chief khalsa diwan Archives - Ludhiana Live

ਆਪ’ ਵਿਧਾਇਕ ਡਾ. ਨਿੱਝਰ ਨੂੰ ਮਿਲੀ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਜ਼ਿੰਮੇਵਾਰੀ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੇ ਨਵੇਂ ਮੁਖੀ ਬਣ ਗਏ ਹਨ। ਉਨ੍ਹਾਂ ਦਾ ਮੁਕਾਬਲਾ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਸਰਬਜੀਤ ਸਿੰਘ ਨਾਲ ਸੀ। ਸਰਬਜੀਤ ਸਿੰਘ ਨੂੰ 85 ਤੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ 243 ਵੋਟਾਂ ਮਿਲੀਆਂ।

ਜ਼ਿਕਰਯੋਗ ਹੈ ਕਿ ਚੀਫ਼ ਖਾਲਸਾ ਦੀਵਾਨ ਦੇ ਕੁੱਲ 517 ਮੈਂਬਰ ਹਨ, ਜਿਨ੍ਹਾਂ ‘ਚੋਂ 329 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਨ੍ਹਾਂ ‘ਚੋਂ ਇਕ ਵੋਟ ਰੱਦ ਹੋ ਗਈ ਅਤੇ 85 ਵੋਟਾਂ ਸਰਬਜੀਤ ਸਿੰਘ ਨੂੰ ਪਈਆਂ ਤੇ ਬਾਕੀ 243 ਵੋਟਾਂ ਡਾ. ਨਿੱਝਰ ਨੂੰ ਪਈਆਂ।

ਜਿੱਤਣ ਤੋਂ ਬਾਅਦ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਚੀਫ਼ ਖਾਲਸਾ ਦੀਵਾਨ ਵਿੱਚ ਨਵੇਂ ਵਿੱਦਿਅਕ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਚੀਫ਼ ਖਾਲਸਾ ਦੀਵਾਨ ‘ਚ ਕੋਈ ਧੜੇਬਾਜ਼ੀ ਨਹੀਂ ਹੋਵੇਗੀ। ਡਾ. ਨਿੱਝਰ ਨੇ ਕਿਹਾ ਕਿ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਪ੍ਰੋਗਰਾਮ ਅਤੇ ਕੇਂਦਰ ਸਥਾਪਿਤ ਕੀਤੇ ਜਾਣਗੇ।

The post ਆਪ’ ਵਿਧਾਇਕ ਡਾ. ਨਿੱਝਰ ਨੂੰ ਮਿਲੀ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਜ਼ਿੰਮੇਵਾਰੀ appeared first on Ludhiana Live.

ਨਿਰਮਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ
ਲੁਧਿਆਣਾ : ਚੀਫ ਖਾਲਸਾ ਦੀਵਾਨ ਲੋਕਲ ਕਮੇਟੀ, ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕੱਤਰਤਾ ਪ੍ਰਧਾਨ,ਸ.ਅਮਰਜੀਤ ਸਿੰਘ ਬਾਂਗਾ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਦੁਗਰੀ ਰੋਡ ਵਿਖੇ ਹੋਈ। ਇਕੱਤਰ ਹੋਏ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਮੂਲ ਮੰਤਰ ਦੇ ਪਾਠ ਉਪਰੰਤ 2 ਮਿੰਟ ਦਾ ਮੌਣ ਰੱਖਿਆ ਅਤੇ ਸ. ਨਿਰਮਲ ਸਿੰਘ,ਪ੍ਰਧਾਨ ਚੀਫ ਖਾਲਸਾ ਦੀਵਾਨ,ਅਮ੍ਰਿਤਸਰ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁੱਖ ਪ੍ਰਗਟ ਕੀਤਾ I

ਅਰਦਾਸ ਕੀਤੀ ਗਈ ਕੇ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੋਂ ਪਰਿਵਾਰ ਨੂੰ ਵਾਹਿਗੁਰੂ ਜੀ ਦਾ ਭਾਣਾ ਮੰਨਣ ਦਾ ਬਲ ਬਖਸ਼ਣ I ਇਸ ਦੁੱਖ ਦੀ ਘੜੀ ਵਿਚ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ, ਲੁਧਿਆਣਾ ਪਰਿਵਾਰ ਦੇ ਨਾਲ ਹੈ।

The post ਨਿਰਮਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ appeared first on Ludhiana Live.