civil surgeon Archives - Ludhiana Live

ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
ਲੁਧਿਆਣਾ : ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਨੂੰ ਅਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ ‘ਚ ਦੋ ਪੁਲਸ ਮੁਲਾਜ਼ਮਾਂ ਨੇ ਦਾਖਲ ਹੋਣ ਤੋਂ ਰੋਕਿਆ ਤਾਂ ਪੁਲਸ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਦੋਵੇਂ ਪੁਲਸ ਮੁਲਾਜ਼ਮਾਂ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਏ.ਐੱਸ.ਆਈ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਲਾਈਨ ਹਾਜ਼ਰ ਹੋਣ ਲਈ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਦੋਵਾਂ ਪੁਲਿਸ ਮੁਲਾਜ਼ਮਾਂ ਦੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਪੁਲਿਸ ਰਮਨਦੀਪ ਸਿੰਘ ਭੁੱਲਰ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਵੱਲੋਂ ਭੇਜੇ ਗਏ ਸੱਦਾ ਪੱਤਰ ਲੈ ਕੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ ਸਨ, ਜਿਸ ਦਾ ਕਾਰਡ ਨੰਬਰ 962 ਸੀ, ਪਰ ਵੀ.ਆਈ.ਪੀ. ਗੇਟ ‘ਤੇ ਤਾਇਨਾਤ ਦੋਵੇਂ ਪੁਲਿਸ ਮੁਲਾਜ਼ਮ ਨੇ ਨਾ ਸਿਰਫ਼ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਸਗੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਬਾਹਾਂ ਫੜ ਕੇ ਪਾਸੇ ਕਰ ਲਿਆ।

ਮੌਕੇ ‘ਤੇ ਉਸ ਨੇ ਸੱਦਾ ਪੱਤਰ ਦੇ ਨਾਲ ਆਪਣਾ ਪਛਾਣ ਪੱਤਰ ਵੀ ਦਿਖਾਇਆ ਪਰ ਉਹ ਨਹੀਂ ਮੰਨਿਆ। ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਦੇਖਿਆ ਕਿ ਉਕਤ ਪੁਲਿਸ ਮੁਲਾਜ਼ਮ ਕਈ ਲੋਕਾਂ ਨੂੰ ਬਿਨਾਂ ਚੈਕਿੰਗ ਦੇ ਅੰਦਰ ਜਾਣ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਾਰ ਵਿੱਚ ਬੈਠ ਕੇ ਪੂਰਾ ਪ੍ਰੋਗਰਾਮ ਸੁਣਿਆ ਅਤੇ ਰਾਸ਼ਟਰੀ ਗੀਤ ਮੌਕੇ ਆਪਣੀ ਕਾਰ ਦੇ ਬਾਹਰ ਖੜ੍ਹੇ ਹੋ ਕੇ ਗਾਇਆ। ਬਾਅਦ ਵਿੱਚ ਉਸਨੇ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਪੱਤਰ ਲਿਖ ਕੇ ਸਾਰੀ ਘਟਨਾ ਬਾਰੇ ਜਾਣੂ ਕਰਵਾਇਆ।

ਜ਼ਿਲ੍ਹਾ ਮੈਜਿਸਟਰੇਟ ਨੇ ਪੁਲੀਸ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਸਾਰੀ ਜਾਣਕਾਰੀ ਦਿੱਤੀ। ਅੱਜ ਪੁਲੀਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਵਾਂ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

The post ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ appeared first on Ludhiana Live.

16 ਮਾਰਚ ਤੱਕ ਜਿਲ੍ਹੇ ਭਰ ‘ਚ ਮਨਾਇਆ ਜਾ ਰਿਹਾ ਕਾਲਾ ਮੋਤੀਆ ਹਫਤਾ – ਸਿਵਲ ਸਰਜਨ
ਲੁਧਿਆਣਾ, 11 ਮਾਰਚ  : ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲ਼ਖ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ 10 ਤੋ 16 ਮਾਰਚ ਤੱਕ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਹਸਪਤਾਲ ਅਤੇ ਸਬ ਡਵੀਜ਼ਨ ਹਸਪਤਾਲਾਂ ਵਿਚ ਅੱਖਾਂ ਦੇ ਚੈਕਅਪ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਗਲੂਕੋਮਾਂ ਤੋ ਪੀਤੜ ਲੋਕਾਂ ਦੀ ਪਹਿਚਾਣ ਕਰਕੇ ਸਮੇ ਸਿਰ ਉਨਾਂ ਦਾ ਇਲਾਜ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਔਲਖ ਨੇ ਦੱਸਿਆ ਕਿ ਗਲੂਕੋਮਾ ਅੱਖਾਂ ਦਾ ਇਕ ਅਜਿਹਾ ਰੋਗ ਹੈ ਜੋ ਕਿ ਅੱਖਾਂ ਦੀ ਦ੍ਰਿਸ਼ਟੀ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਹੈ। ਇਸ ਰੋਗ ਦਾ ਉਦੋ ਤੱਕ ਕੋਈ ਲੱਛਣ ਦਿਖਾਈ ਨਹੀ ਦਿੰਦਾ ਜਦੋ ਤੱਕ ਬਿਮਾਰੀ ਮਧੱਮ ਜਾ ਉਨਤ ਪੜਾਅ ਤੱਕ ਨਹੀ ਪਹੁੰਚ ਜਾਂਦੀ। ਉਨਾਂ ਕਿਹਾ ਕਿ ਕਾਲਾ ਮੋਤੀਆ ਕਿਸੇ ਵੀ ਵਿਅਕਤੀ ਨੂੰ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਇਸ ਦਾ ਵਧੇਰੇ ਖਤਰਾ ਹੁੰਦਾ ਹੈ ਜਿਨ੍ਹਾਂ ਵਿੱਚ 60 ਸਾਲ ਤੋ ਵੱਧ ਉਮਰ ਦੇ ਵਿਅਕਤੀ, ਪਰਿਵਾਰਕ ਹਿਸਟਰੀ, ਡਾਕਟਰੀ ਪਰਸਥਿਤੀਆਂ ਜਿਵੇ ਕਿ ਸੂਗਰ, ਹਾਈ ਬਲੱਡ ਪ੍ਰੈਸ਼ਰ ਆਦਿ।

ਉਨ੍ਹਾਂ ਇਹ ਵੀ ਦੱਸਿਆ ਕਿ 40 ਸਾਲ ਤੋ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਜਦਕਿ 65 ਸਾਲ ਤੋ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਆਪਣੀ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਮਾਸ ਮੀਡੀਆ ਵਿੰਗ ਵੱਲੋ ਜਾਗਰੂਕਤਾ ਗਤੀਵਿਧੀਆ ਵੀ ਕੀਤੀਆਂ ਜਾ ਰਹੀਆ ਹਨ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੀ ਸਿਹਤ ਸੰਸਥਾ ਵਿੱਚ ਮੁਫਤ ਜਾਂਚ ਲਈ ਲਗਾਏ ਗਏ ਕੈਪਾਂ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਅੱਖਾਂ ਦੀ ਜਾਂਚ ਜਰੂਰ ਕਰਵਾਉਣ ਤਾਂ ਜੋ ਕਾਲਾ ਮੋਤੀਆ ਦੇ ਰੋਗ ਦੀ ਰੋਕਥਾਮ ਕੀਤੀ ਜਾ ਸਕੇ।

The post 16 ਮਾਰਚ ਤੱਕ ਜਿਲ੍ਹੇ ਭਰ ‘ਚ ਮਨਾਇਆ ਜਾ ਰਿਹਾ ਕਾਲਾ ਮੋਤੀਆ ਹਫਤਾ – ਸਿਵਲ ਸਰਜਨ appeared first on Ludhiana Live.

ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ
ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ‘ਤੇ ਰਾਸ਼ਟਰੀ ਪ੍ਰੋਗਰਾਮ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੁਆਰਾ ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਸਮਕਾਲੀ ਪਹੁੰਚ ਪੈਦਾ ਕਰਨ ਲਈ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਆਮ ਆਬਾਦੀ, ਸਿਹਤ ਸੰਭਾਲ ਪ੍ਰਦਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਵਿੱਚ ਜਲਵਾਯੂ ਪਰਿਵਰਤਨ ਦੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਤਹਿਤ ਇਸ ਸਾਲ ਦਾ ਥੀਮ ‘ਟੂਗੈਦਰ ਫਾਰ ਕਲੀਨ ਏਅਰ’ ਨੂੰ ਅਪਣਾਇਆ ਗਿਆ ਸੀ ਅਤੇ ਸਰਕਾਰ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਵੱਛ ਹਵਾ ਲਈ ਮਿਲ ਕੇ ਮਜ਼ਬੂਤ ਸਾਂਝੇਦਾਰੀ ਸਮੇਂ ਦੀ ਲੋੜ ਹੈ ਅਤੇ ਹਵਾ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਮੁਹਿੰਮ ਤਹਿਤ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮਿਉਂਸਪਲ ਅਥਾਰਟੀਜ਼, ਸਿੱਖਿਆ ਵਿਭਾਗ ਆਦਿ ਲਈ ਵੱਖ-ਵੱਖ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਹਨ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਸ ਮਿਸ਼ਨ ਵਿੱਚ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ।

The post ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ appeared first on Ludhiana Live.

ਕੰਨਾਂ ਦੀਆ ਮੁਫਤ ਮਸ਼ੀਨਾ ਲਈ ਲੋੜਵੰਦ ਆਨਲਾਈਨ ਕਰਨ ਅਪਲਾਈ: ਸਿਵਲ ਸਰਜਨ
ਲੁਧਿਆਣਾ :  ਪੰਜਾਬ ਸਰਕਾਰ ਵੱਲੋ  ਚਲਾਈ ਗਈ ਏ.ਡੀ.ਆਈ.ਪੀ. ਸਕੀਮ ਤਹਿਤ ਹਰ ਉਮਰ ਅਤੇ ਹਰ ਵਰਗ ਦੇ ਲਾਭਪਾਤਰੀਆਂ ਨੂੰ ਮੁਫਤ ਕੰਨਾਂ ਦੀਆ ਮਸ਼ੀਨਾਂ ਦੇਣ ਲਈ ਜ਼ਿਲ੍ਹੇ ਵਿੱਚ ਲਾਭਪਤਾਰੀਆਂ ਦਾ ਡਾਟਾ ਆਨਲਾਈਨ ਦਰਜ਼ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਕੰਨਾਂ ਤੋ ਨਾ ਸੁਣਨ ਵਾਲੇ ਲਾਭਪਾਤਰੀ ਕਈ ਵਾਰ ਮਸ਼ੀਨਾਂ ਮਹਿੰਗੀਆ ਹੌਣ ਕਾਰਨ ਖਰੀਦ ਨਹੀ ਸਕਦੇ। ਜਿਸ ਕਾਰਨ ਉਨਾਂ ਨੂੰ ਜੀਵਨ ਵਿਚ ਬਹੁਤ ਸਾਰੀਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ।

ਪੰਜਾਬ ਸਰਕਾਰ ਵੱਲੋ ਚਲਾਈ ਗਈ ਇਹ ਸਕੀਮ ਅਜਿਹੇ ਲਾਭਪਾਤਰੀਆ ਦੇ ਲਈ ਵਰਦਾਨ ਸਿੱਧ ਹੋਵੇਗੀ। ਡਾ. ਹਿਤਿੰਦਰ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਕੰਨਾਂ ਦੀਆਂ ਮੁਫਤ ਮਸ਼ੀਨਾ ਲੇਣ ਵਾਲੇ ਲਾਭਪਾਤਰੀ ਆਪਣਾ ਡਾਟਾ ਆਨਲਾਈਨ ਕਰਵਾਉਣ ਲਈ ਜਿਲਾ ਹਸਪਤਾਲ ਦੇ ਈ.ਐਨ.ਟੀ. ਸਪੈਸ਼ਲਿਸਟ (ਕਮਰਾ ਨੰ. 109) ਅਤੇ ਡੀ.ਈ.ਆਈ.ਸੀ. ਸੈਟਰ ਵਿਚ ਤਾਇਨਾਤ ਸਪੈਸ਼ਲ ਐਜੂਕੇਟਰ ਨਾਲ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

ਇਸ ਸਕੀਮ ਅਧੀਨ ਆਨਲਾਈਨ ਅਪਲਾਈ ਕਰਨ ਲਈ ਲਾਭਪਾਤਰੀ ਕੋਲ ਫੋਟੋ, ਅਧਾਰ ਕਾਰਡ, ਜਾਤੀ ਸਰਟੀਫਿਕੇਟ, ਮਹੀਨੇ ਦੀ 30 ਹਜਾਰ ਤੋ ਘੱਟ ਆਮਦਨ ਦਾ ਸਰਟੀਫਿਕੇਟ (ਰਾਸ਼ਨ ਕਾਰਡ ਜਾਂ ਈਸ਼ਰਮ ਕਾਰਡ) ਅੰਗਹੀਣ ਸਰਟੀਫਿਕੇਟ ਅਤੇ ਕੰਨਾਂ ਦੀ ਰਿਪੋਰਟ ਲੋੜੀਦੇ ਦਸਤਾਵੇਜ਼ ਹੌਣੇ ਲਾਜ਼ਮੀ ਹਨ।

The post ਕੰਨਾਂ ਦੀਆ ਮੁਫਤ ਮਸ਼ੀਨਾ ਲਈ ਲੋੜਵੰਦ ਆਨਲਾਈਨ ਕਰਨ ਅਪਲਾਈ: ਸਿਵਲ ਸਰਜਨ appeared first on Ludhiana Live.