cheating in property Archives - Ludhiana Live

ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਯਸ਼ਪਾਲ ਆਹੂਜਾ ਵਾਸੀ ਘੁਮਾਰ ਮੰਡੀ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਅਤੇ ਇਸ ਮਾਮਲੇ ‘ਚ ਨੀਨਾ ਛਾਬੜਾ ਤੇ ਉਸ ਦੇ ਪਤੀ ਹਿਤੇਸ਼ ਛਾਬੜਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਇਕ ਜਾਇਦਾਦ ਵਾਕਿਆ ਬਾਗ਼ ਸੂਫ਼ੀਆਂ ਵਾਲੀ ਗਲੀ ਕਥਿਤ ਦੋਸ਼ੀਆਂ ਪਾਸੋਂ ਖ਼ਰੀਦ ਕੀਤੀ ਸੀ। ਕਥਿਤ ਦੋਸ਼ੀਆਂ ਨੇ ਇਸ ਜਾਇਦਾਦ ‘ਤੇ ਪਹਿਲਾਂ ਹੀ ਕਰਜ਼ਾ ਲਿਆ ਹੋਇਆ ਸੀ, ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਕਥਿਤ ਦੋਸ਼ੀਆਂ ਪਾਸੋਂ ਆਪਣੇ ਪੈਸਿਆਂ ਦੀ ਮੰਗ ਕੀਤੀ।

ਕਥਿਤ ਦੋਸ਼ੀਆਂ ਨੇ ਚੈੱਕ ਰਾਹੀਂ ਉਨ੍ਹਾਂ ਨੂੰ ਪੈਸੇ ਦੇ ਦਿੱਤੇ, ਪਰ ਚੈੱਕ ਬੈਂਕ ‘ਚ ਭੇਜਣ ‘ਤੇ ਫ਼ੇਲ੍ਹ ਹੋ ਗਏ, ਜਿਸ ‘ਤੇੇ ਯਸ਼ਪਾਲ ਆਹੂਜਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ।

The post ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ appeared first on Ludhiana Live.

ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਵਾਲੇ ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਦੇ ਮਾਮਲੇ ‘ਚ ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਜੇ ਸ਼ੰਕਰ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਨੇ ਸੁਨੀਲ ਕੁਮਾਰ ਡੋਗਰਾ, ਦੀਪਕ ਸ਼ਰਮਾ, ਅਨੁਭਵ ਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਦੇਹੀਅਤੇ ਠੱਗੀ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਵਾਲੇ ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.