child rights commission Archives - Ludhiana Live

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ
ਬਾਲ ਮਜ਼ਦੂਰੀ/ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਅਰੋੜਾ ਪੈਲੇਸ, ਦੁੱਗਰੀ ਪੁੱਲ, ਹੀਰੋ ਬੇਕਰੀ ਚੌਂਕ, ਬਸ ਸਟੈਡ, ਭਾਰਤ ਨਗਰ ਚੋਕ, ਦੁਰਗਾ ਮਾਤਾ ਮੰਦਰ, ਪੈਵੇਲੀਅਨ ਮਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਇਹ ਘੋਖ ਪੜਤਾਲ ਕੀਤੀ ਗਈ ਕਿ ਕੋਈ ਬੱਚਾ ਭੀਖ ਤਾਂ ਨਹੀਂ ਮੰਗ ਰਿਹਾ ਜਾਂ ਲਾਵਾਰਿਸ ਹਾਲਾਤ ਵਿੱਚ ਤਾਂ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 2 ਬੱਚੇ ਅਰੋੜਾ ਪੈਲੇਸ ਅਤੇ 3 ਬੱਚੇ ਦੁੱਗਰੀ ਪੁੱਲ ਤੋਂ ਰੈਸਕਿਊ ਕਰਵਾਏ ਗਏ। ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਅਤੇ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ-ਪਿਤਾ ਦੀ ਵੀ ਕਾੳਂੂਸਲਿੰਗ ਕੀਤੀ ਗਈ ਅਤੇ ਅੱਗੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।

ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਪੁਲਿਸ ਵਿਭਾਗ ਤੋਂ ਬਲਵੀਰ ਸਿੰਘ ਅਤੇ ਸਮੂਹ ਪੁਲਿਸ ਟੀਮ, ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀ ਸੰਦੀਪ ਕੁਮਾਰ (ਬਚਪਨ ਬਚਾਓ ਅੰਦੋਲਨ) ਦੇ ਮੈਂਬਰ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ appeared first on Ludhiana Live.

ਬਾਲ ਭਿਖਿਆ ਦੀ ਰੋਕਥਾਮ ਤਹਿਤ ਗਿਆਸਪੁਰਾ ਅਤੇ ਢੰਡਾਰੀ ਵਿਖੇ ਚਲਾਇਆ ਅਭਿਆਨ
ਲੁਧਿਆਣਾ : ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਗਿਆਸਪੁਰਾ ਚੌਂਕ ਅਤੇ ਢੰਡਾਰੀ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਗਿਆਸਪੁਰਾ ਚੌਂਕ ਅਤੇ ਢੰਡਾਰੀ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।

ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਹੋਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

The post ਬਾਲ ਭਿਖਿਆ ਦੀ ਰੋਕਥਾਮ ਤਹਿਤ ਗਿਆਸਪੁਰਾ ਅਤੇ ਢੰਡਾਰੀ ਵਿਖੇ ਚਲਾਇਆ ਅਭਿਆਨ appeared first on Ludhiana Live.