civil surgen dr kaler Archives - Ludhiana Live

ਮਹੱਲਾ ਕਲੀਨਿਕਾਂ ਦਾ ਜਾਇਜ਼ਾ ਲੈਣ ਲੁਧਿਆਣਾ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ
ਲੁਧਿਆਣਾ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਵੀਰਵਾਰ ਨੂੰ ਲੁਧਿਆਣਾ ਦੇ ਮਹੱਲਾ ਕਲੀਨਿਕਾਂ ਦਾ ਜਾਇਜ਼ਾ ਲੈਣ ਪਹੁੰਚੇ। ਡਾਕਟਰ ਬਲਬੀਰ ਸਿੰਘ ਨੇ ਸ਼ਿੰਗਾਰ ਰੋਡ ‘ਤੇ ਸਥਿਤ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁਹੱਲਾ ਕਲੀਨਿਕ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਲੁਧਿਆਣਾ ਡਾਕਟਰ ਹਿੰਤਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾਕਟਰ ਕਲੇਰ ਨੇ ਕਿਹਾ ਕੇ ਲੁਧਿਆਣਾ ਦੇ ਸਾਰੇ ਮੁਹੱਲਾ ਕਲੀਨਿਕਾਂ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਡਾਕਟਰ ਤੇ ਮੈਡੀਕਲ ਸਟਾਫ ਦੀਆਂ ਨਿਯੁਕਤੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨਾਲ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੀ ਮੌਜੂਦ ਰਹੇ। ਸੂਤਰਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੁਧਿਆਣਾ ਵਿਚ ਪਹੁੰਚਣ ਦੀ ਸੰਭਾਵਨਾ ਹੈ।

The post ਮਹੱਲਾ ਕਲੀਨਿਕਾਂ ਦਾ ਜਾਇਜ਼ਾ ਲੈਣ ਲੁਧਿਆਣਾ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ appeared first on Ludhiana Live.