ਹੈ।

The post ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ appeared first on Ludhiana Live.

ਪੰਜਾਬ ‘ਚ ਅੱਜ PRTC-PUNBUS ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ
ਪੰਜਾਬ ਵਿੱਚ PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post ਪੰਜਾਬ ‘ਚ ਅੱਜ PRTC-PUNBUS ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ appeared first on Ludhiana Live.

20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪਨਬੱਸ ਤੇ ਪੀ ਆਰ ਟੀ ਸੀ ਬੱਸਾਂ ਦਾ ਹੋਵੇਗਾ ਚੱਕਾ ਜਾਮ
ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ 20 ਸਤੰਬਰ ਤੋਂ ਹੋਣ ਵਾਲੀ ਹੜਤਾਲ ਅਤੇ ਬੱਸਾਂ ਦੇ ਚੱਕਾ ਜਾਮ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਪ੍ਰਦੇਸ਼ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਹੜਤਾਲ ਦੌਰਾਨ 20 ਸਤੰਬਰ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਚੱਕਾ ਜਾਮ ਕੀਤਾ ਜਾਣਾ ਸੀ ਪਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਹੜਤਾਲ ਰੁਕਵਾ ਦਿੱਤੀ ਗਈ ਅਤੇ ਤੈਅ ਸਮੇਂ ’ਤੇ ਮੀਟਿੰਗ ਨਹੀਂ ਕਰਵਾਈ ਗਈ।

ਇਸ ਦੇ ਮੱਦੇਨਜ਼ਰ 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਦੀਆਂ ਬੱਸਾਂ ਬੰਦ ਰਹਿਣਗੀਆ। ਆਗੂਆਂ ਨੇ ਕਿਹਾ ਕਿ ਸਖ਼ਤ ਸੰਘਰਸ਼ ਕਰ ਕੇ ਯੂਨੀਅਨ ਨੇ 5 ਫ਼ੀਸਦੀ ਤਨਖ਼ਾਹ ਵਧਾਇਆ ਸੀ ਪਰ ਅਧਿਕਾਰੀਆਂ ਵਲੋਂ ਤਨਖ਼ਾਹ ਦੇ ਵਾਧੇ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ, ਸਸਪੈਂਡ ਕਰਮਚਾਰੀਆਂ ਨੂੰ ਬਹਾਲ ਕਰਨ ਸਣੇ ਪੈਂਡਿੰਗ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਚੱਲਦੇ ਸੰਘਰਸ਼ ਕਰਨਾ ਪੈ ਰਿਹਾ ਹੈ।

The post 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪਨਬੱਸ ਤੇ ਪੀ ਆਰ ਟੀ ਸੀ ਬੱਸਾਂ ਦਾ ਹੋਵੇਗਾ ਚੱਕਾ ਜਾਮ appeared first on Ludhiana Live.

ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ
ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਸਮੂਹ ਡਿਪੂਆਂ ਦੇ ਕੈਜ਼ੂਅਲ ਕਾਮਿਆਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 14 ਤੋਂ 16 ਅਗਸਤ ਤਕ ਬੱਸਾਂ ਬੰਦ ਕਰਨ ਦੀ ਧਮਕੀ ਦਿੱਤੀ ਹੈ। ਅੱਜ ਸ਼ੁੱਕਰਵਾਰ ਨੂੰ ਕੱਚੇ ਕਾਮਿਆਂ ਨੇ ਲੁਧਿਆਣਾ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ।

ਇਸ ਦੌਰਾਨ ਲੁਧਿਆਣਾ ਡਿਪੂ ਦੇ ਗੇਟ ਕੀਪਰ ਪ੍ਰਵੀਨ ਕੁਮਾਰ, ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਠੇਕਾ ਪ੍ਰਥਾ ਲਾਗੂ ਹੈ। ਵਿਭਾਗ ‘ਚ ਕੰਮ ਕਰਦਿਆਂ ਕਈ ਸਾਲ ਹੋ ਗਏ ਹਨ। ਕਈ ਮੁਲਾਜ਼ਮ ਪਿਛਲੇ 10-15 ਸਾਲਾਂ ਤੋਂ ਕੰਮ ਕਰ ਰਹੇ ਹਨ। ਮੁਲਾਜ਼ਮਾਂ ‘ਤੇ ਕੋਈ ਸਿਵਲ ਸੇਵਾ ਨਿਯਮ ਲਾਗੂ ਨਹੀਂ ਹੁੰਦਾ, ਉਨ੍ਹਾਂ ਨੂੰ ਖ਼ਜ਼ਾਨੇ ‘ਚੋਂ ਤਨਖ਼ਾਹ ਨਹੀਂ ਮਿਲਦੀ | ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਧੋਖਾ ਦੇ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਮੀਟਿੰਗਾਂ ਹੋਈਆਂ। ਪਰ ਅੱਜ ਤਕ ਕੁੱਝ ਵੀ ਨਹੀਂ ਮਿਲਿਆ। ਇਸ ਦੇ ਉਲਟ ਹੁਣ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਅਤੇ ਠੇਕਾ ਪ੍ਰਣਾਲੀ ਅਧੀਨ ਲਿਆ ਕੇ ਆਊਟਸੋਰਸ ਦੇ ਆਧਾਰ ’ਤੇ ਬਹੁਤ ਹੀ ਘੱਟ ਤਨਖਾਹ ’ਤੇ ਭਰਤੀ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਦੋ ਦਿਨਾਂ ‘ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਿੰਨ ਦਿਨ ਬੱਸਾਂ ਨੂੰ ਜਾਮ ਕਰਨ ਦੇ ਨਾਲ-ਨਾਲ ਜਿੱਥੇ ਵੀ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

The post ਸਰਕਾਰੀ ਬੱਸਾਂ ਦੇ ਕੱਚੇ/ਠੇਕਾ ਕਾਮਿਆਂ ਨੇ ਕੀਤਾ ਇਸ ਦਿਨ ਤੋਂ ਹੜਤਾਲ ਦਾ ਐਲਾਨ appeared first on Ludhiana Live.

ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਡਰਾਈਵਰ ਤੇ ਕੰਡਕਟਰਾਂ ਵੱਲੋਂ ਅੱਜ ਹੜਤਾਲ
ਲੁਧਿਆਣਾ : ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹ ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਪੂਰੇ ਸੂਬੇ ਵਿੱਚ 3000 ਬੱਸਾਂ ਦੇ ਪਹੀਏ ਜਾਮ ਕੀਤੇ ਜਾਣਗੇ। ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ-ਨਾਲ ਵਿਭਾਗ ਦੇ ਐਮਡੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਪਰ ਕਿਸੇ ਵੀ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ 27 ਅਤੇ 28 ਜੂਨ ਨੂੰ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਸੀ।

ਫਿਲਹਾਲ ਮੁਲਾਜ਼ਮਾਂ ਨੇ ਅੱਧੀ ਰਾਤ ਤੋਂ ਹੀ ਬੱਸਾਂ ਨੂੰ ਬੱਸ ਸਟੈਂਡ ਜਾਂ ਰੋਡਵੇਜ਼ ਡਿਪੂਆਂ ‘ਤੇ ਖੜ੍ਹਾ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਸਰਕਾਰ ਦੇ ਰਾਜ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ।

ਮੁਲਾਜ਼ਮਾਂ ਨੇ ਪਿਛਲੇ ਦਿਨੀਂ ਟਰਾਂਸਪੋਰਟ ਵਿਭਾਗ ਦੇ ਐਮਡੀ ਨਾਲ ਮੀਟਿੰਗ ਵੀ ਕੀਤੀ ਸੀ, ਜਿਸ ਵਿੱਚ ਬੱਸਾਂ ਦੀ ਸਰਵਿਸ, ਈਂਧਨ ਅਤੇ ਟਾਇਰਾਂ ਦਾ ਮਾਮਲਾ ਉਠਾਇਆ ਗਿਆ ਸੀ। ਪਰ ਇਹ ਮੀਟਿੰਗ ਨਾਕਾਮ ਹੋਣ ਤੋਂ ਬਾਅਦ ਮੁਲਾਜ਼ਮ ਭੜਕ ਗਏ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਦੀ ਮੌਜੂਦਾ ਸਥਿਤੀ ਇਹ ਹੈ ਕਿ ਉਨ੍ਹਾਂ ਕੋਲ ਰੈਗੂਲਰ ਸਟਾਫ਼ ਬਹੁਤ ਘੱਟ ਹੈ।

The post ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਡਰਾਈਵਰ ਤੇ ਕੰਡਕਟਰਾਂ ਵੱਲੋਂ ਅੱਜ ਹੜਤਾਲ appeared first on Ludhiana Live.

ਜਗਰਾਓਂ ਦੇ ਟਰੱਕ ਅਪਰੇਟਰਾਂ ਵੱਲੋਂ 3 ਨੂੰ ਚੱਕਾ ਜਾਮ
ਜਗਰਾਓਂ / ਲੁਧਿਆਣਾ : ਟਰੱਕ ਯੂਨੀਅਨਾਂ ਬਹਾਲ ਕਰਨ ਸਮੇਤ ਮੰਗਾਂ ਨੂੰ ਲੈ ਕੇ ਇਲਾਕੇ ਦੇ ਟਰੱਕ ਆਪ੍ਰਰੇਟਰਾਂ ਵੱਲੋਂ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਜਗਰਾਓਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ।

ਬੁੱਧਵਾਰ ਜਗਰਾਓਂ ਟਰੱਕ ਆਪ੍ਰਰੇਟਰ ਐਸੋਸੀਏਸ਼ਨ ਦੀ ਹੋਈ ਮੀਟਿੰਗ ‘ਚ ਬੁਲਾਰਿਆਂ ਨੇ ਕਿਹਾ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰਕੇ ਠੇਕੇਦਾਰੀ ਸਿਸਟਮ ਨੂੰ ਅੱਗੇ ਕੀਤਾ ਹੈ, ਜਿਸ ਦੇ ਚੱਲਦਿਆਂ ਸੂਬੇ ਭਰ ਦੇ ਟਰੱਕ ਆਪ੍ਰਰੇਟਰ ਘਾਟੇ ਸਮੇਤ ਅਨੇਕਾਂ ਦਿੱਕਤਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਠੇਕੇਦਾਰੀ ਸਿਸਟਮ ਖਤਮ ਕਰਕੇ ਟੈਂਡਰ ਟਰੱਕ ਯੂਨੀਅਨਾਂ ਨੂੰ ਸਿੱਧੇ ਦਿੱਤੇ ਜਾਣ। ਇਨ੍ਹਾਂ ਮੰਗਾਂ ਨੂੰ ਲੈ ਕੇ 3 ਦਸੰਬਰ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਜਗਰਾਓਂ ਦੇ ਟਰੱਕ ਆਪ੍ਰਰੇਟਰ ਚੱਕਾ ਜਾਮ ਕਰਨਗੇ।

ਇਸ ਮੌਕੇ ਬਹਾਦਰ ਸਿੰਘ, ਮਨਜੀਤ ਸਿੰਘ ਸਿੱਧਵਾਂ ਕਲਾਂ, ਪਿ੍ਰਥੀ ਸਿੰਘ ਅਖਾੜਾ, ਮੇਜਰ ਸਿੰਘ ਬਾਰਦੇਕੇ, ਲਖਵਿੰਦਰ ਸਿੰਘ ਲੀਲਾਂ, ਸਰਪੰਚ ਕੁਲਦੀਪ ਸਿੰਘ, ਜਗਮੋਹਨ ਸਿੰਘ, ਹਰਬੰਸ ਸਿੰਘ, ਜਸਵੀਰ ਸਿੰਘ ਅਖਾੜਾ, ਹਰਦੀਪ ਸਿੰਘ ਕਾਉਂਕੇ ਕਲਾਂ, ਕੇਵਲ ਸਿੰਘ ਜਨੇਤਪੁਰਾ, ਰਣਜੀਤ ਸਿੰਘ ਮਿੱਠੂ, ਸਚਿਨ ਜੈਨ ਆਦਿ ਹਾਜ਼ਰ ਸਨ।

The post ਜਗਰਾਓਂ ਦੇ ਟਰੱਕ ਅਪਰੇਟਰਾਂ ਵੱਲੋਂ 3 ਨੂੰ ਚੱਕਾ ਜਾਮ appeared first on Ludhiana Live.