challenge in life Archives - Ludhiana Live

ਚੁਣੌਤੀਆਂ ਮਨੁੱਖ ਦੀਆਂ ਦੋਸਤ ਵਿਸ਼ੇ ਉੱਤੇ ਕਰਵਾਇਆ ਗਿਆ ਸੈਮੀਨਾਰ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਗੁਣਾਤਮਕ ਅਤੇ ਕ੍ਰਿਆਤਮਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉੱਘੇ ‘ਮੈਟਾਫਿਜ਼ਿਕਲ ਥੈਰੇਪਿਸਟ’ ਅਤੇ ਲੇਖਕਾ ਸਾਹਰ ਘਰਾਚੋਲੇ ਨੇ ਸਾਰੇ ਅਧਿਆਪਕਾਂ ਦੇ ਨਾਲ਼ ਖ਼ਾਸ ਵਿਸ਼ਿਆਂ ਤੇ ਵਿਚਾਰ ਵਟਾਂਦਰਾ ਕਰਕੇ ਉਹਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ਜ਼ਿੰਦਗੀ ਦੇ ਵਿਚ ਚੁਨੌਤੀਆਂ ਦਾ ਸਾਹਮਣਾ ਕਿਵੇਂ ਕੀਤਾ ਜਾਵੇ ਰਿਹਾ।

ਸੈਮੀਨਾਰ ਦੌਰਾਨ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਅਧਿਆਪਕਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਵੀ ਜ਼ਿੰਦਗੀ ਵਿੱਚ ਆਉਂਦੀਆਂ ਚੁਣੌਤੀਆਂ ਅਤੇ ਸਮੱਸਿਆਵਾਂ ਦੇ ਬਾਬਤ ਪ੍ਰਸ਼ਨ ਪੁੱਛੇ। ਵਿਸ਼ੇਸ਼ ਮਹਿਮਾਨ ਸਾਹਰ ਨੇ ਵੀ ਸਕੂਲ ਪ੍ਰਬੰਧਕੀ ਕਮੇਟੀ ਖ਼ਾਸ ਤੌਰ ਉੱਤੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਡਾਇਰੈਕਟਰ ਕਮਲਪ੍ਰੀਤ ਕੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੈਡਮ ਸਾਹਰ ਨੂੰ ਖ਼ੂਬਸੂਰਤ ਪੌਦਾ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

The post ਚੁਣੌਤੀਆਂ ਮਨੁੱਖ ਦੀਆਂ ਦੋਸਤ ਵਿਸ਼ੇ ਉੱਤੇ ਕਰਵਾਇਆ ਗਿਆ ਸੈਮੀਨਾਰ appeared first on Ludhiana Live.