child rescue Archives - Ludhiana Live

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵਲੋਂ 18 ਬੱਚਿਆਂ ਨੂੰ ਕਰਵਾਇਆ ਸਕੂਲ ‘ਚ ਦਾਖਲ
ਲੁਧਿਆਣਾ : ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜਿਲ੍ਹਾ ਲੁਧਿਆਣਾ ਦੇ ਸਲੱਮ ਏਰੀਆਂ ਵਿੱਚ ਸਿੱਖਿਆ ਵਿਭਾਗ ਦੀ ਮਦਦ ਨਾਲ ਉਹਨਾਂ ਬੱਚਿਆਂ ਦਾ ਸਰਵੇ ਕੀਤਾ ਗਿਆ ਜੋ ਬੱਚੇ ਸਕੂਲ ਵਿੱਚ ਦਾਖਲ ਨਹੀਂ ਸਨ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਟੀਮ ਵੱਲੋ ਸਲੱਮ ਏਰੀਏ ਦਾ ਸਰਵੇ ਕੀਤਾ ਗਿਆ ਜਿੱਥੇ 18 ਅਜਿਹੇ ਬੱਚੇ ਮਿਲੇ ਜੋ ਕਿ ਸਕੂਲ ਨਹੀਂ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬੱਚਿਆਂ ਦਾ ਸਰਕਾਰੀ ਸਕੂਲ, ਸ਼ਿਮਲਾਪੁਰੀ, ਲੁਧਿਆਣਾ ਵਿਖੇ ਦਾਖਲਾ ਕਰਵਾਇਆ ਗਿਆ। ਜਿਲ੍ਹਾ ਬਾਲ ਸੁਰੱਖਿਆ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਸਿੱਖਿਆ ਵਿਭਾਗ ਦੇ ਸ਼੍ਰੀ ਹਰਮਿੰਦਰ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ਼੍ਰੀਮਤੀ ਰੀਤੂ ਸੂਦ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ ।

The post ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵਲੋਂ 18 ਬੱਚਿਆਂ ਨੂੰ ਕਰਵਾਇਆ ਸਕੂਲ ‘ਚ ਦਾਖਲ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਜਾਰੀ
ਲੁਧਿਆਣਾ:  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਲੁਧਿਆਣਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ‘ਤੇ ਕਾਰਵਾਈ ਕਰਦਿਆਂ ਜਿਲ੍ਹੇ ਵਿੱਚ ਬਾਲ ਮਜਦੂਰੀ ਦੀ ਰੋਕਥਾਮ ਲਈ  ਪਿੰਡ ਮੁਸ਼ਕਾਬਾਦ, ਤਹਿਸੀਲ ਸਮਰਾਲਾ ਵਿੱਚ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋ 1 ਬੱਚਾ ਬਾਲ ਮਜਦੂਰੀ ਕਰਦਾ ਹੋਇਆ ਰੈਸਕਿਊ ਕਰਵਾਇਆ ਗਿਆ। ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਬੱਚੇ ਅਤੇ ਉਸਦੇ ਮਾਤਾ-ਪਿਤਾ/ ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਕਰਨ ਤੋਂ ਰੋਕਦਿਆਂ ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਟੀਮ ਵਿੱਚ ਸ਼੍ਰੀ ਮੁਬੀਨ ਕੁਰੈਸ਼ੀ ਅਤੇ ਸ਼੍ਰੀ ਸੰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਡਾ: ਸੰਦੀਪ, ਮੈਡੀਕਲ ਅਫਸਰ, ਲੇਬਰ ਇੰਸਪੈਕਟਰ (ਸ਼ਾਪ ਵਿੰਗ, ਸਮਰਾਲਾ), ਸ਼੍ਰੀ ਵਿਕਾਸ ਸ਼ਰਮਾ (ਤਹਿਸੀਲਦਾਰ ਸਮਰਾਲਾ) ਅਤੇ ਐਸ.ਐਚ.ਓ. ਖੰਘੂੜਾ, ਪੁਲਿਸ ਵਿਭਾਗ ਸਮਰਾਲਾ ਦੇ ਮੈਂਬਰ  ਆਦਿ ਵੀ ਸ਼ਾਮਲ ਸਨ ।

The post ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਜਾਰੀ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਕਾਰਵਾਈ ਜਾਰੀ
ਲੁਧਿਆਣਾ :  ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ, ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਜਵਾਲਾ ਸਿੰਘ ਚੌਂਕ, ਹੈਬੋਵਾਲ ਕਲਾਂ ਵਿਖੇ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋਂ ਇੱਕ ਬੱਚਾ ਬਾਲ ਮਜ਼ਦੂਰੀ ਕਰਦਾ ਹੋਇਆ ਰੈਸਕਿਊ ਕਰਵਾਇਆ ਗਿਆ। ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਬੱਚੇ ਅਤੇ ਉਸਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਅਤੇ ਭਵਿੱਚ ਵਿੱਚ ਬਾਲ ਮਜ਼ਦੂਰੀ ਕਰਨ ਤੋਂ ਰੋਕਿਆ ਗਿਆ ਅਤੇ ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਿਆਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਨਾਲ ਬੱਚੇ ਨੂ ਮਾਤਾ-ਪਿਤਾ ਦੇ ਜ਼ਰੂਰੀ ਦਸਤਾਵੇਜ਼ ਚੈਕ ਕਰਕੇ ਮਾਤਾ-ਪਿਤਾ ਨੂੰ ਸਪੁਰਦ ਕੀਤਾ ਗਿਆ। ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਮੁਬੀਨ ਕੁਰੈਸ਼ੀ ਅਤੇ ਸ੍ਰੀਮਤੀ ਰੀਤੂ ਸੂਦ, ਮੈਡੀਕਲ ਅਫ਼ਸਰ ਡਾ. ਐਨੀ, ਚਾਈਲਡ ਲਾਈਨ ਕਰਨ, ਲੇਬਰ ਇੰਸਪੈਕਟਰ (ਸ਼ਾਪ ਵਿੰਗ) ਏ.ਐਸ.ਆਈ. ਤਰਸੇਮ ਸਿੰਘ ਵੀ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਕਾਰਵਾਈ ਜਾਰੀ appeared first on Ludhiana Live.