child beggers Archives - Ludhiana Live

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ
ਬਾਲ ਮਜ਼ਦੂਰੀ/ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਅਰੋੜਾ ਪੈਲੇਸ, ਦੁੱਗਰੀ ਪੁੱਲ, ਹੀਰੋ ਬੇਕਰੀ ਚੌਂਕ, ਬਸ ਸਟੈਡ, ਭਾਰਤ ਨਗਰ ਚੋਕ, ਦੁਰਗਾ ਮਾਤਾ ਮੰਦਰ, ਪੈਵੇਲੀਅਨ ਮਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਇਹ ਘੋਖ ਪੜਤਾਲ ਕੀਤੀ ਗਈ ਕਿ ਕੋਈ ਬੱਚਾ ਭੀਖ ਤਾਂ ਨਹੀਂ ਮੰਗ ਰਿਹਾ ਜਾਂ ਲਾਵਾਰਿਸ ਹਾਲਾਤ ਵਿੱਚ ਤਾਂ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 2 ਬੱਚੇ ਅਰੋੜਾ ਪੈਲੇਸ ਅਤੇ 3 ਬੱਚੇ ਦੁੱਗਰੀ ਪੁੱਲ ਤੋਂ ਰੈਸਕਿਊ ਕਰਵਾਏ ਗਏ। ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਅਤੇ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ-ਪਿਤਾ ਦੀ ਵੀ ਕਾੳਂੂਸਲਿੰਗ ਕੀਤੀ ਗਈ ਅਤੇ ਅੱਗੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।

ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਪੁਲਿਸ ਵਿਭਾਗ ਤੋਂ ਬਲਵੀਰ ਸਿੰਘ ਅਤੇ ਸਮੂਹ ਪੁਲਿਸ ਟੀਮ, ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀ ਸੰਦੀਪ ਕੁਮਾਰ (ਬਚਪਨ ਬਚਾਓ ਅੰਦੋਲਨ) ਦੇ ਮੈਂਬਰ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ appeared first on Ludhiana Live.

ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਅਭਿਆਨ
ਲੁਧਿਆਣਾ :  ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ਤੇ ਕਾਰਵਾਈ ਕਰਦੇ ਹੋਏ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਭਾਰਤ ਨਗਰ ਚੌਂਕ ਅਤੇ ਪਵੇਲੀਅਨ ਮਾਲ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਭਾਰਤ ਨਗਰ ਚੌਂਕ ਅਤੇ ਪਲੇਲੀਅਨ ਮਾਲ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਨੂੰ ਠੱਲ ਪਾਈ ਜਾ ਸਕੇ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

The post ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਅਭਿਆਨ appeared first on Ludhiana Live.

ਵੱਖ-ਵੱਖ ਚੌਕਾਂ ‘ਤੇ ਭੀਖ ਮੰਗ ਰਹੇ ਭਿਖਾਰੀ ਕਾਬੂ
ਲੁਧਿਆਣਾ : ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਭੀਖ ਮੰਗ ਰਹੇ ਭਿਖਾਰੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਵਲੋਂ ਫੁਹਾਰਾ ਚੌਕ ‘ਚ ਭੀਖ ਮੰਗ ਰਹੇ ਸ਼ਿਵ ਵਿਲਾਸ ਵਾਸੀ ਉੱਤਰ ਪ੍ਰਦੇਸ਼ ਸ਼ੁਭਮ ਵਾਸੀ ਬਸੰਤ ਨਗਰ ਸ਼ਿਮਲਾਪੁਰੀ ਬੰਟੀ ਵਾਸੀ ਮੁਹੱਲਾ ਫ਼ਤਹਿਗੜ੍ਹ ਸਾਹਿਬ, ਡੇਵਿਡ ਵਾਸੀ ਉੱਤਰ ਪ੍ਰਦੇਸ਼, ਦੇਵੀ ਲਾਲ ਪੁੱਤਰ ਗੋਪਾਲ ਵਾਸੀ ਰਾਜਸਥਾਨ, ਮਹਿੰਦਰ ਪ੍ਰਸਾਦ ਵਾਸੀ ਬਿਹਾਰ, ਸੁਨੀਲ ਕੁਮਾਰ ਬਾਬੂ ਲਾਲ ਅਨਿਲ ਕੁਮਾਰ ਵਾਸੀ ਆਰਤੀ ਚੌਕ ਨੂੰ ਗਿ੍ਫਤਾਰ ਕੀਤਾ ਗਿਆ ਹੈ।

ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਭੀਖ ਮੰਗਣ ‘ਤੇ ਪਾਬੰਦੀ ਲਗਾਈ ਹੋਈ ਹੈ ਪਰ ਫਿਰ ਵੀ ਉਸ ਬੱਚੇ ਤੇ ਨੌਜਵਾਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

The post ਵੱਖ-ਵੱਖ ਚੌਕਾਂ ‘ਤੇ ਭੀਖ ਮੰਗ ਰਹੇ ਭਿਖਾਰੀ ਕਾਬੂ appeared first on Ludhiana Live.

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਭੀਖ ਮੰਗਣ ਤੋਂ ਰੋਕਣ ਲਈ ਚਲਾਇਆ ਗਿਆ ਅਭਿਆਨ
ਲੁਧਿਆਣਾ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ਤੇ ਕਾਰਵਾਈ ਕਰਦੇ ਹੋਏ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਆਸ ਅਹਿਸਾਸ NGO ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਵੱਖ-ਵੱਖ ਥਾਵਾਂ ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਹੇਠ ਚਾਇਲਡ ਬੈਗਿੰਗ ਦੀ ਰੇਡ ਕੀਤੀ ਗਈ ਇਸ ਰੇਡ ਵਿੱਚ ਭਾਰਤ ਨਗਰ ਚੌਂਕ ਅਤੇ ਬੱਸ ਸਟੈਂਡ ਦੇ ਨੇੜਲੇ ਇਲਾਕਿਆਂ ਵਿੱਚ ਜਾ ਕੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।

ਇਸ ਅਭਿਆਨ ਵਿਚ 7 ਬੱਚਿਆਂ ਨੂੰ ਭੀਖ ਮੰਗਦੇ ਪਕੜਿਆ ਗਿਆ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਹਨਾਂ ਦੀ ਕਾਊਂਸਲਿੰਗ ਕੀਤੀ ਤੇ ਉਹਨਾਂ ਨੂੰ ਭਵਿੱਖ ਵਿੱਚ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਵੀ ਉਤਸਾਹਿਤ ਕੀਤਾ ਗਿਆ।

ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਹੋਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਬਾਕੀ ਵਿਭਾਗਾਂ ਵੱਲੋ ਜੋ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਹਨਾਂ ਬਾਰੇ ਵੀ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਣੂੰ ਕਰਵਾਇਆ ਗਿਆ।

The post ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਭੀਖ ਮੰਗਣ ਤੋਂ ਰੋਕਣ ਲਈ ਚਲਾਇਆ ਗਿਆ ਅਭਿਆਨ appeared first on Ludhiana Live.