child welfare deptt. Archives - Ludhiana Live

18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਰੱਖਣਾ ਗੈਰ ਕਾਨੂੰਨੀ- ਰਸ਼ਮੀ ਸੈਣੀ
ਲੁਧਿਆਣਾ :  ਪੰਜਾਬ ਸਰਕਾਰ ਦੇ ਆਦੇਸ਼ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਬੀਤੇ ਕੱਲ੍ਹ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕਤਾ ਮੀਟਿੰਗ ਕੀਤੀ ਗਈ। ਸ਼੍ਰੀਮਤੀ ਰਸ਼ਮੀ ਸੈਣੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵੱਲੋਂ  ਡੀਸੀ ਦਫ਼ਤਰ ਲੁਧਿਆਣਾ ਅਤੇ ਆਸ ਪਾਸ ਦੀਆਂ ਸਾਰੀਆਂ ਦੁਕਾਨਾਂ ਤੇ ਬਾਲ ਮਜ਼ਦੂਰੀ ਰੋਕਣ ਲਈ  ਜਾਗਰੂਕ ਕੀਤਾ ਗਿਆ।

ਲੁਧਿਆਣਾ ਜ਼ਿਲ੍ਹੇ ਵਿਚ ਜਾਗਰੂਕਤਾ ਲਈ 5 ਟੀਮਾਂ ਬਣਾਈਆਂ ਗਈਆਂ ਹਨ ਜੋ ਹਰੇਕ ਪਿੰਡ ਤੇ ਸ਼ਹਿਰ ਵਿੱਚ ਜਾ ਕੇ ਜਾਗਰੂਕ ਕਰ ਰਹੀਆਂ ਹਨ। ਦੁਕਾਨਦਾਰਾਂ, ਫੈਕਟਰੀਆਂ, ਕਾਰਖਾਨਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕੰਮ ਤੇ ਰੱਖਣਾ ਗੈਰ ਕਾਨੂੰਨੀ ਹੈ। ਜੇਕਰ ਅਸੀਂ ਸੱਚਮੁੱਚ ਇਨ੍ਹਾਂ ਬੱਚਿਆਂ ਦੀ ਸਹਾਇਤਾ ਕਰਨੀ ਚਾਹੁੰਦੇ ਹਾਂ ਤਾਂ ਇਹਨਾਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਈਏ।

ਸ.ਬਲਦੇਵ ਸਿੰਘ ਜੋਧਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਹਰੇਕ ਬੱਚੇ ਨੂੰ ਸਿੱਖਿਆ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਿੱਖਿਆ ਵਿਭਾਗ ਵੱਲੋਂ ਕਰਮਜੀਤ ਸਿੰਘ ਗਰੇਵਾਲ ਸਟੇਟ/ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਕੰਮ ਕਰਦਾ ਫੜਿਆ ਗਿਆ ਤਾਂ ਬਾਲ ਮਜ਼ਦੂਰੀ ਐਕਟ 1986 ਤਹਿਤ ਸਬੰਧਤ ਮਾਲਕ ਤੇ ਚਲਾਨ ਕਰਕੇ ਹਲਕੇ ਦੇ ਸਹਾਇਕ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਮਾਣਯੋਗ ਅਦਾਲਤ ਵਿੱਚ ਦਾਇਰ ਕੀਤਾ ਜਾਂਦਾ ਹੈ ਜਿਸ ਨਾਲ਼ ਸਜਾ ਅਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ।

The post 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਰੱਖਣਾ ਗੈਰ ਕਾਨੂੰਨੀ- ਰਸ਼ਮੀ ਸੈਣੀ appeared first on Ludhiana Live.

ਬਾਲ ਮਜਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ
ਲੁਧਿਆਣਾ :  ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਲੁਧਿਆਣਾ ਦੇ ਵੱਖ-ਵੱਖ ਇਲਾਕਿਆ ਵਿੱਚ ਬਾਲ ਮਜਦੂਰੀ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵਲੋਂ ਦੁੱਗਰੀ ਦੀ ਮਾਰਕੀਟ ਅਤੇ ਨਾਲ ਲੱਗਦੇ ਇਲਾਕੇ, ਨੂਰਵਾਲਾ ਰੋਡ, ਕਾਲੀ ਸੜ੍ਹਕ, ਸਿੱਧਵਾਂ ਬੇਟ, ਭੂੰਦੜੀ ਅਤੇ ਮਲਕਪੁਰ ਅਤੇ ਜਗਰਾਉਂ ਦੇ ਇਲਾਕੇ, ਕਰਤਾਰ ਸਿੰਘ ਨਗਰ, ਸਰਾਭਾ ਮਾਰਕੀਟ, ਬਾਵਾ ਹਸਪਤਾਲ ਰੋਡ, ਭਲਵਾਨ ਚੌਂਕ ਅਤੇ ਪ੍ਰਤਾਪ ਚੌਂਕ ਅਤੇ ਸਮਰਾਲਾ, ਤੂਰ ਮਾਰਕੀਟ, ਚੌੜਾ ਬਾਜ਼ਾਰ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਲੋਕਾਂ ਨੂੰ ਬਾਲ ਮਜ਼ਦੂਰੀ ਪ੍ਰਤੀ ਜਾਗਰੂਕ ਵੀ ਕੀਤਾ।

ਟੀਮਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮੀ, ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਬੀਨ ਕੁਰੈਸ਼ੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ੍ਰੀ ਦੀਪਕ ਕੁਮਾਰ, ਆਊਟਰੀਚ ਵਰਕਰ ਸ੍ਰੀਮਤੀ ਰੀਤੂ ਸੂਦ, ਮਿਸ ਮਨਜੋਤ ਕੌਰ (ਅਕਾਊਟਂੈਟ) ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੇਬਰ ਇੰਸਪੈਕਟਰ ਸ੍ਰੀ ਨਰੇਸ਼ ਗਰਗ, ਗੁਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ. ਇੰਦਰਜੀਤ ਸਿੰਘ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ।

The post ਬਾਲ ਮਜਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਇਲਾਕਿਆ ਵਿੱਚ ਵੱਖ-ਵੱਖ ਥਾਵਾਂ ‘ਤੇ ਬਾਲ ਮਜਦੂਰੀ ਦੀ ਰੋਕਥਾਮ ਅਤੇ ਬਚਪਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਪਹਿਲੀ ਟੀਮ ਵੱਲੋ ਗਿੱਲ ਚੌਂਕ, ਗਿੱਲ ਚੌਂਕ ਦੇ ਪਿੱਛੇ ਵਾਲੇ ਉਦਯੋਗਿਕ ਖੇਤਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਦਕਿ ਦੂਸਰੀ ਟੀਮ ਵਲੋਂ ਜਨਕ ਪੁਰੀ, ਗਣੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਜਾਗਰੂਕ ਕੀਤਾ ਗਿਆ।

ਤੀਸਰੀ ਟੀਮ ਵੱਲੋ ਜੋਧਾਂ, ਪੱਖੋਵਾਲ ਦੇ ਨਾਲ ਲੱਗਦੇ ਇਲਾਕੇ, ਚੌਥੀ ਟੀਮ ਵਲੋਂ ਸ਼ਿਮਲਾਪੁਰੀ ਦੇ ਨੇੜਲੇ ਇਲਾਕੇ ਅਤੇ ਪੰਜਵੀਂ ਟੀਮ ਵਲੋਂ ਲਲਹੇੜੀ ਰੋਡ, ਜਰਗ ਚੌਂਕ, ਸਮਾਧੀ ਰੋਡ ਖੰਨਾ ਅਤੇ ਨਜਦੀਕੀ ਪਿੰਡਾਂ ਵਿੱਚ ਬਚਪਨ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ।

ਟੀਮਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮੀ, ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਬੀਨ ਕੁਰੈਸ਼ੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ੍ਰੀ ਦੀਪਕ ਕੁਮਾਰ, ਆਊਟਰੀਚ ਵਰਕਰ ਸ੍ਰੀਮਤੀ ਰੀਤੂ ਸੂਦ, ਮਿਸ ਮਨਜੋਤ ਕੌਰ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੇਬਰ ਇੰਸਪੈਕਟਰ ਸ੍ਰੀ ਨਰੇਸ਼ ਗਰਗ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ appeared first on Ludhiana Live.

ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਉਨ੍ਹਾਂ ਦੇ ਦਫਤਰ ਵਿਖੇ ਸਟੇਟ ਐਕਸ਼ਨ ਮਹੀਨਾ ਮਨਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ ‘ਚਾਈਲਡ ਲੇਬਰ ਕੰਪੇਨ’ ਚਲਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਧੀਕ ਡਿਪਟੀ ਕਮਿਸ਼ਨਰ ਬੈਂਸ ਨੇ ਦੱਸਿਆ ਕਿ ਮੁਹਿੰਮ ਤਹਿਤ ਚਾਈਲਡ ਲੇਬਰ ਨੂੰ ਖਤਮ ਕਰਨ ਲਈ 1 ਜੂਨ ਤੋਂ 30 ਜੂਨ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆ ਜਾਣਗੀਆਂ। ਜਿਸਦੇ ਤਹਿਤ ਪੂਰੇ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਜਿੱਥੇ ਮਾਰਕੀਟ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਉੱਥੇ ਚਾਈਲਡ ਲੇਬਰ ਕਰਦੇ ਬੱਚਿਆਂ ਨੂੰ ਮੁਕਤ ਵੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਪੁਨਰਵਾਸ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁਕਤ ਕਰਵਾਏ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਇਸ ਸਟੇਟ ਐਕਸ਼ਨ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਚਾਈਲਡ ਲੇਬਰ ਸਬੰਧੀ ਜੋ ਵੀ ਐਕਟ ਜਾਂ ਰੂਲਜ਼ ਹਨ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ appeared first on Ludhiana Live.

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਅਗਵਾਈ ‘ਚ ਬਾਲ ਘਰਾਂ ‘ਚ ਮਨਾਇਆ ਖੇਡ ਉਤਸਵ
ਲੁਧਿਆਣਾ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਬਾਲ ਘਰਾਂ ਚਿਲਡਰਨ ਹੋਮ, ਜਮਾਲਪੁਰ, ਸਹਿਯੋਗ ਹਾਫ ਵੇ ਹੋਮ, ਜਮਾਲਪੁਰ, ਅਬਜਰਵੇਸ਼ਨ ਹੋਮ, ਸ਼ਿਮਲਾਪੁਰੀ ਅਤੇ ਗੈਰ-ਸਰਕਾਰੀ ਬਾਲ ਘਰਾਂ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਡੇਸ਼ਨ ਅਤੇ ਹੈਂਵਨਲੀ ਏਂਜਲਸ ਚਿਲਡਰਨ ਹੋਮ ਵਿਖੇ ਖੇਡ ਉਤਸਵ ਮਨਾਇਆ ਗਿਆ।

ਜ਼ਿਕਰਯੋਗ ਹੈ ਕਿ ਮਾਨਯੋਗ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਅਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਭਾਰਤ ਸਰਕਾਰ ਵੱਲੋ ਪ੍ਰਾਪਤ ਗ੍ਰਾਂਟ ਵਾਲੀਆਂ ਸੰਸਥਾਵਾਂ ਵਿੱਚ ਰਹਿ ਰਹੇ ਬੱਚਿਆਂ ਲਈ ਖੇਡ ਮੇਲਾ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਨ੍ਹਾਂ ਦੀ ਪਾਲਣਾ ਕਰਦੇ ਹੋਏ ਇਹ ਪਹਿਲਕਦਮੀ ਕੀਤੀ ਗਈ।

ਇਸ ਖੇਡ ਮੇਲੇ ਵਿੱਚ ਬੱਚਿਆਂ ਨੂੰ ਇੰਨਡੋਰ ਗੇਮਾਂ ਕੈਰਮ ਬੋਰਡ, ਚੈਸ, ਲੂਡੋ ਅਤੇ ਆਊਂਟਡੋਰ ਗੇਮਾਂ 50-100 ਮੀਟਰ ਦੀ ਰੇਸ, ਰਿਲੇ ਰੇਸ, ਰੱਸੀ ਖਿੱਚਣਾ, ਫੁੱਟਬਾਲ, ਵਾਲੀਵਾਲ ਆਦਿ ਕਰਵਾਈਆਂ ਗਈਆਂ।

ਇਨ੍ਹਾਂ ਖੇਡਾਂ ਵਿੱਚ ਜਿਹੜੇ-ਜਿਹੜੇ ਬੱਚਿਆਂ ਨੇ ਹਿੱਸਾ ਲਿਆ, ਉਨ੍ਹਾਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਇਸ ਖੇਡ ਮੇਲੇ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਸਿੱਖਿਆ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਰਿਹਾ।

ਇਸ ਖੇਡ ਉਤਸਵ ਦੌਰਾਨ ਸ਼੍ਰੀ ਮੁਬੀਨ ਕੁਰੈਸ਼ੀ ਬਾਲ ਸੁਰੱਖਿਆ ਅਫਸਰ, IC ਜਿਲ੍ਹਾਂ ਬਾਲ ਸੁਰੱਖਿਆ ਯੂਨਿਟ ਅਤੇ ਸ਼੍ਰੀ ਧਰਮ ਸਿੰਘ DPE, ਸ਼੍ਰੀ ਅਮਰਜੀਤ ਸਿੰ ਪੀ.ਟੀ.ਆਈ, ਸ਼੍ਰੀ ਬਲਜਿੰਦਰ ਸਿੰਘ ਡੀ.ਪੀ.ਈ, ਸ਼੍ਰੀ ਦਵਿੰਦਰ ਸਿੰਘ ਡੀ.ਪੀ.ਈ., ਸ਼੍ਰੀ ਦੀਪਕ ਕੁਮਾਰ (ਡੀ.ਪੀ.ਈ.) ਅਤੇ ਸ਼੍ਰੀ ਮਨਪ੍ਰੀਤ ਸਿੰਘ ਡੀ.ਪੀ.ਈ., ਸ਼੍ਰੀਮਤੀ ਜਸਵੀਰ ਕੌਰ ਪੀ.ਟੀ.ਆਈ. ਹਾਜਰ ਸਨ

ਇਨ੍ਹਾਂ ਤੋਂ ਇਲਾਵਾ ਸ਼੍ਰੀਮਤੀ ਗਗਨਦੀਪ ਕੌਰ ਡੀ.ਪੀ.ਆਈ., ਸ਼੍ਰੀਮਤੀ ਜਸਪ੍ਰੀਤ ਕੌਰ ਡੀ.ਪੀ.ਆਈ., ਸ਼੍ਰੀ ਹਰਦੀਪ ਸਿੰਘ ਡੀ.ਪੀ.ਆਈ., ਸ਼੍ਰੀ ਰਮਨਦੀਪ ਸਿੰਘ ਪੀ.ਟੀ.ਆਈ., ਸ਼੍ਰੀ ਬਿੱਕਰ ਸਿੰਘ ਡੀ.ਪੀ.ਆਈ. ਸਿੱਖਿਆ ਵਿਭਾਗ ਅਤੇ ਸ਼੍ਰੀ ਮਨਦੀਪ ਸਿੰਘ, ਸਰਪੰਚ, ਪਿੰਡ ਰਾਮਪੁਰ ਆਦਿ ਮੈਂਬਰ ਸ਼ਾਮਲ ਸਨ। ਸਮੂਹ ਬਾਲ ਘਰਾਂ ਦੇ ਬੱਚਿਆਂ ਵਲੋਂ ਖੇਡਾਂ ਪ੍ਰਤੀ ਕਾਫੀ ਰੁਝਾਨ ਅਤੇ ਦਿਲਚਸਪੀ ਦਿਖਾਈ ਗਈ ।

The post ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਅਗਵਾਈ ‘ਚ ਬਾਲ ਘਰਾਂ ‘ਚ ਮਨਾਇਆ ਖੇਡ ਉਤਸਵ appeared first on Ludhiana Live.

ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ
ਲੁਧਿਆਣਾ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ ‘ਮੁਸਕੁਰਾਤਾ ਬਚਪਨ ਪ੍ਰੋਜੈਕਟ’ ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ ‘ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ ਬਚਾਇਆ ਗਿਆ। ਬਚਾਏ ਗਏ ਸਾਰੇ ਬੱਚਿਆਂ ਦੀ ਉਮਰ 12 ਤੋਂ 15 ਸਾਲ ਦੇ ਵਿਚਕਾਰ ਹੈ ਅਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਮੈਡੀਕਲ ਜਾਂਚ ਤੋਂ ਬਾਅਦ ਜਮਾਲਪੁਰ ਸਥਿਤ ਬਾਲ ਘਰ ਵਿਖੇ ਭੇਜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਵਲੋਂ ਛਾਪਾ ਮਾਰ ਕੇ ਬੱਚਿਆਂ ਨੂੰ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਬੱਚੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਤੋਂ ਸਨ ਅਤੇ ਡਾਕਟਰੀ ਜਾਂਚ, ਕਾਉਂਸਲਿੰਗ ਅਤੇ ਹੋਰਾਂ ਸਮੇਤ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਜਮਾਲਪੁਰ ਸਥਿਤ ਸਥਾਨਕ ਬਾਲ ਘਰ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਬੱਚਿਆਂ ਨੂੰ ਇੱਥੇ ਲਿਆਉਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਮੁਸਕੁਰਾਤਾ ਬਚਪਨ’ ਪ੍ਰੋਜੈਕਟ ਦਾ ਮੰਤਵ ਵੱਖ-ਵੱਖ ਭਾਗੀਦਾਰਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸ਼ਾਮਲ ਕਰਕੇ ਇੱਕ ਪ੍ਰਭਾਵਸ਼ਾਲੀ ਰਣਨੀਤੀ ਬਣਾ ਕੇ ਬਾਲ ਮਜ਼ਦੂਰੀ ਦੀ ਪ੍ਰਥਾ ਨੂੰ ਰੋਕਣਾ ਹੈ।

The post ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ appeared first on Ludhiana Live.

ਬਾਲ ਮਜਦੂਰੀ ਦੀ ਰੋਕਥਾਮ ਲਈ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ
ਲੁਧਿਆਣਾ :  ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਕਾਕੋਵਾਲ ਰੋਡ ‘ਤੇ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਟੀਮ ਵੱਲੋ ਕਾਕੋਵਾਲ ਰੋਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਰੇਡ ਕੀਤੀ ਗਈ ਅਤੇ ਆਮ ਜਨਤਾ ਨੂੰ ਬਾਲ ਮਜ਼ਦੂਰੀ ਬਾਰੇ ਜਾਗਰੂਕ ਕੀਤਾ ਗਿਆ ।

ਟੀਮ ਵਿੱਚ ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ, ਡਾ: ਲਵਿਸ਼ ਵਡੈਰਾ, ਮੈਡੀਕਲ ਅਫਸਰ, ਸਨਦੀਪ ਸਿੰਘ, ਹਰਪ੍ਰੀਤ ਕੌਰ ਲੇਬਰ ਇੰਸਪੈਕਟਰ, ਸ਼੍ਰੀ ਪ੍ਰਦੀਪ ਕੁਮਾਰ ਅਤੇ ਸ਼੍ਰੀ ਗੌਰਵ ਪੁਰੀ, ਡਿਪਟੀ ਡਾਇਰੈਕਟਰ ਆਫ ਫੈਕਟਰੀਜ਼, ਤਰਸੇਮ ਸਿੰਘ,  ਪੁਲਿਸ ਵਿਭਾਗ ਅਤੇ ਸ਼੍ਰੀ ਹਰਮਿੰਦਰ ਸਿੰਘ, ਸਿੱਖਿਆ ਵਿਭਾਗ ਵੀ ਸ਼ਾਮਲ ਸਨ।

The post  ਬਾਲ ਮਜਦੂਰੀ ਦੀ ਰੋਕਥਾਮ ਲਈ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ appeared first on Ludhiana Live.

ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਅਭਿਆਨ
ਲੁਧਿਆਣਾ :  ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ਤੇ ਕਾਰਵਾਈ ਕਰਦੇ ਹੋਏ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਭਾਰਤ ਨਗਰ ਚੌਂਕ ਅਤੇ ਪਵੇਲੀਅਨ ਮਾਲ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਭਾਰਤ ਨਗਰ ਚੌਂਕ ਅਤੇ ਪਲੇਲੀਅਨ ਮਾਲ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਨੂੰ ਠੱਲ ਪਾਈ ਜਾ ਸਕੇ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

The post ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਅਭਿਆਨ appeared first on Ludhiana Live.

ਜ਼ਿਲ੍ਹਾ ਟਾਸਕ ਫੋਰਸ ਵਲੋਂ ਖੰਨਾ ਬਲਾਕ ‘ਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਕਾਰਵਾਈ
ਲੁਧਿਆਣਾ :  ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ‘ਤੇ ਕਾਰਵਾਈ ਕਰਦਿਆਂ ਬਲਾਕ ਖੰਨਾ, ਜਿਲ੍ਹਾ ਲੁਧਿਆਣਾ ਵਿੱਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਦੀ ਅਗਵਾਈ ‘ਚ ਰੇਡ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਖੰਨਾ ਵਿਖੇ ਬਾਲ ਮਜਦੂਰੀ ਨੂੰ ਰੋਕਣ ਲਈ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਟੀਮ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਡਾ: ਜਨਪ੍ਰੀਤ ਸਿੰਘ ਅਰੋੜਾ, (ਮੈਡੀਕਲ ਅਫਸਰ), ਸ਼੍ਰੀ ਰਮਨਦੀਪ ਸ਼ਰਮਾ (ਲੇਬਰ ਇੰਸਪੈਕਟਰ), ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ),  ਮਲਕੀਤ ਸਿੰਘ ਏ.ਐਸ.ਆਈ. (ਪੁਲਿਸ ਵਿਭਾਗ, ਖੰਨਾ) ਦੇ ਮੈਂਬਰ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਖੰਨਾ ਬਲਾਕ ‘ਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਕਾਰਵਾਈ appeared first on Ludhiana Live.