chandigarh club Archives - Ludhiana Live

CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ’ਤੇ ਸ਼ੁੱਕਰਵਾਰ ਰਾਤ ਚੰਡੀਗੜ੍ਹ ਕਲੱਬ ਵਿਖੇ ਰਾਤਰੀ ਭੋਜ ਦਿੱਤਾ। ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਸੀ। ਸਵੇਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਕੋਲੋਂ ਉਨ੍ਹਾਂ ਲਈ ਖੁਸ਼ੀਆਂ ਦੀ ਕਾਮਨਾ ਕੀਤੀ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਪਣੀ ਪਤਨੀ ਸੁਨੀਤਾ ਰਿੰਕੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੁੱਭ ਕਾਮਨਾਵਾਂ ਦੇਣ ਲਈ ਸਮਾਗਮ ‘ਚ ਸ਼ਾਮਲ ਹੋਏ।ਸਮਾਗਮ ‘ਚ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਤੋਂ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ .ਓ., ਅਮਨ ਅਰੋੜਾ ਤੇ ਬ੍ਰਹਮ ਸ਼ੰਕਰ ਜਿੰਪਾ ਆਦਿ ਵੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਡਾ. ਗੁਰਪ੍ਰੀਤ ਕੌਰ ਨੂੰ ‘ਹੈਪੀ ਮੈਰਿਜ ਐਨੀਵਰਸਰੀ’ ਦੀ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨੂੰ ਪੁੱਤਰ ਦੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ।

ਸਮਾਗਮ ‘ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਕਾਫੀ ਖ਼ੁਸ਼ ਨਜ਼ਰ ਆ ਰਹੇ ਸਨ। ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਖ਼ੁਦ ਵੀ ਵਧਾਈ ਦੇਣ ਆਏ ਮਹਿਮਾਨਾਂ ਦਾ ਸੁਆਗਤ ਕਰ ਰਹੇ ਸਨ।

The post CM ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ appeared first on Ludhiana Live.

CM ਮਾਨ- ਗੁਰਪ੍ਰੀਤ ਦੇ ਵਿਆਹ ਦੀ ਵਰ੍ਹੇਗੰਢ : ਮੰਤਰੀ, ਵਿਧਾਇਕ ਤੇ ਸੈਲੀਬ੍ਰਿਟੀ ਪਹੁੰਚਣਗੇ ਚੰਡੀਗੜ੍ਹ ਕਲੱਬ
ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੀ ਵਿਆਹ ਦੀ ਵਰ੍ਹੇਗੰਢ ਅੱਜ ਹੈ। ਇਸ ਲਈ ਮੁੱਖ ਮੰਤਰੀ ਰਿਹਾਇਸ਼ ਦੇ ਸਾਹਮਣੇ ਮੌਜੂਦ ਚੰਡੀਗੜ੍ਹ ਕਲੱਬ ਵਿਚ ਪਾਰਟੀ ਰੱਖੀ ਗਈ ਹੈ। ਇਥੇ ਪੰਜਾਬ-ਦਿੱਲੀ ਦੇ ਕਈ ਮੰਤਰੀ, ਵਿਧਾਇਕ, ਸਾਂਸਦ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਪਾਲੀਵੁੱਡ ਦੇ ਕੁਝ ਸਾਥੀ ਸੈਲੀਬ੍ਰਿਟੀ ਵੀ ਪਹੁੰਚਣਗੇ। ‘ਆਪ’ ਪਾਰਟੀ ਦੀ ਵੱਡੀ ਲੀਡਰਸ਼ਿਪ, ਨੇਤਾ ਸੰਜੇ ਸਿੰਘ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਹੋਰ ਵੀ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿਚੋਂ ਸਭ ਤੋਂ ਛੋਟੀ ਹੈ। ਉਨ੍ਹਾਂ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ ਵਿਚ ਹੋਇਆ ਹੈ ਜਦੋਂ ਕਿ ਦੂਜੀ ਭੈਣ ਜੱਗੂ ਆਸਟ੍ਰੇਲੀਆ ਵਿਚ ਆਪਣੇ ਪਰਿਾਵਰ ਨਾਲ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ ਜਦੋਂ ਕਿ ਮਾਤਾ ਰਾਜ ਹਰਜਿੰਦਰ ਕੌਰ ਹਾਊਸਵਾਈਫ ਹਨ।

ਮੁੱਖ ਮੰਤਰੀ ਮਾਨ ਨੇ 2014 ਵਿਚ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣਾਂ ਲੜੀਆਂ। ਉਦੋਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਪ੍ਰਚਾਰ ਕੀਤਾ। ਹਾਲਾਂਕਿ ਅਗਲੇ ਸਾਲ ਰਿਸ਼ਤੇ ਵਿਗੜਨ ਲੱਗੇ। ਮੁੱਖ ਮੰਤਰੀ ਮਾਨ ਦਾ ਕਹਿਣਾ ਸੀ ਕਿ ਉਹ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ ਸਨ। ਪਰਿਵਾਰ ਤੇ ਪੰਜਾਬ ਵਿਚੋਂ ਉਨ੍ਹਾਂ ਨੇ ਪੰਜਾਬ ਨੂੰ ਚੁਣਿਆ ਜਿਸ ਦੇ ਬਾਅਦ 2015 ਵਿਚ ਉਨ੍ਹਾਂ ਦਾ ਤਲਾਕ ਹੋ ਗਿਆ। ਪਤਨੀ ਪੁੱਤਰ-ਧੀ ਨੂੰ ਲੈ ਕੇ ਅਮਰੀਕਾ ਚਲੀ ਗਈ।

The post CM ਮਾਨ- ਗੁਰਪ੍ਰੀਤ ਦੇ ਵਿਆਹ ਦੀ ਵਰ੍ਹੇਗੰਢ : ਮੰਤਰੀ, ਵਿਧਾਇਕ ਤੇ ਸੈਲੀਬ੍ਰਿਟੀ ਪਹੁੰਚਣਗੇ ਚੰਡੀਗੜ੍ਹ ਕਲੱਬ appeared first on Ludhiana Live.