CIA Archives - Ludhiana Live

ਆਬਕਾਰੀ ਵਿਭਾਗ ਤੇ CIA ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ਵਿੱਚ ਦੇਸੀ ਸ਼/ਰਾਬ ਬਰਾਮਦ
ਲੁਧਿਆਣਾ : ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸੇ ਲੜੀ ਵਿੱਚ ਮੰਗਲਵਾਰ ਨੂੰ ਆਬਕਾਰੀ ਵਿਭਾਗ ਅਤੇ ਸੀਆਈਏ ਪੁਲੀਸ ਨੇ ਸਬਜ਼ੀ ਮੰਡੀ ਨੇੜੇ ਇੱਕ ਵਿਅਕਤੀ ਕੋਲੋਂ 60 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਉਦੈ ਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ‘ਤੇ ਕੀਤੀ ਗਈ, ਜਿਸ ਤਹਿਤ ਟੀਮਾਂ ਨੇ ਕਾਰਵਾਈ ਕਰਦਿਆਂ ਆਦਰਸ਼ ਨਗਰ ਨੇੜੇ ਐਲ.ਆਈ.ਜੀ ਫਲੈਟਾਂ ਦੇ ਰਹਿਣ ਵਾਲੇ ਜੌਨੀ ਮਹਿਰਾ ਦੇ ਕਬਜ਼ੇ ‘ਚੋਂ ਸ਼ਰਾਬ ਬਰਾਮਦ ਕੀਤੀ | ਜਾਣਕਾਰੀ ਮੁਤਾਬਕ ਦੋਸ਼ੀ ਪਲਾਸਟਿਕ ਦੇ ਬੈਗ ‘ਚ ਸ਼ਰਾਬ ਲੈ ਕੇ ਜਾ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 7 ਵਿੱਚ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

The post ਆਬਕਾਰੀ ਵਿਭਾਗ ਤੇ CIA ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ਵਿੱਚ ਦੇਸੀ ਸ਼/ਰਾਬ ਬਰਾਮਦ appeared first on Ludhiana Live.

ਲੁਧਿਆਣਾ ਪੁਲਿਸ ਨੇ ਟਾਂਡਾ ਤੋਂ ਫੜਿਆ ਭਗੋੜਾ ਗੈਂ.ਗ.ਸ.ਟ.ਰ ਪੁਨੀਤ ਬੈਂਸ
ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਕਈ ਮਾਮਲਿਆਂ ਵਿਚ ਫਰਾਰ ਚੱਲ ਰਹੇ ਗੈਂਗ/ਸਟਰ ਪੁਨੀਤ ਬੈਂਸ ਨੂੰ ਗ੍ਰਿਫਤਾਰ ਕੀਤਾ ਹੈ। ਸੀਆਈਏ-2 ਦੀ ਪੁਲਿਸ ਨੇ ਉਸ ਨੂੰ ਫੜਿਆ ਹੈ। ਪੁਨੀਤ ਬੈਂਸ ਸ਼੍ਰੀ ਅਮਰਨਾਥ ਯਾਤਰਾ ‘ਤੇ ਜਾ ਰਿਹਾ ਸੀ। ਇਸ ਦੌਰਾਨ ਵਿਚ ਰਸਤੇ ਹੀ ਪੁਲਿਸ ਨੇ ਉਸ ਨੂੰ ਦਬੋਚ ਲਿਆ। ਪੁਲਿਸ ਨੇ ਪੁਨੀਤ ਨੂੰ ਸ਼ਾਸਤਰੀ ਨਗਰ ਵਿਚ ਇਕ ਘਰ ‘ਤੇ ਗੋਲੀ/ਆਂ ਚਲਾਉਣ ਦੇ ਮਾਮਲੇ ਵਿਚ ਦਬੋਚਿਆ ਹੈ। ਲੰਬੇ ਪੁਲਿਸ ਤੋਂ ਪੁਲਿਸ ਨੂੰ ਇਸ ਬਦਮਾਸ਼ ਦੀ ਤਲਾਸ਼ ਸੀ।

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗ/ਸਟਰ ਰੋਪੜ ਜ਼ਰੀਏ ਸ਼੍ਰੀ ਅਮਰਨਾਥ ਯਾਤਰਾ ‘ਤੇ ਜਾਣ ਦੀ ਤਿਆਰੀ ਵਿਚ ਹੈ। ਮੁਲਜ਼ਮ ਦੀ ਲੋਕੇਸ਼ਨ ਟ੍ਰੇਸ ਕਰਕੇ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤੇ ਉਸ ਨੂੰ ਟਾਂਡਾ ਕੋਲ ਫੜ ਲਿਆ। ਬਦਮਾਸ਼ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੇ ਉਸ ਦਾ 3 ਦਿਨ ਦਾ ਰਿਮਾਂਡ ਲਿਆ ਹੈ। ਬੈਂਸ ਦੇ ਹੋਰ ਸਾਥੀਆਂ ਦੀ ਭਾਲ ਵਿਚ ਲਗਾਤਾਰ ਪੁਲਿਸ ਦਬਿਸ਼ ਦੇ ਰਹੀ ਹੈ।

The post ਲੁਧਿਆਣਾ ਪੁਲਿਸ ਨੇ ਟਾਂਡਾ ਤੋਂ ਫੜਿਆ ਭਗੋੜਾ ਗੈਂ.ਗ.ਸ.ਟ.ਰ ਪੁਨੀਤ ਬੈਂਸ appeared first on Ludhiana Live.

ਲੁਧਿਆਣਾ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਕ ਕਿਲੋ ਅ.ਫ਼ੀ.ਮ ਸਣੇ ਟਰੱਕ ਡਰਾਈਵਰ ਕੀਤਾ ਗ੍ਰਿਫਤਾਰ
ਲੁਧਿਆਣਾ : ਕ੍ਰਾਈਮ ਬਰਾਂਚ 2 ਦੀ ਟੀਮ ਨੇ 1 ਕਿਲੋ ਅਫੀਮ ਸਮੇਤ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਿਲ੍ਹਾ ਬਾਂਕਾ ਬਿਹਾਰ ਦੇ ਰਹਿਣ ਵਾਲੇ ਕੁੰਦਨ ਕੁਮਾਰ ਯਾਦਵ ਵਜੋਂ ਹੋਈ ਹੈ। ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਸ਼ੇਰਪੁਰ ਚੌਂਕ ਵਿੱਚ ਮੌਜੂਦ ਸੀ ।

ਮੁਲਜਮ ਕੁੰਦਨ ਕੁਮਾਰ ਯਾਦਵ ਚਿੱਟੇ ਰੰਗ ਦੇ ਟਰੱਕ ਤੇ ਸਵਾਰ ਹੋ ਕੇ ਆਇਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਦ ਟਰੱਕ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ‘ਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

The post ਲੁਧਿਆਣਾ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਕ ਕਿਲੋ ਅ.ਫ਼ੀ.ਮ ਸਣੇ ਟਰੱਕ ਡਰਾਈਵਰ ਕੀਤਾ ਗ੍ਰਿਫਤਾਰ appeared first on Ludhiana Live.

ਮੋਨਾ ਨਹੀਂ ਮਨਜਿੰਦਰ ਸੀ 8.49 ਕਰੋੜ ਦੀ ਲੁੱਟ ਦਾ ਅਸਲ ਮਾਸਟਰ ਮਾਈਂਡ
ਲੁਧਿਆਣਾ : ਸੀ. ਐੱਮ. ਐੱਸ. ਏਜੰਸੀ ’ਚ ਹੋਈ 8.49 ਕਰੋੜ ਦੀ ਲੁੱਟ ਦੇ ਮਾਮਲੇ ’ਚ ਪੁਲਸ ਨੇ ਫੜ੍ਹੇ ਮੁਲਜ਼ਮਾਂ ਨੂੰ ਆਹਮਣੇ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ। ਉਸ ਪੁੱਛਗਿੱਛ ’ਚ ਖੁਲਾਸਾ ਹੋਇਆ ਕਿ ਲੁੱਟ ਦੀ ਅਸਲ ਮਾਸਟਰਮਾਈਂਡ ਮਨਦੀਪ ਕੌਰ ਨਹੀਂ ਸਗੋਂ ਮਨਜਿੰਦਰ ਸਿੰਘ ਸੀ। ਮਨਜਿੰਦਰ ਨੇ ਵਾਰਦਾਤ ਲਈ ਮੋਨਾ ਨੂੰ ਰਾਜ਼ੀ ਕੀਤਾ ਸੀ। ਫੜ੍ਹੇ ਜਾਣ ਤੋਂ ਬਾਅਦ ਮਨਜਿੰਦਰ ਸਿੰਘ ਨੇ ਮਨਦੀਪ ਕੌਰ ਉਰਫ਼ ਮੋਨਾ ਨੂੰ ਹੀ ਮਾਸਟਰਮਾਈਂਡ ਦੱਸਿਆ ਸੀ ਪਰ ਹੁਣ ਹੋਈ ਪੁੱਛਗਿੱਛ ਵਿਚ ਇਹ ਖੁਲਾਸਾ ਹੋਇਆ ਹੈ।

ਮੁਲਜ਼ਮਾਂ ਨੇ ਵਾਰਦਾਤ ਤੋਂ ਇਕ ਦਿਨ ਪਹਿਲਾਂ ਜਗਰਾਓਂ ਸਥਿਤ ਇਕ ਢਾਬੇ ਵਿਚ ਮੀਟਿੰਗ ਕੀਤੀ ਸੀ। ਜਿਥੇ ਸਾਰੇ ਵੱਖ-ਵੱਖ ਹੋ ਗਏ ਸਨ। ਭਾਵੇਂ ਕਿ ਪੁਲਸ ਦਾ ਕਹਿਣਾ ਹੈ ਕਿ ਹੁਣ ਤੱਕ ਦੀ ਜਾਂਚ ਵਿਚ ਮਨਦੀਪ ਕੌਰ ਦਾ ਮਾਸਟਰਮਾਈਂਡ ਹੋਣਾ ਹੀ ਪਾਇਆ ਗਿਆ ਸੀ ਕਿਉਂਕਿ ਬੰਦੀ ਬਣਾਏ ਮੁਲਜ਼ਮਾਂ ਨੇ ਦੱਸਿਆ ਕਿ ਵਰਦਾਤ ਦੇ ਸਮੇਂ ਇਕ ਔਰਤ ਸੀ, ਜੋ ਕਿ ਸਾਰੇ ਕੰਮ ਕਰਨ ਲਈ ਕਹਿ ਰਹੀ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਕਸਰ ਫੜੇ ਜਾਣ ਦੇ ਬਾਅਦ ਮੁਲਜ਼ਮ ਇਕ-ਦੂਜੇ ’ਤੇ ਦੋਸ਼ ਲਾਉਂਦੇ ਹਨ।

ਪੁਲਸ ਨੂੰ ਲੀਡ ਮਿਲ ਗਈ ਸੀ ਕਿ ਮਨਦੀਪ ਕੌਰ ਆਪਣੇ ਪਤੀ ਨਾਲ ਸ੍ਰੀ ਹੇਮਕੁੰਟ ਸਾਹਿਬ ਵਿਚ ਹੈ। ਇਸ ਦੇ ਬਾਅਦ ਸੀ. ਆਈ. ਏ. ਦੇ ਇੰਚਾਰਜ ਬੇਅੰਤ ਜੁਨੇਜਾ ਤੇ ਇੰਸ. ਕੁਲਵੰਤ ਸਿੰਘ ਸਾਦੀ ਵਰਦੀ ਵਿਚ ਹੇਮਕੁੰਟ ਸਾਹਿਬ ਪੁੱਜ ਗਏ। ਉਹ ਉਨ੍ਹਾਂ ਦੇ ਪਿਛੇ ਹੀ ਰਹੇ। ਮੁਲਜ਼ਮਾਂ ਨੇ ਅੰਦਰ ਮੱਥਾ ਟੇਕਿਆ ਅਤੇ ਜਦ ਵਾਪਸੀ ਕਰ ਰਹੇ ਸਨ ਤਾਂ ਰਸਤੇ ਵਿਚ ਉਹ ਫਰੂਟੀ ਦੇ ਲੰਗਰ ਲਈ ਰੁਕੇ। ਉਥੋਂ ਜਦ ਚੱਲਣ ਲੱਗੇ ਤਾਂ ਸਾਦੀ ਵਰਦੀ ਵਿਚ ਪਿਛਾ ਕਰ ਰਹੇ ਇੰਸਪੈਕਟਰ ਬੇਅੰਤ ਜੁਨੇਜ ਨੇ ਮੁਲਜ਼ਮਾਂ ਨੂੰ ਫੜ ਲਿਆ।

The post ਮੋਨਾ ਨਹੀਂ ਮਨਜਿੰਦਰ ਸੀ 8.49 ਕਰੋੜ ਦੀ ਲੁੱਟ ਦਾ ਅਸਲ ਮਾਸਟਰ ਮਾਈਂਡ appeared first on Ludhiana Live.

ਹਰਿਆਣਾ ਤੋਂ ਅਫੀਮ ਲਿਆ ਕੇ ਸ਼ਹਿਰ ’ਚ ਕਰਦਾ ਸੀ ਸਪਲਾਈ, ਪੁਲਸ ਨੇ ਕੀਤਾ ਕਾਬੂ
ਲੁਧਿਆਣਾ : ਹਰਿਆਣਾ ਤੋਂ ਸਸਤੇ ’ਚ ਲਿਆ ਕੇ ਸ਼ਹਿਰ ’ਚ ਮਹਿੰਗੇ ਮੁੱਲ ’ਤੇ ਵੇਚਣ ਵਾਲੇ ਅਫੀਮ ਸਮੱਗਲਰ ਨੂੰ ਸੀ. ਆਈ. ਏ.-2 ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਪਿੰਡ ਆਲਮਗੀਰ ਦਾ ਰਹਿਣ ਵਾਲਾ ਜਗਦੀਸ਼ ਸਿੰਘ ਹੈ, ਜੋ ਆਟੋ ਚਲਾਉਣ ਦੀ ਆੜ ’ਚ ਨਸ਼ਾ ਸਪਲਾਈ ਕਰਦਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 250 ਗ੍ਰਾਮ ਅਫੀਮ ਮਿਲੀ ਹੈ। ਥਾਣਾ ਡੇਹਲੋਂ ’ਚ ਉਸ ਖ਼ਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਹੋਇਆ ਹੈ।

ਮੁੱਢਲੀ ਪੁੱਛਗਿੱਛ ’ਚ ਪਤਾ ਲੱਗਾ ਕਿ ਮੁਲਜ਼ਮ ਆਟੋ ਚਲਾਉਂਦਾ ਹੈ ਅਤੇ ਉਸੇ ਦੀ ਆੜ ’ਚ ਅਫੀਮ ਸਮੱਗਲਿੰਗ ਕਰਦਾ ਹੈ। ਮੁਲਜ਼ਮ ਹਰਿਆਣਾ ਦੇ ਅੰਬਾਲਾ ਇਲਾਕੇ ਤੋਂ ਅਫੀਮ ਲਿਆ ਕੇ ਮਹਾਨਗਰ ’ਚ ਸਪਲਾਈ ਕਰਦਾ ਸੀ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਉਣ ’ਚ ਜੁਟੀ ਹੈ ਕਿ ਉਹ ਅੰਬਾਲਾ ਕਿਸ ਵਿਅਕਤੀ ਤੋਂ ਅਫੀਮ ਦੀ ਖੇਪ ਲਿਆ ਕੇ ਸਪਲਾਈ ਕਰਦਾ ਹੈ।

The post ਹਰਿਆਣਾ ਤੋਂ ਅਫੀਮ ਲਿਆ ਕੇ ਸ਼ਹਿਰ ’ਚ ਕਰਦਾ ਸੀ ਸਪਲਾਈ, ਪੁਲਸ ਨੇ ਕੀਤਾ ਕਾਬੂ appeared first on Ludhiana Live.

ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ
ਲੁਧਿਆਣਾ : ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਕਥਿਤ ਭੂਮਿਕਾ ਦੇ ਦੋਸ਼ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਕ ਦੇ ਕਤਲ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਨਾਲ ਉਸਦੇ ਸਬੰਧ ਲੁਧਿਆਣਾ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਉਣ ਤੋਂ ਬਾਅਦ ਕਾਹਲੋਂ ਛੁਪ ਗਿਆ ਸੀ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਵਿਚ ਪੁਲਿਸ ਨੂੰ ਮੁਲਜ਼ਮ ਸੰਦੀਪ ਦੇ ਸਿੰਘਪੁਰਾ ਇਲਾਕੇ ਵਿਚ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।ਇਸੇ ਤਹਿਤ ਸੀਆਈਏ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਸਿੰਘਪੁਰਾ ਇਲਾਕੇ ਤੋਂ ਕਾਬੂ ਕੀਤਾ।

ਡੀਸੀਪੀ ਬਰਾੜ ਨੇ ਆਖਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ , ਜਿਥੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਪੁੱਛਗਿੱਛ ਦੇ ਦੌਰਾਨ ਉਸ ਦੀ ਮੂਸੇਵਾਲਾ ਦੇ ਕਤਲ ਵਿਚ ਅਸਲ ਸ਼ਮੂਲੀਅਤ ਦਾ ਖੁਲਾਸਾ ਹੋਵੇਗਾ। ਸੀਆਈਏ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਘੋੜਾ ਵਪਾਰੀ ਸਤਬੀਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਸ ਨੂੰ ਸੰਦੀਪ (ਜੋ ਕਿ ਇਕ ਸਟੱਡ ਫਾਰਮ ਦਾ ਮਾਲਕ ਵੀ ਹੈ) ਨੇ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ਨੂੰ ਬਚਾ ਲਈ ਹਥਿਆਰ ਭੇਜੇ ਸਨ।

The post ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ appeared first on Ludhiana Live.