ਲੁਧਿਆਣਾ : ਅੱਜ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਦਾ ਵਿਸ਼ੇਸ਼ ਦੌਰਾ ਕੀਤਾ...