child labour Archives - Ludhiana Live

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ
ਬਾਲ ਮਜ਼ਦੂਰੀ/ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਅਰੋੜਾ ਪੈਲੇਸ, ਦੁੱਗਰੀ ਪੁੱਲ, ਹੀਰੋ ਬੇਕਰੀ ਚੌਂਕ, ਬਸ ਸਟੈਡ, ਭਾਰਤ ਨਗਰ ਚੋਕ, ਦੁਰਗਾ ਮਾਤਾ ਮੰਦਰ, ਪੈਵੇਲੀਅਨ ਮਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਇਹ ਘੋਖ ਪੜਤਾਲ ਕੀਤੀ ਗਈ ਕਿ ਕੋਈ ਬੱਚਾ ਭੀਖ ਤਾਂ ਨਹੀਂ ਮੰਗ ਰਿਹਾ ਜਾਂ ਲਾਵਾਰਿਸ ਹਾਲਾਤ ਵਿੱਚ ਤਾਂ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 2 ਬੱਚੇ ਅਰੋੜਾ ਪੈਲੇਸ ਅਤੇ 3 ਬੱਚੇ ਦੁੱਗਰੀ ਪੁੱਲ ਤੋਂ ਰੈਸਕਿਊ ਕਰਵਾਏ ਗਏ। ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਅਤੇ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ-ਪਿਤਾ ਦੀ ਵੀ ਕਾੳਂੂਸਲਿੰਗ ਕੀਤੀ ਗਈ ਅਤੇ ਅੱਗੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।

ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਪੁਲਿਸ ਵਿਭਾਗ ਤੋਂ ਬਲਵੀਰ ਸਿੰਘ ਅਤੇ ਸਮੂਹ ਪੁਲਿਸ ਟੀਮ, ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀ ਸੰਦੀਪ ਕੁਮਾਰ (ਬਚਪਨ ਬਚਾਓ ਅੰਦੋਲਨ) ਦੇ ਮੈਂਬਰ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ
ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਲੁਧਿਆਣਾ ਦੇ ਸ਼ਿਮਲਾਪੁਰੀ ਅਤੇ ਗਿੱਲ ਨਹਿਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਲ ਮਜ਼ਦੂਰੀ ਕਰਦੇ 5 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕੁੱਝ ਬੱਚੇ ਪੜ੍ਹਾਈ ਕਰ ਰਹੇ ਹਨ ਅਤੇ ਕੁਝ ਬੱਚੇ ਸਕੂਲ ਨਹੀਂ ਜਾ ਰਹੇ ਹਨ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇਗਾ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਨਾਲ ਲਿੰਕ ਕਰਵਾਇਆ ਜਾਵੇਗਾ। ਸ਼ਿਮਲਾਪੁਰੀ ਅਤੇ ਨਹਿਰ ‘ਤੇ ਸਲੱਮ ਏਰੀਏ ਦੇ ਬੱਚਿਆਂ ਨਾਲ ਮਿਲਕੇ ਦਾਨ ਉਤਸਵ ਵੀ ਮਨਾਇਆ ਗਿਆ।

ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਅਤੇ ਖਾਣ ਪੀਣ ਦੀਆਂ ਚੀਜਾਂ ਵੰਡੀਆਂ ਗਈਆਂ ।ਇਸ ਦਾਨ ਉਤਸਵ ਅਤੇ ਰੈਸਕਿਊ ਅਪਰੇਸ਼ਨ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀਮਤੀ ਗੁਨਜੀਤ ਰੂਚੀ ਬਾਵਾ (ਮੈਂਬਰ, ਬਾਲ ਭਲਾਈ ਕਮੇਟੀ), ਸ਼੍ਰੀ ਸਨਦੀਪ ਸਿੰਘ (ਮੈਂਬਰ, ਬਚਪਨ ਬਚਾਉ ਅੰਦੋਲਨ) ਅਤੇ ਹੋਰ ਸਟਾਫ ਮੈਂਬਰ ਵੀ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ appeared first on Ludhiana Live.

ਮੁਸਕਰਾਤਾ ਬਚਪਨ ਪ੍ਰੋਜੈਕਟ ਅਧੀਨ 03 ਬੱਚਿਆਂ ਦਾ ਕੀਤਾ ਰੈਸਕਿਊ
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਮੁਸਕਰਾਤਾ ਬਚਪਨ ਪ੍ਰੋਜੈਕਟ ਅਧੀਨ ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜਦੂਰੀ ਦੀ ਰੋਕਥਾਮ ਲਈ ਸ਼ਹਿਰ ‘ਚ ਵੱਖ-ਵੱਖ ਥਾਵਾਂ ‘ਤੇ ਰੇਡ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਇਹ ਕਾਰਵਾਈ ਮਨੂੰ ਵੈਸਨੋ ਢਾਬਾ, ਕਾਰਾਬਾਰਾ ਰੋਡ ਲੁਧਿਆਣਾ ਵਿਖੇੇ ਕੀਤੀ ਗਈ ਜਿੱਥੇ ਰੇਡ ਦੋਰਾਨ 03 ਬੱਚਿਆ ਨੂੰ ਰੈਸਕਿਊ ਕੀਤਾ ਗਿਆ।

ਟੀਮ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ), ਸ਼੍ਰੀ ਦੀਪਕ ਕੁਮਾਰ (ਲੀਗਲ ਕਮ ਪ੍ਰੋਬੇਸ਼ਨ ਅਫਸਰ), ਸ੍ਰੀ ਮੁਬੀਨ ਕੁਰੈਸੀ (ਬਾਲ ਸੁਰੱਖਿਆ ਅਫਸਰ(ਆਈ.ਸੀ)) ਦਫਤਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਅਤੇ ਇਸ ਤੋਂ ਇਲਾਵਾ ਟੀਮ ਵਿੱਚ, ਡਾ:ਪ੍ਰਿਆ (ਮੈਡੀਕਲ ਅਫਸਰ), ਸ਼੍ਰੀ ਗੋਰਵ ਪੁਰੀ(ਡਿਪਟੀ ਡਾਇਰੈਕਟਰ ਆਫ ਫੈਕਟਰੀ) ਅਤੇ ਹਰਪ੍ਰੀਤ ਕੋਰ (ਲੇਬਰ ਇੰਸਪੈਕਟਰ), ਹਰਦੇਵ ਸਿੰਘ(ਪੁਲਿਸ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ।

The post ਮੁਸਕਰਾਤਾ ਬਚਪਨ ਪ੍ਰੋਜੈਕਟ ਅਧੀਨ 03 ਬੱਚਿਆਂ ਦਾ ਕੀਤਾ ਰੈਸਕਿਊ appeared first on Ludhiana Live.

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਅਚਨਚੇਤ ਚੈਕਿੰਗ
ਲੁਧਿਆਣਾ : ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ) ਵੱਲੋ ਪ੍ਰਾਪਤ ਪੱਤਰ ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ  ਵੱਲੋ ਜਾਰੀ ਦਿਸ਼ਾ ਨਿਰਦੇਸ਼ਾ`ਤੇ ਕਾਰਵਾਈ ਕਰਦੇ ਹੋਏ ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਹੇਠ ਲੁਧਿਆਣਾ ਜਿਲ੍ਹੇ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਅਲੱਗ-ਅਲੱਗ ਇਲਾਕਿਆਂ ਵਿੱਚ ਜਾਗਰੂਕ ਕਰਨ, ਅਚਨਚੇਤ ਚੈਕਿੰਗ ਕਰਨ ਅਤੇ ਸਲੱਮ ਏਰੀਆਂ ਦੇ ਬੱਚਿਆਂ ਦਾ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਕਿਹਾ ਗਿਆ ।

ਜਿਲ੍ਹਾ ਲੁਧਿਆਣਾ ਵਿੱਚ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਅਭਿਆਸ ਹਫਤਾ ਮਨਾਉਂਦੇ ਹੋਏ ਮੁੱਲਾਂਪੁਰ, ਜੇਲ ਰੋਡ ਅਤੇ ਤਾਜਪੁਰ ਰੋਡ ਦੇ ਨਾਲ ਲੱਗਦੇ ਇਲਾਕਿਆ ਸਲੱਮ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖਾਤਮੇ ਸਬੰਧੀ ਜਾਗਰੂਕ ਕੀਤਾ ਗਿਆ। ਇਥੇ ਝੁੱਗੀਆਂ, ਝੋਂਪੜਿਆ ਵਿੱਚ ਰਹਿੰਦੇ ਬੱਚਿਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵੀ ਮਿਲਿਆ ਗਿਆ।

ਜਿ਼ਲ੍ਹਾ ਟਾਸਕ ਫੋਰਸ ਟੀਮ ਵੱਲੋ ਬੱਚਿਆਂ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿ਼ਲ੍ਹਾ ਟਾਸਕ ਫੋਰਸ ਟੀਮ ਨੇ ਕਿਹਾ ਕਿ ਇਸ ਸਮੇਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ, ਜਦੋਂ ਵੀ ਸਕੂਲ ਖੁੱਲਣਗੇ, ਇਹਨਾਂ ਬੱਚਿਆਂ ਦਾ ਸਬੰਧਤ ਏਰੀਏ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾਂ ਕਰਵਾ ਦਿੱਤਾ ਜਾਵੇਗਾ ।

The post ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਅਚਨਚੇਤ ਚੈਕਿੰਗ appeared first on Ludhiana Live.

ਬਾਲ ਮਜ਼ਦੂਰੀ ਕਰ ਰਹੇ 57 ਬੱਚਿਆਂ ਨੂੰ ਕਰਵਾਇਆ ਰੈਸਕਿਊ
ਲੁਧਿਆਣਾ : ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ 57 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ ਜਿਨ੍ਹਾਂ ਵਿੱਚ 54 ਲੜਕੇ ਅਤੇ 3 ਲੜਕੀਆਂ ਵੀ ਸ਼ਾਮਲ ਹਨ। ਐਸ.ਡੀ.ਐਮ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਵੱਖ-ਵੱਖ ਇਲਾਕਿਆ ਵਿੱਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਰੇਡ ਕੀਤੀ ਗਈ।

ਰੇਡ ਦੌਰਾਨ ਰੇਲਵੇ ਸਟੇਸ਼ਨ ਲੁਧਿਆਣਾ ਦੇ ਆਸ-ਪਾਸ ਦੀਆਂ ਦੁਕਾਨਾਂ ਤੋਂ 8 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਇਸੇ ਤਰ੍ਹਾਂ ਜੋਧੇਵਾਲ ਬਸਤੀ ਇਲਾਕੇ ਵਿੱਚ ਵੀ ਰੇਡ ਕੀਤੀ ਗਈ ਜਿੱਥੇ 2 ਅਦਾਰਿਆਂ ਤੋਂ 49 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਬਾਲ ਘਰਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

The post ਬਾਲ ਮਜ਼ਦੂਰੀ ਕਰ ਰਹੇ 57 ਬੱਚਿਆਂ ਨੂੰ ਕਰਵਾਇਆ ਰੈਸਕਿਊ appeared first on Ludhiana Live.

18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਰੱਖਣਾ ਗੈਰ ਕਾਨੂੰਨੀ- ਰਸ਼ਮੀ ਸੈਣੀ
ਲੁਧਿਆਣਾ :  ਪੰਜਾਬ ਸਰਕਾਰ ਦੇ ਆਦੇਸ਼ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਬੀਤੇ ਕੱਲ੍ਹ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕਤਾ ਮੀਟਿੰਗ ਕੀਤੀ ਗਈ। ਸ਼੍ਰੀਮਤੀ ਰਸ਼ਮੀ ਸੈਣੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵੱਲੋਂ  ਡੀਸੀ ਦਫ਼ਤਰ ਲੁਧਿਆਣਾ ਅਤੇ ਆਸ ਪਾਸ ਦੀਆਂ ਸਾਰੀਆਂ ਦੁਕਾਨਾਂ ਤੇ ਬਾਲ ਮਜ਼ਦੂਰੀ ਰੋਕਣ ਲਈ  ਜਾਗਰੂਕ ਕੀਤਾ ਗਿਆ।

ਲੁਧਿਆਣਾ ਜ਼ਿਲ੍ਹੇ ਵਿਚ ਜਾਗਰੂਕਤਾ ਲਈ 5 ਟੀਮਾਂ ਬਣਾਈਆਂ ਗਈਆਂ ਹਨ ਜੋ ਹਰੇਕ ਪਿੰਡ ਤੇ ਸ਼ਹਿਰ ਵਿੱਚ ਜਾ ਕੇ ਜਾਗਰੂਕ ਕਰ ਰਹੀਆਂ ਹਨ। ਦੁਕਾਨਦਾਰਾਂ, ਫੈਕਟਰੀਆਂ, ਕਾਰਖਾਨਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕੰਮ ਤੇ ਰੱਖਣਾ ਗੈਰ ਕਾਨੂੰਨੀ ਹੈ। ਜੇਕਰ ਅਸੀਂ ਸੱਚਮੁੱਚ ਇਨ੍ਹਾਂ ਬੱਚਿਆਂ ਦੀ ਸਹਾਇਤਾ ਕਰਨੀ ਚਾਹੁੰਦੇ ਹਾਂ ਤਾਂ ਇਹਨਾਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਈਏ।

ਸ.ਬਲਦੇਵ ਸਿੰਘ ਜੋਧਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਹਰੇਕ ਬੱਚੇ ਨੂੰ ਸਿੱਖਿਆ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਿੱਖਿਆ ਵਿਭਾਗ ਵੱਲੋਂ ਕਰਮਜੀਤ ਸਿੰਘ ਗਰੇਵਾਲ ਸਟੇਟ/ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਕੰਮ ਕਰਦਾ ਫੜਿਆ ਗਿਆ ਤਾਂ ਬਾਲ ਮਜ਼ਦੂਰੀ ਐਕਟ 1986 ਤਹਿਤ ਸਬੰਧਤ ਮਾਲਕ ਤੇ ਚਲਾਨ ਕਰਕੇ ਹਲਕੇ ਦੇ ਸਹਾਇਕ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਮਾਣਯੋਗ ਅਦਾਲਤ ਵਿੱਚ ਦਾਇਰ ਕੀਤਾ ਜਾਂਦਾ ਹੈ ਜਿਸ ਨਾਲ਼ ਸਜਾ ਅਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ।

The post 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਰੱਖਣਾ ਗੈਰ ਕਾਨੂੰਨੀ- ਰਸ਼ਮੀ ਸੈਣੀ appeared first on Ludhiana Live.

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ
ਲੁਧਿਆਣਾ : ਨੈਸ਼ਨਰ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਵਲੋਂ ਪ੍ਰਾਪਤ ਪੱਤਰ ‘ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤੇ ਕਾਰਵਾਈ ਕਰਦੇ ਹੋਏ ਜਿਲ੍ਹੇ ਵਿੱਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਜਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਅੱਜ ਵੱਖ-ਵੱਖ ਇਲਾਕਿਆਂ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ ਜਿਸ ਵਿੱਚ ਟੀਮ ਨੰ: 2 ਵੱਲੋ ਦੁੱਗਰੀ, ਮਾਣਕਵਾਲ, ਧਾਂਦਰਾ ਰੋਡ ਅਤੇ ਆਸ-ਪਾਸ ਦੇ ਇਲਾਕੇ, ਟੀਮ ਨੰ: 3 ਵੱਲੋ ਡੀ.ਸੀ. ਕੰਪਲੈਕਸ ਦੀਆਂ ਦੁਕਾਨਾਂ, ਕੋਰਟ ਕੰਪਲੈਕਸ ਅਤੇ ਸੀ.ਪੀ. ਆਫਿਸ ਅਤੇ ਆਸ-ਪਾਸ ਦੇ ਇਲਾਕੇ , ਟੀਮ ਨੰ: 4 ਵੱਲੋ ਦਸ਼ਮੇਸ਼ ਨਗਰ, ਜੈਮਲ ਰੋਡ ਅਤੇ ਆਸ-ਪਾਸ ਦੇ ਇਲਾਕੇ ਸ਼ਾਮਲ ਸਨ।

The post  ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ appeared first on Ludhiana Live.

ਬਾਲ ਮਜਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ
ਲੁਧਿਆਣਾ :  ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਲੁਧਿਆਣਾ ਦੇ ਵੱਖ-ਵੱਖ ਇਲਾਕਿਆ ਵਿੱਚ ਬਾਲ ਮਜਦੂਰੀ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵਲੋਂ ਦੁੱਗਰੀ ਦੀ ਮਾਰਕੀਟ ਅਤੇ ਨਾਲ ਲੱਗਦੇ ਇਲਾਕੇ, ਨੂਰਵਾਲਾ ਰੋਡ, ਕਾਲੀ ਸੜ੍ਹਕ, ਸਿੱਧਵਾਂ ਬੇਟ, ਭੂੰਦੜੀ ਅਤੇ ਮਲਕਪੁਰ ਅਤੇ ਜਗਰਾਉਂ ਦੇ ਇਲਾਕੇ, ਕਰਤਾਰ ਸਿੰਘ ਨਗਰ, ਸਰਾਭਾ ਮਾਰਕੀਟ, ਬਾਵਾ ਹਸਪਤਾਲ ਰੋਡ, ਭਲਵਾਨ ਚੌਂਕ ਅਤੇ ਪ੍ਰਤਾਪ ਚੌਂਕ ਅਤੇ ਸਮਰਾਲਾ, ਤੂਰ ਮਾਰਕੀਟ, ਚੌੜਾ ਬਾਜ਼ਾਰ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਲੋਕਾਂ ਨੂੰ ਬਾਲ ਮਜ਼ਦੂਰੀ ਪ੍ਰਤੀ ਜਾਗਰੂਕ ਵੀ ਕੀਤਾ।

ਟੀਮਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮੀ, ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਬੀਨ ਕੁਰੈਸ਼ੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ੍ਰੀ ਦੀਪਕ ਕੁਮਾਰ, ਆਊਟਰੀਚ ਵਰਕਰ ਸ੍ਰੀਮਤੀ ਰੀਤੂ ਸੂਦ, ਮਿਸ ਮਨਜੋਤ ਕੌਰ (ਅਕਾਊਟਂੈਟ) ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੇਬਰ ਇੰਸਪੈਕਟਰ ਸ੍ਰੀ ਨਰੇਸ਼ ਗਰਗ, ਗੁਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ. ਇੰਦਰਜੀਤ ਸਿੰਘ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ।

The post ਬਾਲ ਮਜਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਇਲਾਕਿਆ ਵਿੱਚ ਵੱਖ-ਵੱਖ ਥਾਵਾਂ ‘ਤੇ ਬਾਲ ਮਜਦੂਰੀ ਦੀ ਰੋਕਥਾਮ ਅਤੇ ਬਚਪਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਪਹਿਲੀ ਟੀਮ ਵੱਲੋ ਗਿੱਲ ਚੌਂਕ, ਗਿੱਲ ਚੌਂਕ ਦੇ ਪਿੱਛੇ ਵਾਲੇ ਉਦਯੋਗਿਕ ਖੇਤਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਦਕਿ ਦੂਸਰੀ ਟੀਮ ਵਲੋਂ ਜਨਕ ਪੁਰੀ, ਗਣੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਜਾਗਰੂਕ ਕੀਤਾ ਗਿਆ।

ਤੀਸਰੀ ਟੀਮ ਵੱਲੋ ਜੋਧਾਂ, ਪੱਖੋਵਾਲ ਦੇ ਨਾਲ ਲੱਗਦੇ ਇਲਾਕੇ, ਚੌਥੀ ਟੀਮ ਵਲੋਂ ਸ਼ਿਮਲਾਪੁਰੀ ਦੇ ਨੇੜਲੇ ਇਲਾਕੇ ਅਤੇ ਪੰਜਵੀਂ ਟੀਮ ਵਲੋਂ ਲਲਹੇੜੀ ਰੋਡ, ਜਰਗ ਚੌਂਕ, ਸਮਾਧੀ ਰੋਡ ਖੰਨਾ ਅਤੇ ਨਜਦੀਕੀ ਪਿੰਡਾਂ ਵਿੱਚ ਬਚਪਨ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ।

ਟੀਮਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮੀ, ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਬੀਨ ਕੁਰੈਸ਼ੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ੍ਰੀ ਦੀਪਕ ਕੁਮਾਰ, ਆਊਟਰੀਚ ਵਰਕਰ ਸ੍ਰੀਮਤੀ ਰੀਤੂ ਸੂਦ, ਮਿਸ ਮਨਜੋਤ ਕੌਰ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੇਬਰ ਇੰਸਪੈਕਟਰ ਸ੍ਰੀ ਨਰੇਸ਼ ਗਰਗ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ appeared first on Ludhiana Live.

ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਉਨ੍ਹਾਂ ਦੇ ਦਫਤਰ ਵਿਖੇ ਸਟੇਟ ਐਕਸ਼ਨ ਮਹੀਨਾ ਮਨਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ ‘ਚਾਈਲਡ ਲੇਬਰ ਕੰਪੇਨ’ ਚਲਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਧੀਕ ਡਿਪਟੀ ਕਮਿਸ਼ਨਰ ਬੈਂਸ ਨੇ ਦੱਸਿਆ ਕਿ ਮੁਹਿੰਮ ਤਹਿਤ ਚਾਈਲਡ ਲੇਬਰ ਨੂੰ ਖਤਮ ਕਰਨ ਲਈ 1 ਜੂਨ ਤੋਂ 30 ਜੂਨ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆ ਜਾਣਗੀਆਂ। ਜਿਸਦੇ ਤਹਿਤ ਪੂਰੇ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਜਿੱਥੇ ਮਾਰਕੀਟ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਉੱਥੇ ਚਾਈਲਡ ਲੇਬਰ ਕਰਦੇ ਬੱਚਿਆਂ ਨੂੰ ਮੁਕਤ ਵੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਪੁਨਰਵਾਸ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁਕਤ ਕਰਵਾਏ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਇਸ ਸਟੇਟ ਐਕਸ਼ਨ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਚਾਈਲਡ ਲੇਬਰ ਸਬੰਧੀ ਜੋ ਵੀ ਐਕਟ ਜਾਂ ਰੂਲਜ਼ ਹਨ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ appeared first on Ludhiana Live.