char sahibjade Archives - Ludhiana Live

CM ਮਾਨ ਦੇ ਫ਼ੈਸਲੇ ਦੀ ਸਿੱਖ ਭਾਈਚਾਰੇ ’ਚ ਚਰਚਾ, ਟਕਸਾਲੀ ਅਕਾਲੀ ਵੀ ਕਰ ਰਹੇ ਤਾਰੀਫ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਵਿਚ ਸਾਰਾਗੜ੍ਹੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਉਪਰੰਤ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਸੰਬਰ ਦਾ ਮਹੀਨਾ ਸੋਗ ਵਜੋਂ ਮਨਾਏਗੀ ਕਿਉਂਕਿ ਇਸ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਹੋਣ ਕਰ ਕੇ ਸਿੱਖ ਹਲਕਿਆਂ ’ਚ ਸੋਗ ਦਾ ਮਾਹੌਲ ਹੁੰਦਾ ਹੈ। ਇਸ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਇਸ ਮਹੀਨੇ ਵਿਚ ਕੋਈ ਵੀ ਖ਼ੁਸ਼ੀ ਦਾ ਸਮਾਗਮ ਕਿੱਧਰੇ ਵੀ ਨਾ ਮਨਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਛੋਟੇ ਸਾਹਿਬਜ਼ਾਦਿਆਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ। ਇਹ ਖ਼ਬਰ ਸੋਸ਼ਲ ਮੀਡੀਆ ’ਤੇ ਆਉਣ ਨਾਲ ਟਕਸਾਲੀ ਅਕਾਲੀ ਨੇਤਾ ਵੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਇਸ ਵੱਡੇ ਫ਼ੈਸਲੇ ਦੀ ਸ਼ਲਾਘਾ ਕਰ ਰਹੇ ਹਨ। ਮੁੱਖ ਮੰਤਰੀ ਮਾਨ ਦੇ ਇਸ ਫ਼ੈਸਲੇ ਨਾਲ ਹੁਣ ਸਿੱਖ ਸੰਗਤ ਵੀ ਉਸ ਮਹੀਨੇ ’ਚ ਆਪਣੇ ਹੋਣ ਵਾਲੇ ਖ਼ੁਸ਼ੀ ਜਾਂ ਹੋਰ ਸਮਾਗਮ ਅੱਗੇ ਪਿੱਛੇ ਕਰ ਸਕਦੀ ਹੈ। ਬਾਕੀ ਜੋ ਸ਼ਹੀਦੀ ਜੋੜ ਮੇਲੇ ’ਤੇ ਲੱਡੂ, ਜਲੇਬੀਆਂ ਜਾਂ ਪਕੌੜੇ, ਪੰਘੂੜੇ ਜਾਂ ਮਨ ਪਰਚਾਵੇ ਦੇ ਹੋਰ ਸਾਧਨ ਹਨ, ਪਹਿਲਾਂ ਹੀ ਲੋਕਾਂ ਦੇ ਰੁਝਾਨਾਂ ’ਚੋਂ ਮਨਫੀ ਹੋ ਗਏ ਹਨ।

The post CM ਮਾਨ ਦੇ ਫ਼ੈਸਲੇ ਦੀ ਸਿੱਖ ਭਾਈਚਾਰੇ ’ਚ ਚਰਚਾ, ਟਕਸਾਲੀ ਅਕਾਲੀ ਵੀ ਕਰ ਰਹੇ ਤਾਰੀਫ਼ appeared first on Ludhiana Live.

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ
ਲੁਧਿਆਣਾ :  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਤਮਸਤਕ ਹੋਏ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਦੀ ਜਨਤਾ ਕਲੋਨੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।

The post ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ appeared first on Ludhiana Live.

ਨਨਕਾਣਾ ਸਾਹਿਬ ਪਬਲਿਕ ਸਕੂਲ ਵੱਲੋਂ ਵਿਦਿਆਰਥੀ ਚੇਤਨਾ ਮਾਰਚ ਦਾ ਆਯੋਜਨ
ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਵੱਲੋਂ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀ ਸਰਪ੍ਰਸਤੀ ਹੇਠ ਵਿਦਿਆਰਥੀ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਵਿਚ ਨਨਕਾਣਾ ਸਾਹਿਬ ਪਬਲਿਕ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਪੋਲੀਟੈਕਨਿਕ ਕਾਲਜ, ਆਈ ਟੀ ਆਈ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਰਪਣ ਭਾਵਨਾ ਨਾਲ ਹਿੱਸਾ ਲਿਆ।

ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਤੋਂ ਬਾਅਦ ਚੌਪਈ ਸਾਹਿਬ, ਅਨੰਦ ਸਾਹਿਬ ਅਤੇ ਅਰਦਾਸ ਕੀਤੀ ਗਈ ।ਇਸ ਮਹਾਨ ਕੁਰਬਾਨੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਤਖ਼ਤੀਆਂ ‘ਤੇ ਸਾਰੇ ਸ਼ਹੀਦਾਂ ਦੇ ਜੀਵਨ ਨਾਲ ਸਬੰਧਤ ਨਾਅਰੇ ਲਿਖੇ ਗਏ ਸਨ।

ਮਾਰਚ ਦਾ ਸਵਾਗਤ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀਆਂ ਨੇ ਗੁਰਦੁਆਰਾ ਗਿੱਲ ਪਿੰਡ ਵਿਖੇ ਕੀਤਾ। ਸ ਹਰਚਰਨ ਸਿੰਘ ਗੋਹਲਵੜੀਆ ਵਧੀਕ ਸਕੱਤਰ ਐਨਐਸਪੀਐਸ, ਸਰਦਾਰ ਇੰਦਰਪਾਲ ਸਿੰਘ ਡਾਇਰੈਕਟਰ ਐਨਐਸਐਡ ਟਰੱਸਟ, ਡਾ ਸਹਿਜਪਾਲ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਸ੍ਰੀਮਤੀ ਸਰਬਜੀਤ ਕੌਰ ਪ੍ਰਿੰਸੀਪਲ, ਸ੍ਰੀਮਤੀ ਹਰਮੀਤ ਕੌਰ ਵੜੈਚ ਪ੍ਰਿੰਸੀਪ ਨੇ ਵੀ ਚੇਤਨਾ ਮਾਰਚ ਦੇ ਨਾਲ-ਨਾਲ ਇਸ ਮਾਰਚ ਦਾ ਸਵਾਗਤ ਕੀਤਾ।

The post ਨਨਕਾਣਾ ਸਾਹਿਬ ਪਬਲਿਕ ਸਕੂਲ ਵੱਲੋਂ ਵਿਦਿਆਰਥੀ ਚੇਤਨਾ ਮਾਰਚ ਦਾ ਆਯੋਜਨ appeared first on Ludhiana Live.