cheated Archives - Ludhiana Live

ਫਾਈਨਾਂਸ ਕੰਪਨੀ ਦੇ ਏਜੰਟਾਂ ਨੇ ਗਾਹਕਾਂ ਨਾਲ ਕੀਤੀ ਲੱਖਾਂ ਦੀ ਠੱਗੀ
ਲੁਧਿਆਣਾ: ਜ਼ਿਲੇ ਦੇ ਜਗਰਾਓਂ ਤੋਂ ਕੰਪਨੀ ਕਰਮਚਾਰੀਆਂ ਵੱਲੋਂ ਗਾਹਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਜਹਾਵਾਂ ਸਥਿਤ ਲਾਰਸਨ ਐਂਡ ਟੂਬਰੋ ਫਾਈਨਾਂਸ ਕੰਪਨੀ ਦੀ ਰਾਏਕੋਟ ਬ੍ਰਾਂਚ ‘ਚ ਕੰਪਨੀ ਦੇ ਏਜੰਟਾਂ ਵੱਲੋਂ 18 ਲੱਖ 18 ਹਜ਼ਾਰ ਰੁਪਏ ਦਾ ਗਬਨ ਕੀਤਾ ਗਿਆ ਹੈ।

ਕੰਪਨੀ ਦੇ ਚਾਰ ਏਜੰਟਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਗਾਹਕਾਂ ਤੋਂ ਕਿਸ਼ਤਾਂ ਦੇ ਰੂਪ ‘ਚ ਪੈਸੇ ਤਾਂ ਵਸੂਲੇ ਪਰ ਉਹ ਰਕਮ ਕੰਪਨੀ ‘ਚ ਜਮ੍ਹਾ ਨਹੀਂ ਕਰਵਾਈ। ਇਸ ਸਬੰਧੀ ਬ੍ਰਾਂਚ ਮੈਨੇਜਰ ਸੰਦੀਪ ਸੋਨੀ ਨੇ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਖਿਲਾਫ ਧੋਖਾਦੇਹੀ ਅਤੇ ਗਬਨ ਦਾ ਮਾਮਲਾ ਦਰਜ ਕਰ ਲਿਆ।

ਮੁਲਜ਼ਮਾਂ ਦੀ ਪਛਾਣ ਸੰਦੀਪ ਕੁਮਾਰ (ਸ੍ਰੀ ਮੁਕਤਸਰ ਸਾਹਿਬ), ਅਰਸ਼ਦੀਪ ਸਿੰਘ (ਕੋਟਕਪੂਰਾ), ਗੁਰਪ੍ਰੀਤ ਸਿੰਘ (ਪਟਿਆਲਾ), ਸਿਕੰਦਰ ਸਿੰਘ (ਰਾਏਕੋਟ) ਵਜੋਂ ਹੋਈ ਹੈ।

ਜਾਂਚ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਏਜੰਟਾਂ ਨੇ ਗਾਹਕਾਂ ਤੋਂ ਕਿਸ਼ਤਾਂ ਦੀ ਅਦਾਇਗੀ ਤਾਂ ਲੈ ਲਈ ਪਰ ਕੰਪਨੀ ਦੇ ਖਾਤੇ ਵਿੱਚ ਰਕਮ ਜਮ੍ਹਾਂ ਕਰਵਾਉਣ ਦੀ ਬਜਾਏ ਨਿੱਜੀ ਤੌਰ ’ਤੇ ਰੱਖ ਲਈ। ਜਦੋਂ ਕੰਪਨੀ ਨੇ ਗਾਹਕਾਂ ਨਾਲ ਸੰਪਰਕ ਕੀਤਾ ਤਾਂ ਧੋਖਾਧੜੀ ਦਾ ਪਤਾ ਲੱਗਾ।ਏਐਸਆਈ ਰਾਜਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਹ ਸਾਰੇ ਫਰਾਰ ਹਨ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

The post ਫਾਈਨਾਂਸ ਕੰਪਨੀ ਦੇ ਏਜੰਟਾਂ ਨੇ ਗਾਹਕਾਂ ਨਾਲ ਕੀਤੀ ਲੱਖਾਂ ਦੀ ਠੱਗੀ appeared first on Ludhiana Live.

ਇਸ ਤਰੀਕੇ ਨਾਲ ਕੰਪਨੀ ਨਾਲ ਕੀਤੀ ਲੱਖਾਂ ਦੀ ਠੱਗੀ, ਪੁਲਿਸ ਕਰ ਰਹੀ ਹੈ ਛਾਪੇਮਾਰੀ
ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਫਰਜ਼ੀ ਦਸਤਾਵੇਜ ਬਣਾ ਕੇ ਕੰਪਨੀ ਦੇ ਬੈਂਕ ਖਾਤਿਆਂ ‘ਚੋਂ 81 ਲੱਖ 26 ਹਜ਼ਾਰ ਰੁਪਏ ਦੀ ਰਾਸ਼ੀ ਕਢਵਾਉਣ ਵਾਲੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਪੁਲ ਜੈਨ ਵਾਸੀ ਸ਼ਿਆਮ ਸਿੰਘ ਰੋਡ ਘੁਮਾਰ ਮੰਡੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ |

ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਅਮਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਸਚਦੇਵਾ ਇਨਕਲੇਵ, ਬਰਨਹਾਡਾ ਨੇ ਉਸ ਦੇ ਕੰਪਨੀ ਦੇ ਖਾਤੇ ‘ਚੋਂ ਜਾਅਲੀ ਦਸਤਖਤ ਕਰਵਾ ਕੇ 81 ਲੱਖ 26 ਹਜ਼ਾਰ ਰੁਪਏ ਦੀ ਰਕਮ ਕਢਵਾ ਕੇ ਕੰਪਨੀ ਨਾਲ ਧੋਖਾਧੜੀ ਕੀਤੀ ਹੈ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਅਜੇ ਫ਼ਰਾਰ ਹੈ ਜਿਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਛਾਪੇਮਾਰੀ ਕਰ ਰਹੀ ਹੈ।

The post ਇਸ ਤਰੀਕੇ ਨਾਲ ਕੰਪਨੀ ਨਾਲ ਕੀਤੀ ਲੱਖਾਂ ਦੀ ਠੱਗੀ, ਪੁਲਿਸ ਕਰ ਰਹੀ ਹੈ ਛਾਪੇਮਾਰੀ appeared first on Ludhiana Live.

ਲੁਧਿਆਣਾ ਦੇ ਇੱਕ ਮਸ਼ਹੂਰ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਹੋਈ ਠੱਗੀ
ਲੁਧਿਆਣਾ : ਸ਼ਹਿਰ ‘ਚ ਇਕ ਨਾਮੀ ਕਾਰੋਬਾਰੀ ਨਾਲ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਕਾਰੋਬਾਰੀ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਪਟੋ ਕਰੰਸੀ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਇਕ ਮਸ਼ਹੂਰ ਕਾਰੋਬਾਰੀ ਨੂੰ 9 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਠੱਗਾਂ ਨੇ ਉਕਤ ਕਾਰੋਬਾਰੀ ਨੂੰ ਕ੍ਰਿਪਟੋ ਕਰੰਸੀ ‘ਚ ਪੈਸਾ ਲਗਾਉਣ ਦਾ ਲਾਲਚ ਦੇ ਕੇ ਨਿਸ਼ਾਨਾ ਬਣਾਇਆ ਅਤੇ 9 ਕਰੋੜ ਰੁਪਏ ਦੀ ਠੱਗੀ ਮਾਰੀ।

ਪਤਾ ਲੱਗਾ ਹੈ ਕਿ ਬਦਨਾਮੀ ਦੇ ਡਰੋਂ ਉਕਤ ਕਾਰੋਬਾਰੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਨਹੀਂ ਕਰਵਾ ਰਿਹਾ।ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰੀ ਵੱਲੋਂ ਸਾਰਾ ਭੁਗਤਾਨ ਬੈਂਕ ਰਾਹੀਂ ਟਰਾਂਸਫਰ ਕੀਤਾ ਗਿਆ ਹੈ। ਅਜਿਹੇ ‘ਚ ਜੇਕਰ ਸ਼ਿਕਾਇਤ ਦਿੱਤੀ ਜਾਵੇ ਤਾਂ 60 ਫੀਸਦੀ ਪੇਮੈਂਟ ਵਾਪਸ ਮਿਲ ਸਕਦੀ ਹੈ ਪਰ ਮਾਣਹਾਨੀ ਦੇ ਡਰ ਕਾਰਨ ਕਾਰੋਬਾਰੀ ਸ਼ਿਕਾਇਤ ਕਰਨ ਤੋਂ ਡਰਦੇ ਹਨ।ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਦੀ ਧੋਖਾਧੜੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਚੁੱਕਾ ਹੈ।

The post ਲੁਧਿਆਣਾ ਦੇ ਇੱਕ ਮਸ਼ਹੂਰ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਹੋਈ ਠੱਗੀ appeared first on Ludhiana Live.